December 27, 2025

#india

ਖਾਸ ਖ਼ਬਰਮਨੋਰੰਜਨ

ਅੱਲੂ ਅਰਜੁਨ ਦੀ ਪੁਸ਼ਪਾ 2 ‘ਚ ਨਜ਼ਰ ਆਉਣਗੇ ਰਣਵੀਰ ਸਿੰਘ?

Current Updates
ਮੁੰਬਈ: ਸਟਾਈਲਿਸ਼ ਸਟਾਰ ਆਲੂ ਅਰਜੁਨ ਦੀ ਫਿਲਮ ‘ਪੁਸ਼ਪਾ: ਦ ਰਾਈਜ਼’ ਦੀ ਸਫਲਤਾ ਤੋਂ ਬਾਅਦ ਤੋਂ ਹੀ ‘ਪੁਸ਼ਪਾ: ਦ ਰੂਲ ‘ ਨੂੰ ਲੈ ਕੇ ਦਰਸ਼ਕਾਂ ‘ਚ...
ਅੰਤਰਰਾਸ਼ਟਰੀਖਾਸ ਖ਼ਬਰਵਪਾਰ

ਭਾਰਤ ‘ਚ ਬਣਨਗੀਆਂ ਟੇਸਲਾ ਕਾਰਾਂ! ਸੀਈਓ ਐਲੋਨ ਮਸਕ ਫੈਕਟਰੀ ਲਈ ਲੱਭ ਰਹੇ ਨੇ ਥਾਂ

Current Updates
 ਵਾਸ਼ਿੰਗਟਨ— ਭਾਰਤ ‘ਚ ਟੇਸਲਾ ਦੀ ਫੈਕਟਰੀ ਲਈ ਲੋਕੇਸ਼ਨ ਦੀ ਤਲਾਸ਼ ਕਰ ਰਹੇ ਸੀਈਓ ਐਲੋਨ ਮਸਕ ਨੇ ਕਿਹਾ ਹੈ ਕਿ ਉਹ ਇਸ ਸਾਲ ਦੇ ਅੰਤ ਤੱਕ...
ਖਾਸ ਖ਼ਬਰਚੰਡੀਗੜ੍ਹਪੰਜਾਬ

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

Current Updates
ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ...
ਅੰਤਰਰਾਸ਼ਟਰੀਖਾਸ ਖ਼ਬਰ

ਕਰਜ਼ੇ ‘ਚ ਡੁੱਬ ਸਕਦਾ ਹੈ ਅਮਰੀਕਾ, 83 ਲੱਖ ਨੌਕਰੀਆਂ ਵੀ ਖਤਰੇ ‘ਚ

Current Updates
ਵਾਸ਼ਿੰਗਟਨ— ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਤੇ ਸਭ ਤੋਂ ਵੱਡੀ ਅਰਥਵਿਵਸਥਾ ਅਮਰੀਕਾ ਆਪਣੇ ਇਤਿਹਾਸ ‘ਚ ਪਹਿਲੀ ਵਾਰ ਡਿਫਾਲਟ ਦੇ ਕੰਢੇ ‘ਤੇ ਪਹੁੰਚ ਗਿਆ ਹੈ।...
ਖਾਸ ਖ਼ਬਰਰਾਸ਼ਟਰੀਵਪਾਰ

2,000 ਰੁਪਏ ਦੇ ਨੋਟ ਵਾਪਸ ਲੈਣ ਨਾਲ ਵਪਾਰੀਆਂ ‘ਤੇ ਕੋਈ ਅਸਰ ਨਹੀਂ ਪਵੇਗਾ: ਕੈਟ

Current Updates
ਨਵੀਂ ਦਿੱਲੀ:ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਦੋ ਹਜ਼ਾਰ ਰੁਪਏ ਦੇ ਨੋਟ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸਹੀ...
ਖਾਸ ਖ਼ਬਰਵਪਾਰ

ਆਈਪੀਓ ਸੂਚੀਕਰਨ ਦੀ ਸਮਾਂ ਸੀਮਾ ਨੂੰ ਤਿੰਨ ਦਿਨਾਂ ਤੱਕ ਘਟਾਉਣ ਦਾ ਪ੍ਰਸਤਾਵ, ਸੇਬੀ ਨੇ ਜਨਤਾ ਦੀ ਰਾਏ ਮੰਗੀ

Current Updates
ਨਵੀਂ ਦਿੱਲੀ— ਪੂੰਜੀ ਬਾਜ਼ਾਰ ਰੈਗੂਲੇਟਰੀ ਸੇਬੀ ਨੇ ਆਈਪੀਓ ਬੰਦ ਹੋਣ ਤੋਂ ਬਾਅਦ ਸ਼ੇਅਰ ਬਾਜ਼ਾਰ ‘ਤੇ ਕਿਸੇ ਕੰਪਨੀ ਦੇ ਸ਼ੇਅਰਾਂ ਦੀ ਸੂਚੀਬੱਧ ਕਰਨ ਦੀ ਸਮਾਂ ਸੀਮਾ...
ਅੰਤਰਰਾਸ਼ਟਰੀਖਾਸ ਖ਼ਬਰ

ਰੂਸੀ ਫੌਜ ਨੇ ਯੂਕਰੇਨ ਦੇ ਬਖਮੁਤ ਸ਼ਹਿਰ ‘ਤੇ ਕੀਤਾ ਕਬਜ਼ਾ ,ਪੁਤਿਨ ਨੇ ਸੈਨਿਕਾਂ ਨੂੰ ਦਿੱਤੀ ਵਧਾਈ

Current Updates
 ਕੀਵ/ਮਾਸਕੋ: ਰੂਸ ਅਤੇ ਯੂਕਰੇਨ ਦੀ ਫੌਜ ਵਿਚਾਲੇ ਪਿਛਲੇ 14 ਮਹੀਨਿਆਂ ਤੋਂ ਭਿਆਨਕ ਯੁੱਧ ਚੱਲ ਰਿਹਾ ਹੈ। ਹਾਲ ਹੀ ਦੇ ਦਿਨਾਂ ਵਿਚ, ਰੂਸੀ ਅਤੇ ਯੂਕਰੇਨੀ ਫੌਜਾਂ...
ਖਾਸ ਖ਼ਬਰਰਾਸ਼ਟਰੀ

ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਹੋਣੇਗੇ ਭਾਰਤੀ ਫੌਜ ਦੇ ਨਵੇਂ ਐਮ.ਜੀ.ਐਸ

Current Updates
ਨਵੀਂ ਦਿੱਲੀ: ਚਿਨਾਰ ਕੋਰ ਕਮਾਂਡਰ ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਔਜਲਾ ਨੂੰ ਭਾਰਤੀ ਫੌਜ ਵਿੱਚ ਵੱਡੀ ਜ਼ਿੰਮੇਵਾਰੀ ਮਿਲੀ ਹੈ। ਲੈਫਟੀਨੈਂਟ ਜਨਰਲ ਅਮਰਦੀਪ ਸਿੰਘ ਨੂੰ ਨਵਾਂ ਮਾਸਟਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ

Current Updates
31 ਮਈ ਤੱਕ ਕਬਜ਼ੇ ਹਟਾਉਣ ਤੇ  ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ ਚੰਡੀਗੜ੍ਹ: ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਬਕਾਰੀ ਅਧਿਕਾਰੀ ਬਿਰਦੀ ਖ਼ਿਲਾਫ਼ ਮੁਕੱਦਮਾ ਦਰਜ

Current Updates
ਚੰਡੀਗੜ੍ਹ,:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਬੀਰ ਕੁਮਾਰ ਬਿਰਦੀ, ਜੁਆਇੰਟ ਡਾਇਰੈਕਟਰ, ਜੀਐਸਟੀ, ਆਬਕਾਰੀ ਵਿਭਾਗ ਪੰਜਾਬ, ਵਾਸੀ ਲੰਮਾ ਪਿੰਡ, ਜਲੰਧਰ ਵੱਲੋਂ ਸਰਕਾਰੀ ਅਧਿਕਾਰੀ ਹੁੰਦਿਆਂ ਭ੍ਰਿਸ਼ਟਾਚਾਰ ਰਾਹੀਂ ਆਮਦਨ...