ਮੁੱਖ ਮੰਤਰੀ ਭਗਵੰਤ ਮਾਨ ਦੀ ਹਰਿਆਣਾ ਦੇ ਮੁੱਖ ਮੰਤਰੀ ਨੂੰ ਕੋਰੀ ਨਾਂਹ; “ਪੰਜਾਬ ਯੂਨੀਵਰਸਿਟੀ ਵਿੱਚ ਨਹੀਂ ਮਿਲੇਗੀ ਕੋਈ ਹਿੱਸੇਦਾਰੀ”
* ਯੂਨੀਵਰਸਿਟੀ ਦਾ ਦਰਜਾ ਬਦਲਣ ਦੀਆਂ ਕੋਸ਼ਿਸ਼ਾਂ ਨੂੰ ਸੂਬਾ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤ ਅਤੇ...
