ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਸਾਰੇ ਸਕੂਲ ਸੋਮਵਾਰ ਨੂੰ ਵਿਦਿਆਰਥੀਆਂ ਲਈ ਰਹਿਣਗੇ ਬੰਦCurrent UpdatesSeptember 7, 2025 September 7, 2025 ਚੰਡੀਗੜ੍ਹ- ਪੰਜਾਬ ਵਿੱਚ ਹੜ੍ਹ ਦੀ ਮਾਰ ਕਰਕੇ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ 13 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨCurrent UpdatesSeptember 7, 2025 September 7, 2025 ਚੰਡੀਗੜ੍ਹ- ਹੜ੍ਹਾਂ ਨੇ ਪੰਜਾਬ ਵਿੱਚ ਤਬਾਹੀ ਮਚਾਈ ਹੋਈ ਹੈ ਅਤੇ ਹੁਣ ਤੱਕ ਸੂਬੇ ਦੇ 23 ਜ਼ਿਲ੍ਹਿਆਂ ਦੇ 1960 ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ...
ਪੰਜਾਬਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਐਮਰਜੈਂਸੀ ਮੀਟਿੰਗ ਸੋਮਵਾਰ ਨੂੰCurrent UpdatesSeptember 7, 2025 September 7, 2025 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਐਮਰਜੰਸੀ ਮੀਟਿੰਗ ਸੋਮਵਾਰ ਨੂੰ ਦੁਪਹਿਰੇ 2...
ਖਾਸ ਖ਼ਬਰਪੰਜਾਬਰਾਸ਼ਟਰੀਮਾਝਾ ਤੇ ਦੋਆਬਾ ਖੇਤਰ ਵਿੱਚ ਮੀਂਹ ਨਾਲ ਲੋਕ ਮੁੜ ਫ਼ਿਕਰਾਂ ’ਚ ਪਏCurrent UpdatesSeptember 7, 2025 September 7, 2025 ਪੰਜਾਬ- ਪੰਜਾਬ ਵਿੱਚ ਪਿਛਲੇ 15 ਦਿਨਾਂ ਤੋਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਸਮੇਂ ਤੱਕ ਪੰਜਾਬ ਦੇ 2000 ਦੇ ਕਰੀਬ ਪਿੰਡ ਹੜ੍ਹਾਂ ਦੀ ਲਪੇਟ...
ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਕਰ ਸਕਦੇ ਨੇ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾCurrent UpdatesSeptember 7, 2025 September 7, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦਾ ਦੌਰਾ ਕਰਨ ਅਤੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਸਕਦੇ ਹਨ। ਸੂਤਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿੱਚ ਮੁੜ ਮੀਂਹ ਪੈਣ ਕਾਰਨ ਲੋਕਾਂ ਦੀ ਚਿੰਤਾ ਵਧੀCurrent UpdatesSeptember 6, 2025 September 6, 2025 ਚੰਡੀਗੜ੍ਹ- ਪੰਜਾਬ ਵਿੱਚ ਦੋ ਦਿਨਾਂ ਮਗਰੋਂ ਅੱਜ ਮੁੜ ਮੀਂਹ ਪਿਆ। ਅੱਜ ਤੜਕੇ ਪੰਜਾਬ ਦੇ ਕੋਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਜਦੋਂ ਕਿ ਨਵਾਂ ਸ਼ਹਿਰ ਅਤੇ...
ਖਾਸ ਖ਼ਬਰਰਾਸ਼ਟਰੀਉੱਤਰਾਖੰਡ: ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ ਮੁੜ ਸ਼ੁਰੂCurrent UpdatesSeptember 6, 2025 September 6, 2025 ਉੱਤਰਾਖੰਡ- ਖਰਾਬ ਮੌਸਮ ਅਤੇ ਲਗਾਤਾਰ ਮੀਂਹ ਕਾਰਨ 1 ਤੋਂ 5 ਸਤੰਬਰ ਤੱਕ ਰੁਕੀ ਚਾਰ ਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਸੰਚਾਲਨ ਸ਼ਨਿਚਰਵਾਰ ਤੋਂ ਮੁੜ...
ਖਾਸ ਖ਼ਬਰਪੰਜਾਬਰਾਸ਼ਟਰੀਘੱਗਰ ਦਾ ਖ਼ਤਰਾ : ਲੋਕਾਂ ਨੇ ਘਰਾਂ ਅੱਗੇ ਲਾਈਆਂ ਰੇਤੇ ਦੀਆਂ ਬੋਰੀਆਂCurrent UpdatesSeptember 6, 2025 September 6, 2025 ਪਟਿਆਲਾ- ਜ਼ਿਲ੍ਹੇ ਦੇ ਕਸਬੇ ਘਨੌਰ ਕੋਲੋਂ ਲੰਘਦੇ ਘੱਗਰ ਦਾ ਖ਼ਤਰਾ ਅਜੇ ਬਣਿਆ ਹੈ, ਜਿਸ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਹੈ। ਹੋਰਾਂ ਖੇਤਰਾਂ ਦੇ ਹਾਲਤਾਂ...
ਖਾਸ ਖ਼ਬਰਪੰਜਾਬਰਾਸ਼ਟਰੀਸੋਸ਼ਲ ਮੀਡੀਆ ’ਤੇ ਮਦਦ ਲਈ ਫਰਜ਼ੀ ਅਪੀਲਾਂ ਦਾ ‘ਹੜ੍ਹ’Current UpdatesSeptember 4, 2025 September 4, 2025 ਪੰਜਾਬ- ਇੱਕ ਪਾਸੇ ਪੰਜਾਬ ਹੜ੍ਹ ਕਾਰਨ ਪਾਣੀ ਦੀ ਮਾਰ ਝੱਲ ਰਿਹਾ ਹੈ, ਦੂਜੇ ਪਾਸੇ ਸੋਸ਼ਲ ਮੀਡੀਆ ’ਤੇ ਘੁਟਾਲੇਬਾਜ਼ਾਂ ਨੇ ਫਰਜ਼ੀ ਆਈਡੀ ਬਣਾ ਕੇ ਮਦਦ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜੀਐੱਸਟੀ ਦਰਾਂ ’ਚ ਸੁਧਾਰ ’ਤੇ ਚਰਚਾ ਲਈ ਕੌਂਸਲ ਮੀਟਿੰਗ ਸ਼ੁਰੂCurrent UpdatesSeptember 3, 2025 September 3, 2025 ਚੰਡੀਗੜ੍ਹ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਜੀਐੱਸਟੀ ਪਰਿਸ਼ਦ ਦੀ 56ਵੀਂ ਮੀਟਿੰਗ ’ਚ ਅਗਲੀ ਪੀੜੀ ਦੇ ਜੀਐੱਸਟੀ ਸੁਧਾਰਾਂ ’ਤੇ ਵਿਚਾਰ-ਚਰਚਾ ਸ਼ੁਰੂ ਹੋ ਗਈ ਹੈ।...