ਅੰਤਰਰਾਸ਼ਟਰੀਖਾਸ ਖ਼ਬਰਟਰੰਪ ਦੀ ਹਰੀ ਝੰਡੀ ਮਗਰੋਂ ਯਮਨ ’ਚ ਹੂਤੀ ਬਾਗ਼ੀਆਂ ’ਤੇ ਹਮਲੇ, 18 ਮੌਤਾਂCurrent UpdatesMarch 16, 2025 March 16, 2025 ਵੈਸਟ ਪਾਮ ਬੀਚ- ਹੂਥੀ ਬਾਗੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਹਰੀ ਝੰਡੀ ਮਗਰੋਂ ਸ਼ਨਿੱਚਰਵਾਰ ਨੂੰ ਯਮਨ ਵਿਚ ਹੂਤੀ ਬਾਗ਼ੀਆਂ ਦੇ ਕਬਜ਼ੇ ਵਾਲੇ ਇਲਾਕਿਆਂ ਵਿਚ ਲੜੀਵਾਰ ਹਵਾਈ...
ਅੰਤਰਰਾਸ਼ਟਰੀਖਾਸ ਖ਼ਬਰਹਮਾਸ ਦੀ ਹਮਾਇਤ ਕਰਨ ’ਤੇ ਭਾਰਤੀ ਵਿਦਿਆਰਥਣ ਦਾ ਵੀਜ਼ਾ ਰੱਦ, ਖ਼ੁਦ ਹੋਈ ਦੇਸ਼ ਨਿਕਾਲਾCurrent UpdatesMarch 15, 2025 March 15, 2025 ਵਾਸ਼ਿੰਗਟਨ- ਹਮਾਸ ਦਾ ਸਮਰਥਨ ਕਰਨ ਵਾਲੇ ਭਾਰਤੀ ਵਿਦਿਆਰਥੀ ਦਾ ਅਮਰੀਕੀ ਵੀਜ਼ਾ ਰੱਦ ਕੋਲੰਬੀਆ ਯੂਨੀਵਰਸਿਟੀ ਵਿੱਚ ਪੜ੍ਹਦੀ ਇੱਕ ਭਾਰਤੀ ਵਿਦਿਆਰਥਣ ਦਾ ਵੀਜ਼ਾ ਅਮਰੀਕਾ ਵੱਲੋਂ ਕਥਿਤ ਤੌਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਦੋਂ ਪ੍ਰੈਸ ਰਿਪੋਰਟਰ ਨੇ ਟਰੰਪ ਨੂੰ ਦਿੱਤਾ ਅਜੀਬ ਝਟਕਾ !Current UpdatesMarch 15, 2025 March 15, 2025 ਚੰਡੀਗੜ੍ਹ- ਅਮਰੀਕੀ ਸਦਰ ਡੋਨਾਲਡ ਟਰੰਪ (US President Donald Trump) ਆਪਣੇ ਬਿਆਨਾਂ ਅਤੇ ਫੈਸਲਿਆਂ ਲਈ ਅਕਸਰ ਸੁਰਖ਼ੀਆਂ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਹ ਇੱਕ ਅਜੀਬ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਸਟੀਲ ਅਤੇ ਐਲੂਮੀਨੀਅਮ ’ਤੇ ਟੈਕਸ ਵਧਾ ਕੇ 25 ਫ਼ੀਸਦ ਕੀਤਾCurrent UpdatesMarch 13, 2025 March 13, 2025 ਵਾਸ਼ਿੰਗਟਨ- ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸਾਰੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ਦੀ ਦਰਾਮਦ ’ਤੇ ਟੈਕਸ ਵਧਾ ਕੇ 25 ਫ਼ੀਸਦ ਕਰ ਦਿੱਤਾ ਹੈ। ਟਰੰਪ ਨੇ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖ਼ਿਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾCurrent UpdatesMarch 5, 2025 March 5, 2025 ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਲਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਇਸ ਨੂੰ ਬਹੁਤ ਹੀ ਬੇਇਨਸਾਫ਼ੀ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਅਤੇ ਜ਼ੇਲੈਂਸਕੀ ਵਿਚਾਲੇ ਵੰਡੇ ਗਏ ਅਮਰੀਕੀ ਸੰਸਦ ਮੈਂਬਰCurrent UpdatesMarch 3, 2025 March 3, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਯੂਕਰੇਨੀ ਹਮਰੁਤਬਾ ਵੋਲੋਦੀਮੀਰ ਜ਼ੇਲੈਂਸਕੀ ਵਿਚਕਾਰ ਵ੍ਹਾਈਟ ਹਾਊਸ ’ਚ ਤਿੱਖੀ ਬਹਿਸ ਨਾਲ ਹੁਕਮਰਾਨ ਰਿਪਬਲਿਕਨ ਅਤੇ ਵਿਰੋਧੀ ਡੈਮੋਕਰੈਟਿਕ ਆਗੂ ਵੰਡੇ...
ਪੰਜਾਬਟਰੰਪ ਤੇ ਜ਼ੇਲੈਂਸਕੀ ਵਿਚਾਲੇ ਮੀਡੀਆ ਸਾਹਮਣੇ ਬਹਿਸCurrent UpdatesMarch 1, 2025 March 1, 2025 ਵਾਸ਼ਿੰਗਟਨ:ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਓਵਲ ਆਫਿਸ ਵਿੱਚ ਮੀਟਿੰਗ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ’ਤੇ ਵਰ੍ਹਦਿਆਂ ‘‘ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਨਾਲ...
ਅੰਤਰਰਾਸ਼ਟਰੀਖਾਸ ਖ਼ਬਰ‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪCurrent UpdatesFebruary 25, 2025 February 25, 2025 ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਯੂਕਰੇਨ ਵਿਰੁੱਧ ਜੰਗ ਨੂੰ ਖਤਮ ਕਰਨ ਅਤੇ ਸਮਝੌਤਾ ਕਰਨਾ ਰੂਸ ਦੇ ਫਾਇਦੇ ਵਿਚ ਹੈ ਅਤੇ ਉਨ੍ਹਾਂ ਨੂੰ ਲੱਗਦਾ...
ਖਾਸ ਖ਼ਬਰਚੰਡੀਗੜ੍ਹਭਾਰਤ ਕੋਲ ਬਥੇਰਾ ਪੈਸਾ ਹੈ: ਟਰੰਪCurrent UpdatesFebruary 19, 2025 February 19, 2025 ਚੰਡੀਗੜ੍ਹ: ਅਰਬਪਤੀ ਐਲਨ ਮਸਕ (Alon Musk) ਦੀ ਅਗਵਾਈ ਹੇਠਲੇ ਯੂਐਸ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸ਼ੀਐਂਸੀ ਵੱਲੋਂ ਭਾਰਤ ਵਿੱਚ ਵੋਟਰ ਟਰਨਆਊਟ ਲਈ ਅਲਾਟ ਕੀਤੇ ਗਏ 2.10 ਕਰੋੜ...
ਅੰਤਰਰਾਸ਼ਟਰੀਖਾਸ ਖ਼ਬਰ27 ਧਾਰਮਿਕ ਸਮੂਹਾਂ ਵੱਲੋਂ ਇਮੀਗ੍ਰੇਸ਼ਨ ਛਾਪਿਆਂ ਖ਼ਿਲਾਫ਼ ਟਰੰਪ ਵਿਰੁੱਧ ਮੁਕੱਦਮਾ ਦਾਇਰCurrent UpdatesFebruary 12, 2025 February 12, 2025 ਵਾਸ਼ਿੰਗਟਨ-ਲੱਖਾਂ ਅਮਰੀਕੀਆਂ ਦੀ ਨੁਮਾਇੰਦਗੀ ਕਰਨ ਵਾਲੇ ਦੋ ਦਰਜਨ ਤੋਂ ਵੱਧ ਈਸਾਈ ਅਤੇ ਯਹੂਦੀ ਸਮੂਹਾਂ – ਐਪੀਸਕੋਪਲ ਚਰਚ (Episcopal Church) ਅਤੇ ਯੂਨੀਅਨ ਫਾਰ ਰਿਫਾਰਮ ਜੂਡੀਜ਼ਮ (Union...