ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਅੱਤਲ ਡੀਆਈਜੀ ਭੁੱਲਰ ਨੂੰ ਅਦਾਲਤ ਨੇ 8 ਦਿਨਾਂ ਲਈ ਈਡੀ ਹਿਰਾਸਤ ‘ਚ ਭੇਜਿਆCurrent UpdatesOctober 12, 2026 October 12, 2026 ਚੰਡੀਗੜ੍ਹ- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਪੁਲੀਸ ਦੀ ਰੋਪੜ ਰੇਂਜ ਦੇ ਤਤਕਾਲੀ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA)...
ਖਾਸ ਖ਼ਬਰਪੰਜਾਬਰਾਸ਼ਟਰੀED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬCurrent UpdatesOctober 12, 2026 October 12, 2026 ਲੁਧਿਆਣਾ- ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰਨਾਂ ਨੂੰ 19 ਅਕਤੂਬਰ 2026 ਨੂੰ ਚੰਡੀਗੜ੍ਹ ਸਥਿਤ ਈ ਡੀ ਦਫ਼ਤਰ ਵਿਖੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨ ਕਰ ਰਹੀ ਹੈ ‘ਆਪ’ ਸਰਕਾਰ: ਭਗਵੰਤ ਮਾਨCurrent UpdatesOctober 12, 2026 October 12, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਲਗਾਤਾਰ ਅਤੇ ਸੁਹਿਰਦ ਯਤਨ ਕਰ...
ਖਾਸ ਖ਼ਬਰਪੰਜਾਬਰਾਸ਼ਟਰੀਨੌਜਵਾਨਾਂ ਨੂੰ ਜ਼ਿੰਮੇਵਾਰੀ ਦੇਣ ਵਿੱਚ ‘ਆਪ’ ਦਾ ਕੋਈ ਸਾਨੀ ਨਹੀਂ: ਮਹਿਤਾCurrent UpdatesOctober 11, 2026 October 11, 2026 ਪਟਿਆਲਾ- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਸਰਕਟ ਹਾਊਸ ਵਿਖੇ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕਰਕੇ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਨਵਨਿਯੁਕਤ ਜ਼ਿਲ੍ਹਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪਰਗਟ ਸਿੰਘ ਨੇ ਅਹੁਦਾ ਸੰਭਾਲਦਿਆਂ ਹੀ ਵਿਰੋਧੀਆਂ ਨੂੰ ਘੇਰਿਆ, ਸਾਫ਼-ਸੁਥਰੀ ਰਾਜਨੀਤੀ ਦਾ ਦਿੱਤਾ ਸਪੱਸ਼ਟ ਸੁਨੇਹਾCurrent UpdatesOctober 11, 2026 October 11, 2026 ਚੰਡੀਗੜ੍ਹ- ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੇ ਆਪਣਾ ਨਵਾਂ ਅਹੁਦਾ ਰਸਮੀ ਤੌਰ ‘ਤੇ ਸੰਭਾਲ ਲਿਆ ਹੈ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਗੋਲੀਆਂ ਚੱਲੀਆਂCurrent UpdatesOctober 11, 2026 October 11, 2026 ਪੱਟੀ- ਪੱਟੀ ਸ਼ਹਿਰ ਦੇ ਖੇਮਕਰਨ ਰੋਡ ’ਤੇ ਸਥਿਤ ਇੱਕ ਕੰਡੇ ਉੱਪਰ ਅੱਜ ਦੇਰ ਸ਼ਾਮ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ...
ਖਾਸ ਖ਼ਬਰਪੰਜਾਬਰਾਸ਼ਟਰੀਬੰਦੀ ਸਿੰਘਾਂ ਦੀ ਰਿਹਾਈ ‘ਤੇ ਅਕਾਲ ਤਖ਼ਤ ਸਾਹਿਬ ਦੀ ਸਲਾਹ, ਮੁੱਖ ਮੰਤਰੀ ਨੂੰ ਮਿਲਣ ਤੋਂ ਪਰਹੇਜ਼ ਕਰਨ ਦਾ ਸੁਝਾਅCurrent UpdatesOctober 11, 2026 October 11, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਗੰਭੀਰ ਮੁੱਦੇ ਉੱਤੇ ਇੱਕ ਮਹੱਤਵਪੂਰਨ ਸੁਝਾਅ ਦਿੱਤਾ ਗਿਆ ਹੈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਖਾਸ ਖ਼ਬਰਰਾਸ਼ਟਰੀਪੁਲੀਸ ਦਾਖਲੇ ‘ਤੇ ਭੜਕੀ ਆਮ ਆਦਮੀ ਪਾਰਟੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗਿਆ ਅਸਤੀਫ਼ਾCurrent UpdatesOctober 11, 2026 October 11, 2026 ਨਵੀਂ ਦਿੱਲੀ- ਆਮ ਆਦਮੀ ਪਾਰਟੀ (AAP) ਨੇ ਪੁਲੀਸ ਕਾਰਵਾਈ ਅਤੇ ਦਖ਼ਲਅੰਦਾਜ਼ੀ ਦੀ ਘਟਨਾ ‘ਤੇ ਸਖ਼ਤ ਵਿਰੋਧ ਜਤਾਉਂਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ...
ਖਾਸ ਖ਼ਬਰਰਾਸ਼ਟਰੀਗੁਰਦੁਆਰਿਆਂ ਨੂੰ ਸਿਆਸਤ ਲਈ ਵਰਤਣ ਵਾਲਿਆਂ ਨੂੰ ਮੁਆਫ਼ੀ ਨਹੀਂ: ਹਰਮੀਤ ਸਿੰਘ ਕਾਲਕਾCurrent UpdatesOctober 11, 2026 October 11, 2026 ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਆਮ ਆਦਮੀ ਪਾਰਟੀ (AAP) ’ਤੇ ਗੁਰਦੁਆਰਾ ਬੰਗਲਾ ਸਾਹਿਬ ਨੂੰ ਸਿਆਸਤ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਵਿੱਚ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤਸਿਟੀ ਬਿਊਟੀਫੁੱਲ ‘ਚ ਪਏ ਮੀਂਹ ਨੇ ਦਿਵਾਈ ਚਿਪਚਿਪੀ ਗਰਮੀ ਤੋਂ ਮੁਕਤੀ, ਤਾਪਮਾਨ ‘ਚ ਆਈ ਵੱਡੀ ਗਿਰਾਵਟavCurrent UpdatesOctober 11, 2026 October 11, 2026 ਚੰਡੀਗੜ੍ਹ- ‘ਸਿਟੀ ਬਿਊਟੀਫੁੱਲ’ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਏ ਤੇਜ਼ ਮੀਂਹ ਨੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਾਰੀ ਗਰਮੀ...