ਖਾਸ ਖ਼ਬਰਰਾਸ਼ਟਰੀਦਲੇਰ ਮਹਿੰਦੀ ਨੇ ਆਪਣੀ ਚੁੱਪੀ ਤੋੜੀCurrent UpdatesNovember 9, 2026 November 9, 2026 ਉੱਤਰਾਖੰਡ- ਉੱਤਰਾਖੰਡ ਵਿੱਚ ਇੱਕ ਸੰਗੀਤਕ ਸਮਾਗਮ ਦੌਰਾਨ ਜਨਤਕ ਤੌਰ ’ਤੇ ਅਪਮਾਨਿਤ ਕੀਤੇ ਜਾਣ ਦੇ ਵਿਵਾਦ ਮਗਰੋਂ ਗਾਇਕ ਦਲੇਰ ਮਹਿੰਦੀ ਨੇ ਪਹਿਲੀ ਵਾਰ ਆਪਣੀ ਚੁੱਪ ਤੋੜੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਵਿਧਾਨ ਸਭਾ ਚੋਣਾਂ: ਕਾਂਗਰਸੀ ਆਗੂ ਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਗੁਜਰਾਲ ਅਕਾਲੀ ਦਲ ’ਚ ਸ਼ਾਮਲCurrent UpdatesNovember 9, 2026 November 9, 2026 ਚੰਡੀਗੜ੍ਹ- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਅਤੇ ਉਨ੍ਹਾਂ ਦੀ ਪਤਨੀ ਰਵਿੰਦਰ ਕੌਰ ਗੁਜਰਾਲ (ਸਾਬਕਾ ਕੌਂਸਲਰ, ਚੰਡੀਗੜ੍ਹ ਨਗਰ ਨਿਗਮ) ਅੱਜ ਆਪਣੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਪਰਾਲੀ ਸਾੜਨ ਦੀਆਂ 1,152 ਘਟਨਾਵਾਂ ਦਰਜCurrent UpdatesNovember 9, 2026November 9, 2026 November 9, 2026November 9, 2026 ਪਟਿਆਲਾ- ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਪਰਾਲੀ ਸਾੜਨ ਦੀਆਂ 1,152 ਘਟਨਾਵਾਂ ਸਾਹਮਣੇ ਆਈਆਂ ਹਨ, ਜੋ ਇਸ ਸੀਜ਼ਨ ਦੌਰਾਨ ਇੱਕ ਦਿਨ ਵਿੱਚ ਦਰਜ ਕੀਤੇ ਗਏ ਅਜਿਹੇ...
ਖਾਸ ਖ਼ਬਰਰਾਸ਼ਟਰੀਯੂਪੀ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਹਰਿਆਣਾ ਦੇ ਛੇ ਨੌਜਵਾਨ ਜਿਊਂਦੇ ਸੜੇCurrent UpdatesNovember 9, 2026 November 9, 2026 ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਤੋਂ ਲਗਪਗ 25 ਕਿਲੋਮੀਟਰ ਦੂਰ ਪਾਨੀਪਤ-ਖਟੀਮਾ ਕੌਮੀ ਰਾਜਮਾਰਗ ‘ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਹਰਿਆਣਾ ਦੇ ਹਾਂਸੀ ਜ਼ਿਲ੍ਹੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਕਾਂਗਰਸ ਮਹੀਨੇ ਦੇ ਅੰਤ ਤੱਕ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ: ਪਰਗਟ ਸਿੰਘCurrent UpdatesNovember 9, 2026 November 9, 2026 ਫਗਵਾੜਾ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਜਾਬ ਪ੍ਰਧਾਨ ਪਰਗਟ ਸਿੰਘ ਨੇ ਖੁਲਾਸਾ ਕੀਤਾ ਕਰਦਿਆਂ ਦੱਸਿਆ ਕਿ ਪਾਰਟੀ ਇਸ ਮਹੀਨੇ ਦੇ ਅੰਤ ਤੱਕ ਆਪਣੇ ਉਮੀਦਵਾਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ’ਚ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਤੇ ਉਸ ਦੀ ਪਤਨੀ ’ਤੇ ਗੋਲੀਬਾਰੀCurrent UpdatesNovember 8, 2026 November 8, 2026 ਲੁਧਿਆਣਾ- ਲੁਧਿਆਣਾ ਵਿੱਚ ਇੱਕ ਮਹਿਲਾ ਪੱਤਰਕਾਰ ਅਤੇ ਉਸ ਦੇ ਪੱਤਰਕਾਰ ਪਤੀ ’ਤੇ ਗੋਲੀਬਾਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨਿਚਰਵਾਰ ਦੇਰ ਰਾਤ ਇੱਕ ਨਕਾਬਪੋਸ਼ ਹਮਲਾਵਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੇਰੇ ਪੁੱਤ ਦੇ ਕਤਲ ਦੇ ਸਿਆਸੀ ਸਾਜ਼ਿਸ਼ਕਾਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈCurrent UpdatesNovember 8, 2026 November 8, 2026 ਚੰਡੀਗੜ੍ਹ- ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੇ ਪੁੱਤਰ ਦੇ ਕਤਲ ਪਿੱਛੇ ਪੰਜਾਬ ਸਰਕਾਰ, ਸਥਾਨਕ ਪੁਲੀਸ ਪ੍ਰਸ਼ਾਸਨ ਅਤੇ ਨਸ਼ਾ ਤਸਕਰਾਂ ਦੀ ਮਿਲੀਭੁਗਤ ਹੋਣ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ’ਤੇ ਘਰ ਵਿੱਚ ਗੋਲੀਆਂ ਚਲਾਈਆਂCurrent UpdatesNovember 8, 2026 November 8, 2026 ਬਰਨਾਲਾ- ਬਰਨਾਲਾ ਜ਼ਿਲ੍ਹੇ ਦੇ ਕਾਲੇਕੇ ਪਿੰਡ ਵਿੱਚ ਨਸ਼ਾ ਵਿਰੋਧੀ ਕਮੇਟੀ ਦੇ 27 ਸਾਲਾ ਮੈਂਬਰ ਅਮਨਦੀਪ ਸਿੰਘ ’ਤੇ ਕੁਝ ਵਿਅਕਤੀਆਂ ਨੇ ਉਸ ਦੇ ਘਰ ਵਿੱਚ ਦਾਖ਼ਲ...
ਖਾਸ ਖ਼ਬਰਰਾਸ਼ਟਰੀਰੱਖਿਆ ਮੰਤਰੀ ਨੇ ਸਿੱਕਮ ਵਿਖੇ ਦੇਸ਼ ਲਈ ਜਾਨ ਵਾਰਨ ਵਾਲੇ ਬਹਾਦਰ ਸੈਨਿਕਾਂ ਨੂੰ ਦਿੱਤੀ ਸ਼ਰਧਾਂਜਲੀCurrent UpdatesNovember 8, 2026 November 8, 2026 ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਸਿੱਕਮ ਵਿੱਚ ਨਾਥੂ ਲਾ ਦੇ ਨੇੜੇ ਸ਼ੇਰੇਥਾਂਗ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇੱਕ ਜੰਗੀ ਯਾਦਗਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਇਥੋਪੀਆ ਤੋਂ ਡਿਪੋਰਟ ਹੋਇਆ ਨਾਮੀ ਗੈਂਗਸਟਰ ਅਫਰੀਦੀ; ‘ਆਪ’ ਆਗੂਆਂ ਦੇ ਕਤਲ ਸਮੇਤ 35 ਮਾਮਲਿਆਂ ‘ਚ ਸੀ ਲੋੜੀਂਦਾCurrent UpdatesNovember 8, 2026 November 8, 2026 ਚੰਡੀਗੜ੍ਹ- ਪੰਜਾਬ ਪੁਲੀਸ ਨੇ ਅੱਜ ਡੋਨੀ ਬੱਲ-ਪ੍ਰਭ ਦੱਸੂਵਾਲ ਗੈਂਗ ਦੇ ਮੁੱਖ ਸਰਗਨੇ ਗੁਰਵਿੰਦਰ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਵਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ...