October 6, 2026

#‎bhaghwantmaan‬

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਾਪਤ ਸੁਝਾਵਾਂ ਅਤੇ ਤਖ਼ਤ ਸਾਹਿਬ ਦੇ ਪੈਨਲ ਨਾਲ ਤਾਲਮੇਲ ਬਿਠਾਉਣ ‘ਤੇ ਚਰਚਾ ਕਰੇਗੀ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ 6 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਵਿਖੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਸਾਥ ਦੇਣ ਲਈ ਪੰਜਾਬੀਆਂ ਤੇ ਪਾਰਟੀ ਵਰਕਰਾਂ ਦਾ ਕੀਤਾ ਧੰਨਵਾਦ

Current Updates
ਚੰਡੀਗੜ੍ਹ:  ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਗਈ 13 ਦਿਨਾਂ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੇ ਸਮਾਪਤੀ...
ਖਾਸ ਖ਼ਬਰਰਾਸ਼ਟਰੀ

Amazon ਨੇ ਭਾਰਤ ਦੇ 120 ਤੋਂ ਵੱਧ ਸ਼ਹਿਰਾਂ ’ਚ ਸ਼ੁਰੂ ਕੀਤੀ Ultra-fast ਡਿਲੀਵਰੀ ਸੇਵਾ

Current Updates
ਬੈਂਗਲੁਰੂ-  ਈ-ਕਾਮਰਸ ਖੇਤਰ ਦੀ ਮਸ਼ਹੂਰ ਕੰਪਨੀ Amazon ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਆਪਣੇ ਗਾਹਕਾਂ ਨੂੰ ਵੱਡੀ ਸਹੂਲਤ ਦਿੰਦਿਆਂ ਆਪਣੀ Ultra-Fast ਡਿਲੀਵਰੀ ਸੇਵਾ (Amazon Now) ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

Current Updates
ਖਡੂਰ ਸਾਹਿਬ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਰੀਦਕੋਟ ਜੇਲ੍ਹ ‘ਚ ਵੱਡੀ ਕਾਰਵਾਈ: ਤਲਾਸ਼ੀ ਦੌਰਾਨ 20 ਮੋਬਾਈਲ ਫ਼ੋਨ ਬਰਾਮਦ, 10 ਹਵਾਲਾਤੀਆਂ ‘ਤੇ ਮਾਮਲਾ ਦਰਜ

Current Updates
ਫ਼ਰੀਦਕੋਟ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਫ਼ਰੀਦਕੋਟ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ, ਜਿੱਥੇ ਜੇਲ੍ਹ...
ਖਾਸ ਖ਼ਬਰਪੰਜਾਬਰਾਸ਼ਟਰੀ

ਚਿਤਕਾਰਾ ਯੂਨੀਵਰਸਿਟੀ ’ਚ ਹੰਗਾਮੇ ਦੀ ਘਟਨਾ ਸਬੰਧੀ ਦੋ ਗ੍ਰਿਫ਼ਤਾਰ

Current Updates
ਰਾਜਪੁਰਾ-  ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਹੋਈ ਵਿਦਿਆਰਥੀ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਪਟਿਆਲਾ ਪੁਲੀਸ ਨੇ ਦੋ...
ਖਾਸ ਖ਼ਬਰਪੰਜਾਬਰਾਸ਼ਟਰੀ

ਦਲਿਤ ਨੌਜਵਾਨ ਦੀ ਖ਼ੁਦਕੁਸ਼ੀ ਮਾਮਲੇ ’ਚ ਸਰਪੰਚ ਸਮੇਤ ਚਾਰ ਵਿਰੁੱਧ ਮਾਮਲਾ ਦਰਜ

Current Updates
ਸੰਗਰੂਰ-  ਜ਼ਿਲ੍ਹੇ ਦੇ ਪਿੰਡ ਕਨੋਈ ’ਚ 23 ਸਾਲਾ ਦਲਿਤ ਨੌਜਵਾਨ ਸਨਮਦੀਪ ਸਿੰਘ ਦੀ ਕਥਿਤ ਖ਼ੁਦਕੁਸ਼ੀ ਮਾਮਲੇ ਵਿੱਚ ਪੁਲੀਸ ਨੇ ਪਿੰਡ ਦੇ ਸਰਪੰਚ ਸਮੇਤ ਚਾਰ ਵਿਅਕਤੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

PM Modi ਨੇ ਭਾਰਤੀ ਪਾਇਲਟ ਕੈਪਟਨ ਸਮਿਤ ਨਾਲ ਕੀਤੀ ਵੀਡੀਓ ਕਾਲ ’ਤੇ ਗੱਲਬਾਤ; 174 ਜਾਨਾਂ ਬਚਾਉਣ ਲਈ ਕੀਤੀ ਬਹਾਦਰੀ ਦੀ ਸ਼ਲਾਘਾ

Current Updates
ਚੰਡੀਗੜ੍ਹ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤੀ ਪਾਇਲਟ ਕੈਪਟਨ ਸਮਿਤ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਬਹਾਦਰੀ ਅਤੇ ਸੂਝ-ਬੂਝ ਦੀ ਭਰਪੂਰ ਸ਼ਲਾਘਾ...
ਖਾਸ ਖ਼ਬਰਪੰਜਾਬਰਾਸ਼ਟਰੀ

ਕਨੋਈ ਦੇ ਨੌਜਵਾਨ ਦੇ ਜਬਰੀ ਸਸਕਾਰ ਮਗਰੋਂ ਹੁਣ ਫੁੱਲ ਵੀ ਪੁਲੀਸ ਦੇ ਪਹਿਰੇ ਹੇਠ

Current Updates
ਸੰਗਰੂਰ-  ਖ਼ੁਦਕੁਸ਼ੀ ਕਰਨ ਵਾਲੇ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ, ਜਿਸ ਦਾ ਬੀਤੇ ਕੱਲ੍ਹ ਪੁਲੀਸ ਵੱਲੋਂ ਪਰਿਵਾਰ ਨੂੰ ਹਿਰਾਸਤ ’ਚ ਲੈਣ ਮਗਰੋਂ ਉਨ੍ਹਾਂ ਦੀ ਗ਼ੈਰਹਾਜ਼ਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਖੁੱਡੀਆਂ ਦੀ ਅਰਜ਼, ਚੌਹਾਨ ਦਾ ਜਿਗਰਾ..!; ਪੰਜਾਬ ਨੂੰ ਸੌ ਕਰੋੜ ਦੇ ਫ਼ੰਡ

Current Updates
ਚੰਡੀਗੜ੍ਹ-  ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਤੇ ਕੇਂਦਰ ਦੇ ਸਿਆਸੀ ਟਕਰਾਅ ਵਿਚਾਲੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ’ਤੇ ‘ਮਿਹਰਬਾਨ’ ਹੋਏ ਹਨ। ਕੌਮੀ ਖੇਤੀ ਕਾਨਫ਼ਰੰਸ...