December 28, 2025

#bhagwantmaan

ਖਾਸ ਖ਼ਬਰਰਾਸ਼ਟਰੀ

ਯੂਨੀਫਾਰਮ ਸਿਵਲ ਕੋਡ ’ਤੇ ਮਿਲੇ 8.5 ਲੱਖ ਸੁਝਾਅ, ਜਾਣੋ ਕੀ ਹੈ ਯੂ.ਸੀ.ਸੀ.

Current Updates
ਨਵੀਂ ਦਿੱਲੀ:- ਯੂਨੀਫਾਰਮ ਸਿਵਲ ਕੋਡ (ਯੂ.ਸੀ.ਸੀ.) ਦੇ ਮੁੱਦੇ ’ਤੇ ਸ਼ਬਦੀ ਜੰਗ ਦੇ ਵਿਚਕਾਰ ਭਾਰਤੀ ਕਾਨੂੰਨ ਕਮਿਸ਼ਨ ਦੇ ਚੇਅਰਮੈਨ ਜਸਟਿਸ ਰਿਤੁਰਾਜ ਅਵਸਥੀ ਨੇ ਬੁੱਧਵਾਰ ਨੂੰ ਕਿਹਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ‘ਚ ਗੁਰਦੁਆਰਾ ਸੋਧ ਬਿੱਲ ਰੱਦ

Current Updates
ਜੇ ਅੱਜ ਝੁਕ ਗਏ ਤਾਂ ਸ਼੍ਰੋਮਣੀ ਕਮੇਟੀ ਦਾ ਵਜੂਦ ਖ਼ਤਮ ਹੋ ਜਾਵੇਗਾ : ਧਾਮੀ ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀ ਵਿਸ਼ੇਸ਼ ਇਕੱਤਰਤਾ...
ਖਾਸ ਖ਼ਬਰਚੰਡੀਗੜ੍ਹਪੰਜਾਬ

IAS ਅਧਿਕਾਰੀ ਅਨੁਰਾਗ ਵਰਮਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

Current Updates
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਲ 1993 ਬੈੱਚ ਦੇ ਆਈਏਐੱਸ ਅਧਿਕਾਰੀ ਅਨੁਰਾਗ ਵਰਮਾ ਨੂੰ ਪੰਜਾਬ ਦਾ ਨਵਾਂ ਮੁੱਖ ਸਕੱਤਰ ਨਿਯੁਕਤ ਕਰ ਦਿੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ‘ਚ ਨਵੀਆਂ ਤਹਿਸੀਲਾਂ ਦੀ ਉਸਾਰੀ ਤੇ ਅੱਪਗ੍ਰੇਡੇਸ਼ਨ ਲਈ 99.60 ਕਰੋੜ ਰੁਪਏ ਜਾਰੀ: ਜਿੰਪਾ

Current Updates
ਚੰਡੀਗੜ੍ਹ,: ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਕਾਗ਼ਜ਼-ਮੁਕਤ ਕਰਨ ਵੱਲ ਇੱਕ ਹੋਰ ਪੁਲਾਂਘ

Current Updates
ਨੋਡਲ ਅਫ਼ਸਰਾਂ ਦੀ ਨੇਵਾ ਐਪ ਤੇ ਵੈਬਸਾਈਟ ਸਬੰਧੀ ਇੱਕ ਦਿਨਾ ਸਿਖਲਾਈ ਵਰਕਸ਼ਾਪ ਕਰਵਾਈ ਚੰਡੀਗੜ੍ਹ, :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ...
ਖਾਸ ਖ਼ਬਰਰਾਸ਼ਟਰੀ

ਪੰਜ ਦਿਨਾਂ ਤੱਕ ਪੂਰਬੀ ਮੱਧ ਅਤੇ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ ਭਾਰੀ ਦੀ ਚੇਤਾਵਨੀ, ਦਿੱਲੀ-ਯੂਪੀ ਲਈ ਵੀ ਚੇਤਾਵਨੀ

Current Updates
ਨਵੀਂ ਦਿੱਲੀ— ਕਈ ਸੂਬਿਆਂ ‘ਚ ਮਾਨਸੂਨ ਪਹਿਲਾਂ ਹੀ ਪਹੁੰਚ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਮਾਨਸੂਨ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਹੋਰ ਇਲਾਕਿਆਂ ਨੂੰ ਕਵਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ

Current Updates
 ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼ ਚੰਡੀਗੜ੍ਹ, :...
ਖਾਸ ਖ਼ਬਰਚੰਡੀਗੜ੍ਹਪੰਜਾਬ

‘ਸੀ.ਐਮ. ਦੀ ਯੋਗਸ਼ਾਲਾ’ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਮੁੱਖ ਮੰਤਰੀ ਨੇ 50 ਹਜ਼ਾਰ ਲੋਕਾਂ ਦੀ ਅਗਵਾਈ ਕੀਤੀ

Current Updates
ਯੋਗ ਨੂੰ ਜੀਵਨ ਦਾ ਅਨਿੱਖੜਵਾਂ ਹਿੱਸਾ ਬਣਾਉਣ ਦਾ ਸੱਦਾ ਲੋਕਾਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗ ਜ਼ਰੂਰੀ ਜਲੰਧਰ ਦੇ ਪੀ.ਏ.ਪੀ. ਮੈਦਾਨ ਵਿੱਚ ਯੋਗ ਕਰਕੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਸਰਕਾਰ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਨੇ ਪੇਂਡੂ ਵਿਕਾਸ ਫੰਡ ਰੋਕੇ-ਮਾਨ

Current Updates
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਉਤੇ ਤਿੱਖਾ ਹਮਲਾ ਬੋਲਿਆ ਵੱਖ-ਵੱਖ ਸੂਬਿਆਂ ਵਿਚ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਕੇਂਦਰ ਜੇਕਰ ਇਕ ਜੁਲਾਈ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਧਾਨ ਸਭਾ ਵੱਲੋਂ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ-2023’ ਪਾਸ

Current Updates
ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਹੱਕ ਨੂੰ ਵਿਸ਼ੇਸ਼ ਪਰਿਵਾਰ ਦੇ ਕੰਟਰੋਲ ਤੋਂ ਮੁਕਤ ਕਰਵਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ...