ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ. ਦਾ ਜੂਨੀਅਰ ਇੰਜੀਨੀਅਰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ...
