ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਸ਼ਹਿਰਾਂ ਵਿੱਚ ਵੀ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਜਲਦ ਯਕੀਨੀ ਬਣਾਉਣ ਲਈ ਕੰਮ ਜਾਰੀCurrent UpdatesNovember 2, 2026 November 2, 2026 ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਹਲਕਾ ਘਨੌਰ ਵਿੱਚ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨCurrent UpdatesNovember 2, 2026 November 2, 2026 ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਭ੍ਰਿਸ਼ਟ ਪਾਰਟੀਆਂ ਕਰਾਰ ਦਿੱਤਾ,...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਬੋਹਰ ਹਲਕੇ ਵਿੱਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮਾਗਮ ਨੂੰ ਕੀਤਾ ਸੰਬੋਧਨCurrent UpdatesNovember 2, 2026 November 2, 2026 ਅਬੋਹਰ: ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਅੱਜ ਫਿਰ ਪੰਜਾਬ ਦੀਆਂ ਔਰਤਾਂ ਦੇ ਮੋਬਾਈਲ ਫੋਨਾਂ ‘ਤੇ ‘ਟੂੰ-ਟੂੰ’ ਦੇ ਸੁਨੇਹੇ ਗੂੰਜੇ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਸੁਣਵਾਈ ਤੇਜ਼ ਕਰਨ ਲਈ ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਨੂੰ ਪ੍ਰਵਾਨਗੀCurrent UpdatesNovember 2, 2026 November 2, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ 35 ਵਿਸ਼ੇਸ਼ ਐੱਨ.ਡੀ.ਪੀ.ਐੱਸ. (ਨਾਰਕੋਟਿਕ ਡਰੱਗਜ਼ ਐਂਡ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਲੱਖਾ ਸਿੰਘ ਸਿਧਾਣਾ ਦੀ ਗ਼ੈਰ-ਕਾਨੂੰਨੀ ਗ੍ਰਿਫ਼ਤਾਰੀ ਵਿਰੁੱਧ 5 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰੇਗਾ ਅਕਾਲੀ ਦਲ ਵਾਰਿਸ ਪੰਜਾਬ ਦੇCurrent UpdatesNovember 2, 2026 November 2, 2026 ਚੰਡੀਗੜ੍ਹ- ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਮੌੜ ਦੇ ਹਲਕਾ ਇੰਚਾਰਜ ਸਰਦਾਰ ਲੱਖਾ ਸਿੰਘ ਸਿਧਾਣਾ ਦੀ ਗ੍ਰਿਫ਼ਤਾਰੀ ਦੇ ਵਿਰੋਧ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੋਨੇ ਦੀ ਕੀਮਤ 2,530 ਰੁਪਏ ਡਿੱਗ ਕੇ 1.38 ਲੱਖ ਰੁਪਏ ’ਤੇ ਪੁੱਜੀCurrent UpdatesNovember 2, 2026 November 2, 2026 ਚੰਡੀਗੜ੍ਹ- ਦੀਵਾਲੀ ਤੋਂ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ਹੈ। ਇੰਡੀਆ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (ਆਈਬੀਜੇਏ) ਅਨੁਸਾਰ ਅੱਜ 24 ਕੈਰੇਟ ਸੋਨੇ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ1984 ਸਿੱਖ ਨਸਲਕੁਸ਼ੀ: ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟCurrent UpdatesNovember 2, 2026 November 2, 2026 ਅੰਮ੍ਰਿਤਸਰ: ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਨਿਰਦੋਸ਼ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਸਮੂਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ ਛੁਡਾਊ ਕੇਂਦਰ ਤੋਂ ਪਰਤੇ 23 ਸਾਲਾ ਨੌਜਵਾਨ ਦੀ ਦੋ ਦਿਨ ਬਾਅਦ ਕਥਿਤ ਓਵਰਡੋਜ਼ ਨਾਲ ਮੌਤCurrent UpdatesNovember 2, 2026 November 2, 2026 ਨਾਭਾ- ਨਾਭਾ ਦੇ ਨੇੜਲੇ ਪਿੰਡ ਅੱਚਲ ਵਿੱਚ 23 ਸਾਲਾ ਕਰਨਪ੍ਰੀਤ ਸਿੰਘ ਦੀ ਕਥਿਤ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਰਨਪ੍ਰੀਤ ਤਿੰਨ...
ਖਾਸ ਖ਼ਬਰਮਨੋਰੰਜਨਰਾਸ਼ਟਰੀਭਗਵਾਨ ਕ੍ਰਿਸ਼ਨ ਦੇ ਸਿਮਰਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ‘ਤੇ ਅਮਿਤਾਭ ਬੱਚਨ ਨੇ ਜਤਾਇਆ ਇਤਰਾਜ਼Current UpdatesNovember 2, 2026 November 2, 2026 ਮੁੰਬਈ: ਬੌਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਸਿਮਰਨ ਅਤੇ ਧਾਰਮਿਕ ਸ਼ਲੋਕਾਂ ਨੂੰ ਗਲਤ ਤਰੀਕੇ ਨਾਲ ਜਾਂ ਤੋੜ-ਮਰੋੜ ਕੇ ਪੇਸ਼ ਕਰਨ ਵਾਲਿਆਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਲਤ ਵੱਲੋਂ ਬੌਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਨਵੇਂ ਸੰਮਨ ਜਾਰੀCurrent UpdatesNovember 2, 2026 November 2, 2026 ਨਵੀਂ ਦਿੱਲੀ: ਬੌਲੀਵੁੱਡ ਅਦਾਕਾਰਾ ਅਤੇ ਮਸ਼ਹੂਰ ਡਾਂਸਰ ਨੋਰਾ ਫਤੇਹੀ ਦੀਆਂ ਕਾਨੂੰਨੀ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਚੱਲ ਰਹੇ ਇੱਕ ਹਾਈ-ਪ੍ਰੋਫਾਈਲ ਮਾਮਲੇ...