October 30, 2026

#Chandighar

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੀ ਬੀ ਆਈ ਵੱਲੋਂ ਪੰਜਾਬ ਦੇ ਵਿਭਾਗਾਂ ਦੀਆਂ ਅਹਿਮ ਫਾਈਲਾਂ ਦੀ ਛਾਣਬੀਣ ਸ਼ੁਰੂ

Current Updates
ਚੰਡੀਗੜ੍ਹ-  ਸੀ ਬੀ ਆਈ ਨੇ ਪੰਜਾਬ ਵਿੱਚ ਬਦਲੀਆਂ ਅਤੇ ਤਾਇਨਾਤੀਆਂ, ਪੱਖਪਾਤੀ ਨੀਤੀਆਂ ਅਤੇ ਟੈਂਡਰ ਅਲਾਟਮੈਂਟ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਨਾਲ ਸਬੰਧਿਤ 15 ਮਾਮਲਿਆਂ ਦੀਆਂ ਸਰਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਬੰਦ ਦਾ ਅਸਰ: ਸਕੂਲੀ ਬੱਸਾਂ ਰੋਕੇ ਜਾਣ ਮਗਰੋਂ ਰਸਤੇ ’ਚ ਫਸੇ ਮਾਸੂਮ ਬੱਚੇ, ਮਾਪੇ ਹੋਏ ਪਰੇਸ਼ਾਨ

Current Updates
ਚੰਡੀਗੜ੍ਹ-  ਸੂਬੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸਭ ਤੋਂ ਵੱਡੀ ਪਰੇਸ਼ਾਨੀ ਸਕੂਲੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਨਸ਼ਾ ਤਸਕਰਾਂ ਨਾਲ ਕੋਈ ਨਰਮੀ ਨਹੀਂ, ਭਾਵੇਂ ਉਹ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਉਣ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਦੂਜਿਆਂ ਦੀ ਰਾਏ ਨਾਲ ਨਹੀਂ, ਖ਼ੁਦ ਨੂੰ ਸਵੀਕਾਰਨ ਨਾਲ ਆਉਂਦਾ ਹੈ ਆਤਮ-ਵਿਸ਼ਵਾਸ..

Current Updates
ਚੰਡੀਗੜ੍ਹ-  ਬੌਲੀਵੁੱਡ ਅਦਾਕਾਰਾ ਕੈਟਰੀਨਾ ਕੈਫ਼ ਗਰਭ-ਅਵਸਥਾ ਤੋਂ ਬਾਅਦ ਵਧੇ ਵਜ਼ਨ (Post-pregnancy weight gain) ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਹੋਈ ਟ੍ਰੋਲਿੰਗ ਤੋਂ ਬਾਅਦ ਪਹਿਲੀ ਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰ ਰਹੀ ਹੈ ‘ਆਪ’ ਸਰਕਾਰ: ਭਗਵੰਤ ਮਾਨ

Current Updates
ਚੰਡੀਗੜ੍ਹ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਲੋਕ ਅਤੇ ਸਿੱਖ ਸੰਗਤ ਇਸ ਗੁਰੂ-ਦੋਖੀ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ: ਢਿੱਲੋਂ

Current Updates
ਚੰਡੀਗੜ੍ਹ-  ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸ਼ਹੀਦ ਏ.ਐੱਸ.ਆਈ. ਇਕਬਾਲ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਸਰਕਾਰ, 1 ਕਰੋੜ ਰੁਪਏ ਮੁਆਵਜ਼ਾ ਅਤੇ ਹੋਰ ਰਾਹਤ ਦੇਣ ਦਾ ਵੱਡਾ ਐਲਾਨ

Current Updates
ਚੰਡੀਗੜ੍ਹ-  ਪੰਜਾਬ ਪੁਲੀਸ ਦੇ ਡੀ.ਜੀ.ਪੀ. ਨੇ ਫ਼ਿਰੋਜ਼ਪੁਰ ਵਿਖੇ ਕਾਊਂਟਰ ਇੰਟੈਲੀਜੈਂਸ ਵਿੰਗ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਇਕਬਾਲ ਸਿੰਘ ਦੇ ਡਿਊਟੀ ਦੌਰਾਨ ਸ਼ਹੀਦ ਹੋਣ ’ਤੇ ਉਨ੍ਹਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੰਦੀ ਸਿੰਘਾਂ ਨੂੰ ਇਨਸਾਫ਼ ਦੇਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ

Current Updates
ਚੰਡੀਗੜ੍ਹ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਨੇ 8 ਦਿਨਾਂ ਲਈ ਈਡੀ ਹਿਰਾਸਤ ‘ਚ ਭੇਜਿਆ

Current Updates
ਚੰਡੀਗੜ੍ਹ-  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਪੁਲੀਸ ਦੀ ਰੋਪੜ ਰੇਂਜ ਦੇ ਤਤਕਾਲੀ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA)...