ਖਾਸ ਖ਼ਬਰਚੰਡੀਗੜ੍ਹਪੰਜਾਬਬੀਪੀਈਓ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੀ ਡੀ ਟੀ ਐੱਫ ਵੱਲੋਂ ਮੰਗCurrent UpdatesJune 13, 2023June 13, 2023 June 13, 2023June 13, 2023 ਚੰਡ੍ਹੀਗੜ੍ਹ ):ਪੰਜਾਬ ਸਰਕਾਰ ਦੇ ਸਿੱਖਿਆ ਨੂੰ ਪਹਿਲ ਦੇਣ ਦੇ ਦਾਅਵੇ ਬੇ-ਬੁਨਿਆਦ ਨਜ਼ਰ ਆ ਰਹੇ ਹਨ, ਜਿਸ ਦਾ ਝਲਕਾਰਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਦੀਆਂ 228 ਵਿੱਚੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂCurrent UpdatesJune 8, 2023 June 8, 2023 • 15,000 ਰੁਪਏ ਮਾਸਿਕ ਵਿੱਚੋਂ ਪਹਿਲੀ ਕਿਸ਼ਤ ਵਜੋਂ 8,000 ਰੁਪਏ ਪਹਿਲਾਂ ਲੈ ਚੁੱਕਾ ਸੀ ਇੰਸਪੈਕਟਰ ਚੰਡੀਗੜ੍ਹ, : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ: ਧਾਲੀਵਾਲCurrent UpdatesJune 8, 2023 June 8, 2023 – ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ 10 ਜੁਲਾਈ ਤੱਕ ਕਰਨ ਦੇ ਨਿਰਦੇਸ਼ ਚੰਡੀਗੜ੍ਹ, :ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ...
ਮਨੋਰੰਜਨਨਸੀਰੂਦੀਨ ਸ਼ਾਹ ਦੇ ਬਿਆਨ ‘ਤੇ ਮਨੋਜ ਤਿਵਾਰੀ ਗੁੱਸੇ ‘ਚ ਆ ਗਏCurrent UpdatesJune 4, 2023 June 4, 2023 ਮੁੰਬਈ : ਹਿੰਦੀ ਸਿਨੇਮਾ ਦੇ ਉੱਘੇ ਅਭਿਨੇਤਾ ਨਸੀਰੂਦੀਨ ਸ਼ਾਹ ਨੇ ਫਿਲਮ ਦ ਕੇਰਲਾ ਸਟੋਰੀ ਦੀ ਸਖ਼ਤ ਆਲੋਚਨਾ ਕੀਤੀ। ਹੁਣ ਮਨੋਜ ਤਿਵਾਰੀ ਨੇ ਉਸ ਨੂੰ ਸੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਨੰਗਲ ਫਲਾਈਓਵਰ ਦੀ ਪ੍ਰਗਤੀ ਸਬੰਧੀ ਹੁਣ ਹਫ਼ਤੇ ਸਮੀਖਿਆ ਮੀਟਿੰਗ ਕਰਨਗੇ ਹਰਜੋਤ ਸਿੰਘ ਬੈਂਸCurrent UpdatesJune 4, 2023 June 4, 2023 ਚੰਡੀਗੜ੍ਹ, : ਪੰਜਾਬ ਅਤੇ ਹਿਮਾਚਲ ਲਈ ਅਹਿਮ ਨੰਗਲ ਫਲਾਈਓਵਰ ਦੇ ਕਾਰਜ ਨੂੰ ਜਲਦ ਮੁਕੰਮਲ ਕਰਨ ਹਿੱਤ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਭਗਵੰਤ ਮਾਨ ਸਰਕਾਰ ਵੱਲੋਂ ਬਾਰਡਰ ਜ਼ਿਲਿਆਂ ਵਿੱਚ ਤਾਇਨਾਤ ਅਧਿਆਪਕਾਂ ਨੂੰ ਤਬਾਦਲਾ ਕਰਵਾਉਣ ਲਈ ਵਿਸ਼ੇਸ਼ ਮੌਕਾ ਦੇਣ ਦਾ ਫ਼ੈਸਲਾ: ਹਰਜੋਤ ਸਿੰਘ ਬੈਂਸCurrent UpdatesJune 4, 2023 June 4, 2023 ਮਿਤੀ 4 ਜੂਨ 2023 ਤੋਂ ਪੋਰਟਲ ‘ਤੇ ਅਪਲਾਈ ਕਰ ਸਕਣਗੇ ਚਾਹਵਾਨ ਅਧਿਆਪਕ ਚੰਡੀਗੜ, : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਖਾਸ ਖ਼ਬਰਚੰਡੀਗੜ੍ਹਸੂਬੇ ਦੇ ਹਿੱਤਾਂ ਨੂੰ ਦਾਅ ਤੇ ਲਾ ਰਹੀ ਹੈ ਆਪ ਸਰਕਾਰ: ਅਰਵਿੰਦ ਖੰਨਾCurrent UpdatesJune 3, 2023 June 3, 2023 ਚੰਡੀਗੜ੍ਹ, : ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਪਹੁੰਚ ਕੇ ਰੇਲ ਹਾਦਸੇ ਦਾ ਜਾਇਜ਼ਾ ਲਿਆ – ਮਰਨ ਵਾਲਿਆਂ ਦੀ ਗਿਣਤੀ 280 ਹੋਈCurrent UpdatesJune 3, 2023 June 3, 2023 ਭੁਵਨੇਸ਼ਵਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਪਹੁੰਚ ਕੇ ਰੇਲ ਹਾਦਸੇ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਸਵੇਰੇ ਹਾਦਸੇ ਦੀ ਸਮੀਖਿਆ ਬੈਠਕ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾCurrent UpdatesJune 3, 2023 June 3, 2023 * ਭਿਆਨਕ ਹਾਦਸੇ ‘ਚ 230 ਤੋਂ ਵੱਧ ਲੋਕਾਂ ਦੀ ਜਾਨ ਗਈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ...
ਖਾਸ ਖ਼ਬਰਖੇਡਾਂਚੰਡੀਗੜ੍ਹ…ਜਦੋਂ ਖੇਡ ਮੰਤਰੀ ਮੀਤ ਹੇਅਰ ਸਕੱਤਰੇਤ ਦੇ ਗਰਾਊਂਡ ਚ ਕ੍ਰਿਕਟ ਖੇਡਣ ਆਏCurrent UpdatesJune 3, 2023 June 3, 2023 ਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ,ਚੰਡੀਗੜ੍ਹ ਦੇ ਗਰਾਊਂਡ ਵਿੱਚ ਕ੍ਰਿਕਟ ਖੇਡਣ ਆਏ। ਸੂਚਨਾ ਤੇ ਲੋਕ ਸੰਪਰਕ...