December 28, 2025

#amanarora

ਖਾਸ ਖ਼ਬਰਰਾਸ਼ਟਰੀ

ਔਰਤਾਂ ਦੇ ਆਰਥਿਕ ਪੱਖੋਂ ਮਜ਼ਬੂਤ ਹੋਣ ਨਾਲ ਵਿਕਾਸ ਨੂੰ ਮਿਲਦਾ ਹੈ ਹੁਲਾਰਾ : ਮੋਦੀ

Current Updates
ਗਾਂਧੀਨਗਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਔਰਤਾਂ ਦੇ ਆਰਥਿਕ ਪੱਖੋਂ ਮਜ਼ਬੂਤ ਹੋਣ ਨਾਲ ਵਿਕਾਸ ਨੂੰ ਹੁਲਾਰਾ ਮਿਲਦਾ ਹੈ ਅਤੇ ਉਨ੍ਹਾਂ ਨੂੰ ਮਜ਼ਬੂਤ...
ਖਾਸ ਖ਼ਬਰਚੰਡੀਗੜ੍ਹਪੰਜਾਬ

UK ਦੇ ਸਾਂਸਦ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ, 1 ਘੰਟੇ ਤੱਕ ਕੀਤੀ ਜਾਂਚ

Current Updates
ਅੰਮ੍ਰਿਤਸਰ – ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਯੂ.ਕੇ ਤੋਂ ਆਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ। 1 ਘੰਟੇ ਤੋਂ ਵੱਧ ਸਮੇਂ...
ਖਾਸ ਖ਼ਬਰਪੰਜਾਬ

ਰਾਹੁਲ ਸਿੰਘ ਨੇ ਵੰਡਿਆ ਹੜ ਪੀੜਿਤਾਂ ਨੂੰ ਰਾਸ਼ਨ

Current Updates
ਪਟਿਆਲਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਰਾਹੁਲ ਸਿੰਘ ਵੱਲੋੰ ਹੀਰਾ ਬਾਗ ਦੇ ਹੜ ਪੀੜਿਤਾਂ ਨੂੰ ਰਾਸ਼ਨ ਵੰਡਿਆ ਗਿਆ। ਰਾਹੁਲ ਸਿੰਘ ਨੇ ਆਪਣੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦੇ ਰਾਜਪਾਲ ਨੇ ਫਿਰ ਲਿਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ

Current Updates
ਪੰਜਾਬ ਦੇ ਰਾਜਪਾਲ ਨੇ ਫਿਰ ਲਿਖੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ। ਕਿਹਾ, ਜਿਹਡ਼ੇ ਮਹਾਨ ਬਾਬਾ ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਲਗਾ ਕੇ ਤੁਸੀਂ...
Hindi Newsਖਾਸ ਖ਼ਬਰ

वन रेंज विस्तार ने मनाया अंतरराष्ट्रीय बाघ दिवस

Current Updates
पटियाला। वन मंडल अफ़सर विस्तार) पटियाला सुश्री विद्या सागरी आरयू, आईएफएस के दिशानिर्देश अनुसार अंतरराष्ट्रीय बाघ दिवस के अवसर पर वन रेंज (विस्तार) पटियाला की...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਣ ਵਿਸਥਾਰ ਰੇੰਜ ਪਟਿਆਲਾ ਨੇ ਮਨਾਇਆ ਅੰਤਰਰਾਸ਼ਟਰੀ ਬਾਘ ਦਿਵਸ

Current Updates
ਪਟਿਆਲਾ। ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸੁਸ੍ਰੀ ਵਿੱਦਿਆ ਸਾਗਰੀ ਆਰਯੂ, ਆਈਐਫ਼ਐਸ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵਣ ਰੇਂਜ (ਵਿਸਥਾਰ) ਪਟਿਆਲਾ ਵੱਲੋਂ ਅੰਤਰਰਾਸ਼ਟਰੀ ਬਾਘ ਦਿਵਸ ਮੌਕੇ...
Hindi Newsਖਾਸ ਖ਼ਬਰ

वर्ल्ड गतका फेडरेशन ने गुरिंदर सिंह खालसा को गतका फेडरेशन यूएसए का चेयरमैन नियुक्त किया

Current Updates
फेडरेशन के अध्यक्ष ग्रेवाल और महासचिव दीप सिंह ने गुरिंदर खालसा को उनकी नई जिम्मेदारी पर दी बधाई चंडीगढ़, : वर्ल्ड गतका फेडरेशन ने अमेरिका...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਗੁਰਿੰਦਰ ਸਿੰਘ ਖਾਲਸਾ ਗੱਤਕਾ ਫੈਡਰੇਸ਼ਨ ਅਮਰੀਕਾ ਦੇ ਚੇਅਰਮੈਨ ਨਿਯੁਕਤ

Current Updates
ਫੈਡਰੇਸ਼ਨ ਦੇ ਪ੍ਰਧਾਨ ਗਰੇਵਾਲ ਤੇ ਜਨਰਲ ਸਕੱਤਰ ਦੀਪ ਸਿੰਘ ਵੱਲੋਂ ਗੁਰਿੰਦਰ ਖਾਲਸਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਚੰਡੀਗੜ੍ਹ  : ਅਮਰੀਕਾ ਵਿੱਚ ਗੱਤਕਾ ਖੇਡ ਨੂੰ ਪ੍ਰਫੁੱਲਤ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ

Current Updates
ਚੰਡੀਗੜ੍ਹ, :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.)...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

Current Updates
ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56...