ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀCurrent UpdatesSeptember 6, 2026 September 6, 2026 ਬਠਿੰਡਾ: ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਜ਼ਿਲ੍ਹੇ ਵਿੱਚ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈCurrent UpdatesSeptember 5, 2026 September 5, 2026 ਪਟਿਆਲਾ- ਇਥੇ ਅੱਜ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਰਵਾਇਤੀ ਉਤਸ਼ਾਹ ਤੇ ਧਾਰਮਿਕ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਮੰਦਰਾਂ ਵਿੱਚ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਭਗਤਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਪਰਮਾਨੈਂਟ ਲੋਕ ਅਦਾਲਤਾਂ ’ਚ ਅਸਾਮੀਆਂ ਖਾਲੀ ਹੋਣ ’ਤੇ ਹਾਈਕੋਰਟ ’ਚ ਜਨਹਿੱਤ ਪਟੀਸ਼ਨ ਦਾਇਰCurrent UpdatesSeptember 5, 2026 September 5, 2026 ਚੰਡੀਗੜ੍ਹ- ਪੰਜਾਬ ਦੀਆਂ ਪਰਮਾਨੈਂਟ ਲੋਕ ਅਦਾਲਤਾਂ (PLAs) ਵਿੱਚ ਸਟਾਫ਼ ਦੀ ਭਾਰੀ ਘਾਟ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (PIL) ਦਾਇਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਦੋਂ 3 ਸਾਲ ਤੱਕ ਮਹਿੰਗਾਈ ਭੱਤਾ ਮਿਲਣਾ ਹੀ ਨਹੀਂ, ਤਾਂ ਪ੍ਰਚਾਰ ਕਿਸ ਗੱਲ ਦਾ: ਸੁਨੀਲ ਜਾਖੜCurrent UpdatesSeptember 5, 2026 September 5, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਨੀਵਾਰ ਨੂੰ ਪੰਜਾਬ ਸਰਕਾਰ ਵੱਲੋਂ ਸਾਲ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (DA)...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ‘ਤੁਸੀਂ ਪੰਜਾਬੀ ਹੋ, ਪੱਕੇ ਕੈਨੇਡਾ ਵਾਲੇ..’; ਪੰਜਾਬੀ ’ਚ ਗੱਲਬਾਤ ਕਰਦੇ ਅਮਰੀਕੀ ਬਾਰਡਰ ਅਫ਼ਸਰ ਨੇ ਜਿੱਤਿਆ ਲੋਕਾਂ ਦਾ ਦਿਲ, ਵੀਡੀਓ ਵਾਇਰਲCurrent UpdatesSeptember 5, 2026 September 5, 2026 ਚੰਡੀਗੜ੍ਹ- ਇੰਟਰਨੈੱਟ ’ਤੇ ਵਾਇਰਲ ਹੋ ਰਹੀ ਇੱਕ ਵੀਡੀਓ ਕਲਿੱਪ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ, ਜਿਸ ਵਿੱਚ ਇੱਕ ਅਮਰੀਕੀ ਬਾਰਡਰ ਪੈਟ੍ਰੋਲ (US...
ਖਾਸ ਖ਼ਬਰਪੰਜਾਬਰਾਸ਼ਟਰੀਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾCurrent UpdatesSeptember 5, 2026 September 5, 2026 ਸੰਗਰੂਰ- ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ ‘ਤੇ ਕਥਿਤ ਹਿਰਾਸਤੀ ਤਸ਼ੱਦਦ ਨੂੰ ਲੈ ਕੇ ਸਖ਼ਤ ਆਲੋਚਨਾ ਦਾ ਸਾਹਮਣਾ ਕਰ ਰਹੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ ‘ਪੰਜਾਬ ਕਸਟਮ ਮਿਲਿੰਗ ਪਾਲਿਸੀ’, ‘ਅਨਾਜ ਢੋਆ-ਢੁਆਈ ਨੀਤੀ 2027’ ਅਤੇ ‘ਅਨਾਜ ਲੇਬਰ ਤੇ ਕਾਰਟੇਜ ਨੀਤੀ 2027’ ਨੂੰ ਹਰੀ ਝੰਡੀCurrent UpdatesSeptember 5, 2026 September 5, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ...
ਖਾਸ ਖ਼ਬਰਪੰਜਾਬਰਾਸ਼ਟਰੀਪਹਿਲੀ ਵਾਰ 881 ਵਿਦਿਆਰਥੀਆਂ ਨੇ ਜੇ.ਈ.ਈ.-ਨੀਟ ਪਾਸ ਕੀਤਾCurrent UpdatesSeptember 5, 2026 September 5, 2026 ਮੁਹਾਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੀੜਤ ਮੋਹਨਜੀਤ ਸਿੰਘ ਸ਼ੇਰੋਂ ਨਾਲ ਹੋਈ ਸਰਕਾਰੀ ਧੱਕੇਸ਼ਾਹੀ ਬਰਦਾਸ਼ਤਯੋਗ ਨਹੀਂ – ਇਯਾਲੀCurrent UpdatesSeptember 5, 2026 September 5, 2026 ਚੰਡੀਗੜ੍ਹ- ਅਕਾਲੀ ਦਲ “ਵਾਰਿਸ ਪੰਜਾਬ ਦੇ” ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਫ਼ਰਜ਼ੀ ਆਈ.ਏ.ਐੱਸ. ਅਧਿਕਾਰੀ ਦਾ ਫ਼ਰਜ਼ੀਵਾੜਾ: 21 ਮਹਿਲਾਵਾਂ ਨੂੰ ਠੱਗਿਆ, ਪੰਜ ਤਾਰਾ ਹੋਟਲ ਨੂੰ ਵੀ ਲਗਾਇਆ ਲੱਖਾਂ ਦਾ ਚੂਨਾCurrent UpdatesSeptember 4, 2026 September 4, 2026 ਚੰਡੀਗੜ੍ਹ- ਆਪਣੇ ਆਪ ਨੂੰ ਨਕਲੀ ਆਈ.ਏ.ਐੱਸ. (IAS) ਅਧਿਕਾਰੀ ਦੱਸ ਕੇ ਵੱਡੇ ਪੱਧਰ ‘ਤੇ ਧੋਖਾਧੜੀ ਕਰਨ ਵਾਲੇ ਇੱਕ ਸ਼ਾਤਰ ਠੱਗ ਦਾ ਪੁਲੀਸ ਵੱਲੋਂ ਪਰਦਾਫਾਸ਼ ਕੀਤਾ ਗਿਆ...