December 27, 2025

#Jalandhar

ਖਾਸ ਖ਼ਬਰਪੰਜਾਬਰਾਸ਼ਟਰੀ

ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਸਟਰ ਦੀ ਵੀਡੀਓ ਵਾਇਰਲ

Current Updates
ਜਲੰਧਰ- ਜਿਨਸੀ ਸ਼ੋਸ਼ਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਪਾਦਰੀ ਦੀ ਇਕ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਵੱਡੇ ਪੱਧਰ ’ਤੇ ਵਾਇਰਲ ਹੋਣ ਤੋਂ...
ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀ

ਹਾਕੀ ਓਲੰਪੀਅਨ ਮਨਦੀਪ ਤੇ ਉਦਿਤਾ ਵਿਆਹ ਬੰਧਨ ’ਚ ਬੱਝੇ

Current Updates
ਜਲੰਧਰ- ਹਾਕੀ ਓਲੰਪੀਅਨ ਮਨਦੀਪ ਸਿੰਘ ਅਤੇ ਉਦਿਤਾ ਦੁਹਾਨ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਗਏ। ਜਲੰਧਰ ਦੇ ਮਨਦੀਪ ਸਿੰਘ ਅਤੇ ਹਿਸਾਰ ਦੀ ਉਦਿਤਾ ਦੇ ਆਨੰਦ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਆਹ ਦੇ ਬੰਧਨ ਵਿੱਚ ਬੱਝਣਗੇ ਟੋਕੀਓ ਓਲੰਪਿਕ ਹਾਕੀ ਸਟਾਰ ਮਨਦੀਪ ਸਿੰਘ ਤੇ ਉਦਿਤਾ ਕੌਰ

Current Updates
ਜਲੰਧਰ- ਓਲੰਪੀਅਨ ਹਾਕੀ ਸਟਾਰ ਮਨਦੀਪ ਸਿੰਘ ਅਤੇ ਉਦਿਤਾ ਦੂਹਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵਾਂ ਵੱਲੋਂ ਮਾਡਲ ਟਾਊਨ ਦੇ ਗੁਰਦੁਆਰੇ ਵਿੱਚ 21...
ਖਾਸ ਖ਼ਬਰਪੰਜਾਬਰਾਸ਼ਟਰੀ

ਪੋਕਸੋ ਕੇਸ: ਜਬਰ ਜਨਾਹ ਕਾਰਨ 14 ਸਾਲਾ ਬੱਚੀ ਹੋਈ ਗਰਭਵਤੀ, ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ

Current Updates
ਜਲੰਧਰ: ਬਿਹਾਰ ਦੇ ਇੱਕ 22 ਸਾਲਾ ਨੌਜਵਾਨ ਵੱਲੋਂ 14 ਸਾਲ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੱਲ ਉਦੋਂ ਜੱਗਜ਼ਾਹਰ...
ਖਾਸ ਖ਼ਬਰਖੇਡਾਂਪੰਜਾਬ

ਜਲੰਧਰ ਦੇ ਖਿਡਾਰੀ ਪੰਜਾਬ ਬੈਡਮਿੰਟਨ ਚੈਂਪਿਅਨਸ਼ਿਪ ਵਿੱਚ ਚਮਕੇ

Current Updates
ਜਲੰਧਰ: ਪੰਜਾਬ ਰਾਜ ਸੀਨੀਅਰ ਬੈਡਮਿੰਟਨ ਚੈਂਪਿਅਨਸ਼ਿਪ ਰਾਈਜ਼ਾ ਹੰਸਰਾਜ ਬੈਡਮਿੰਟਨ ਸਟੇਡੀਅਮ ਜਲੰਧਰ ਵਿੱਚ ਸੋਮਵਾਰ ਨੂੰ ਖਤਮ ਹੋਈ, ਜਿਸ ਵਿੱਚ ਸਥਾਨਕ ਖਿਡਾਰੀਆਂ ਨੇ ਆਪਣੀ ਛਾਪ ਛੱਡੀ ।...