ਖਾਸ ਖ਼ਬਰਮਨੋਰੰਜਨਰਾਸ਼ਟਰੀਕੀ ‘Ba**ds Of Bollywood’ ’ਚ ਸਮੀਰ ਵਾਨਖੇੜੇ ਦਾ ਆਰੀਅਨ ਖਾਨ ਨੇ ਸੱਚੀਂ ਮਜ਼ਾਕ ਉਡਾਇਆ!Current UpdatesSeptember 20, 2025 September 20, 2025 ਮੁੰਬਈ- ਆਰੀਅਨ ਖਾਨ ਦੀ ਪਹਿਲੀ ਸੀਰੀਜ਼ ‘Ba**ds Of Bollywood’ ਦੀ ਰਿਲੀਜ਼ ਤੋਂ ਬਾਅਦ ਇੰਟਰਨੈੱਟ ’ਤੇ ਸਮੀਰ ਵਾਨਖੇੜੇ ਬਾਰੇ ਮੁੜ ਚਰਚਾ ਵਿੱਚ ਹੈ। ਬਹੁਤ ਸਾਰੇ ਲੋਕ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਾਜ ਕੁੰਦਰਾ-ਸ਼ਿਲਪਾ ਸ਼ੈਟੀ ਧੋਖਾਧੜੀ ਮਾਮਲੇ ’ਚ ਏਕਤਾ ਕਪੂਰ ਤੇ ਬਿਪਾਸ਼ਾ ਬਸੂ ਤੋਂ ਹੋ ਸਕਦੀ ਹੈ ਪੁੱਛ ਪੜਤਾਲCurrent UpdatesSeptember 20, 2025 September 20, 2025 ਮੁੰਬਈ- ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨਿਰਮਾਤਾ-ਨਿਰਦੇਸ਼ਕ ਏਕਤਾ ਕਪੂਰ ਅਤੇ ਅਦਾਕਾਰਾ ਬਿਪਾਸ਼ਾ ਬਾਸੂ ਅਤੇ ਨੇਹਾ ਧੂਪੀਆ ਤੋਂ ਬੈਸਟ ਡੀਲ ਟੀਵੀ ਪ੍ਰਾਈਵੇਟ ਲਿਮਟਿਡ ਨਾਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੁਪਰੀਮ ਕੋਰਟ ਵੱਲੋਂ ਅਦਾਕਾਰ ਤੇ ਸਿਆਸਤਦਾਨ ਕੰਗਨਾ ਰਣੌਤ ਨੂੰ ਝਟਕਾCurrent UpdatesSeptember 12, 2025 September 12, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ...
ਖਾਸ ਖ਼ਬਰਰਾਸ਼ਟਰੀਕਿਸਾਨਾਂ ਬਾਰੇ ਟਿੱਪਣੀ: ਅਦਾਕਾਰਾ ਕੰਗਨਾ ਦੀ ਕੇਸ ਰੱਦ ਬਾਰੇ ਅਰਜ਼ੀ ’ਤੇ ਸੁਣਵਾਈ ਭਲਕੇCurrent UpdatesSeptember 11, 2025 September 11, 2025 ਨਵੀਂ ਦਿੱਲੀ- ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਅੰਦੋਲਨ ਦੌਰਾਨ ਕੰਗਨਾ ਰਣੌਤ ਵੱਲੋਂ ਇੱਕ ਬਿਰਧ ਮਾਈ ’ਤੇ ਕੀਤੀ ਟਿੱਪਣੀ ਨਾਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੇਰੀਆਂ ਭਾਵਨਾਵਾਂ ਨਾਲ ਜੁੜੀ ਹੈ ‘ਰੰਗੀਲਾ’: ਉਰਮਿਲਾCurrent UpdatesSeptember 9, 2025 September 9, 2025 ਮੁੰਬਈ- ਬੌਲੀਵੁੱਡ ਅਦਾਕਾਰਾ ਉਰਮਿਲਾ ਮਾਤੋਂਡਕਰ ਨੇ ਆਪਣੀ ਫਿਲਮ ‘ਰੰਗੀਲਾ’ ਦੇ 30 ਸਾਲ ਪੂਰੇ ਹੋਣ ’ਤੇ ਸੋਸ਼ਲ ਮੀਡੀਆ ’ਤੇ ਪੋਸਟ ਪਾਈ ਹੈ। ਉਸ ਨੇ ਲਿਖਿਆ ਹੈ...
ਖਾਸ ਖ਼ਬਰਮਨੋਰੰਜਨਰਾਸ਼ਟਰੀਬਾਰਡਰ 2 ’ਚ ਨਜ਼ਰ ਆਵੇਗੀ ਸੋਨਮ ਬਾਜਵਾCurrent UpdatesSeptember 9, 2025 September 9, 2025 ਮੁੰਬਈ- ਬੌਲੀਵੁੱਡ ਫਿਲਮ ‘ਬਾਰਡਰ 2’ ਵਿੱਚ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਵੀ ਨਜ਼ਰ ਆਵੇਗੀ। ਇਹ ਫਿਲਮ ਅਗਲੇ ਸਾਲ ਜਨਵਰੀ ਮਹੀਨੇ ਵਿੱਚ ਰਿਲੀਜ਼ ਕੀਤੀ ਜਾਵੇਗੀ। ਫਿਲਮਕਾਰਾਂ ਨੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਹੜ੍ਹ ਪੀੜਤ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਏ ਬਾਲੀਵੁੱਡ ਅਦਾਕਰ ਸੋਨੂੰ ਸੂਦCurrent UpdatesSeptember 8, 2025 September 8, 2025 ਮੁੰਬਈ- ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੌਰ ’ਚ ਜਿਵੇਂ ਇਨਸਾਨੀਅਤ ਦੀ ਸੇਵਾ ਕੀਤੀ ਅਤੇ ਕੋਰੋਨਾ ਨਾਲ ਪੀੜਤ ਲੋਕਾਂ ਦੀ ਮਦਦ ਕਰ ਕੇ ਨਾਮਣਾ ਖੱਟਿਆ...
ਖਾਸ ਖ਼ਬਰਮਨੋਰੰਜਨਰਾਸ਼ਟਰੀਕਾਮੇਡੀ ਫਿਲਮ ‘ਧਮਾਲ 4’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਈਦ ’ਤੇ ਹੋਵੇਗੀ ਰਿਲੀਜ਼Current UpdatesSeptember 7, 2025 September 7, 2025 ਮੁੰਬਈ- ਫਿਲਮ Dhamaal ਦੇ ਪ੍ਰਸ਼ੰਸਕਾਂ ਲਈ ਖੁਸ਼ਖ਼ਬਰੀ ਹੈ ਕਿਉਂਕਿ ਹਿੱਟ ਕਾਮੇਡੀ ਫਰੈਂਚਾਇਜ਼ੀ ਦੀ ਫਿਲਮ ‘ਧਮਾਲ 4’ ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਫਿਲਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਗੂੰਜਣਗੀਆਂ ਕਿਲਕਾਰੀਆਂCurrent UpdatesAugust 26, 2025 August 26, 2025 ਮੁੰਬਈ- ਫ਼ਿਲਮ ਅਦਾਕਾਰਾ ਪਰਿਨੀਤੀ ਚੋਪੜਾ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਘਰ ਜਲਦੀ ਹੀ ਨਵਾਂ ਮਹਿਮਾਨ ਆਉਣ ਵਾਲਾ ਹੈ। ਜਲਦੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਸਿੱਖ ਗੁਰੂ ਸਾਹਿਬਾਨ ਦੀਆਂ ਸ਼ਹਾਦਤਾਂ ਮੁਲਕ ਨੂੰ ਪ੍ਰੇਰਦੀਆਂ ਰਹਿਣਗੀਆਂ: ਯੋਗੀ ਆਦਿੱਤਿਆਨਾਥCurrent UpdatesAugust 24, 2025 August 24, 2025 ਉੱਤਰ ਪ੍ਰਦੇਸ਼- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਕਿਹਾ ਕਿ ਜੋ ਕੌਮਾਂ ਆਪਣੇ ਪੁਰਖਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਦਾ ਸਨਮਾਨ ਕਰਦੇ ਹਨ,...