ਖਾਸ ਖ਼ਬਰਰਾਸ਼ਟਰੀ‘ਉਹ ਦਿਨ ਦੂਰ ਨਹੀਂ, ਜਦੋਂ ਮਾਓਵਾਦੀ ਹਿੰਸਾ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ’: ਮੋਦੀCurrent UpdatesMay 30, 2025 May 30, 2025 ਬਿਹਾਰ- ਨਕਸਲਵਾਦ ਅਤੇ ਲਾਲ ਦਹਿਸ਼ਤ ਵਿਰੁੱਧ ਕੇਂਦਰ ਦੀ ਲੜਾਈ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ...
ਖਾਸ ਖ਼ਬਰਰਾਸ਼ਟਰੀਲਖਨਊ ਦੀ ਫੈਕਟਰੀ ’ਚ ਅੱਗ; ਦੋ ਹਲਾਕCurrent UpdatesMay 4, 2025 May 4, 2025 ਲਖਨਊ- ਇਥੋਂ ਦੀ ਇਕ ਫੂਡ ਫੈਕਟਰੀ ਵਿਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਉਨ੍ਹਾਂ ਨੂੰ ਸ਼ਾਮ ਸਾਢੇ ਚਾਰ ਵਜੇ ਅੱਗ...
ਖਾਸ ਖ਼ਬਰਰਾਸ਼ਟਰੀਜੇਡੀਯੂ-ਭਾਜਪਾ ‘ਮੌਕਾਪ੍ਰਸਤ’ ਗੱਠਜੋੜ, ਨਿਤੀਸ਼ ਨੇ ਮਹਿਜ਼ ‘ਕੁਰਸੀ’ ਲਈ ਪਾਲੇ ਬਦਲੇ: ਖੜਗੇCurrent UpdatesApril 20, 2025 April 20, 2025 ਬਿਹਾਰ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਿਹਾਰ ਵਿਚ ਸੱਤਾਧਾਰੀ ਜੇਡੀਯੂ ਤੇ ਭਾਜਪਾ ਦਰਮਿਆਨ ਗੱਠਜੋੜ ਨੂੰ ‘ਮੌਕਾਪ੍ਰਸਤ’ ਸਾਂਝ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ...
ਖਾਸ ਖ਼ਬਰਰਾਸ਼ਟਰੀਬਿਹਾਰ: ਰੇਲ ਗੱਡੀ ’ਤੇ ਪਥਰਾਅ, ਦੋ ਮੁਲਜ਼ਮ ਗ੍ਰਿਫ਼ਤਾਰCurrent UpdatesFebruary 12, 2025 February 12, 2025 ਬਿਹਾਰ-ਬਿਹਾਰ ਦੇ ਮਧੂਬਨੀ ਰੇਲਵੇ ਸਟੇਸ਼ਨ ’ਤੇ ਰੇਲ ਗੱਡੀ ਉੱਤੇ ਪਥਰਾਅ ਕਰਨ ਦੇ ਦੋਸ਼ ਹੇਠ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਮਸਤੀਪੁਰ ਡਿਵੀਜ਼ਨਲ ਰੇਲਵੇ ਮੈਨੇਜਰ...
ਖਾਸ ਖ਼ਬਰਰਾਸ਼ਟਰੀਬਿਹਾਰ: ਪ੍ਰਸ਼ਾਂਤ ਕਿਸ਼ੋਰ ਵੱਲੋਂ 14 ਦਿਨ ਬਾਅਦ ਮਰਨ ਵਰਤ ਖ਼ਤਮCurrent UpdatesJanuary 17, 2025 January 17, 2025 ਪਟਨਾ-ਜਨ ਸੁਰਾਜ ਪਾਰਟੀ ਦੇ ਬਾਨੀ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਬਿਹਾਰ ਪਬਲਿਕ ਸਰਵਿਸ ਕਮਿਸ਼ਨ (ਬੀਪੀਐੱਸਸੀ) ਦੀ 70ਵੀਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ...