ਬ੍ਰਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ
ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼ ਚੰਡੀਗੜ੍ਹ, :...
