ਖਾਸ ਖ਼ਬਰਪੰਜਾਬਰਾਸ਼ਟਰੀਕਬੱਡੀ ਪ੍ਰਮੋਟਰ ਕਤਲ ਕੇਸ: ਪੁਲੀਸ ਨੇ ਦੋ ਸ਼ੂਟਰਾਂ ਸਣੇ ਤਿੰਨ ਦੀ ਪਛਾਣ ਕੀਤੀCurrent UpdatesDecember 16, 2025 December 16, 2025 ਮੁਹਾਲੀ- ਇਥੇ ਸੋਹਾਣਾ ਵਿਚ ਸੋਮਵਾਰ ਸ਼ਾਮੀਂ ਟੂਰਨਾਮੈਂਟ ਦੌਰਾਨ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਮੁਹਾਲੀ ਪੁਲੀਸ ਨੇ ਸ਼ੂਟਰਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ 5100 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਿਆਰੀCurrent UpdatesDecember 10, 2025 December 10, 2025 ਮੁਹਾਲੀ- ਪੰਜਾਬ ਸਰਕਾਰ ਨੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਮੁਹਾਲੀ ਵਿੱਚ ਨੌਂ ਨਵੇਂ ਸੈਕਟਰ ਅਤੇ ਨਿਊ ਚੰਡੀਗੜ੍ਹ ਵਿੱਚ ਦੋ ਨਵੀਆਂ ਟਾਊਨਸ਼ਿਪਾਂ ਵਿਕਸਿਤ ਕਰਨ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਕਿਸਾਨ ਮਜ਼ਦੂਰ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਹਿਰਾਸਤ ਵਿੱਚ ਲਿਆCurrent UpdatesDecember 5, 2025 December 5, 2025 ਮੁਹਾਲੀ- ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਗੁਰਪ੍ਰਤਾਪ ਸਿੰਘ ਬੜੀ ਨੂੰ ਮੁਹਾਲੀ ਜ਼ਿਲ੍ਹੇ ਦੀ ਥਾਣਾ ਆਈਟੀ ਸਿਟੀ ਦੀ ਪੁਲੀਸ ਨੇ ਅੱਜ ਸਵੇਰੇ ਸਾਢੇ 9 ਵਜੇ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੋਹਾਲੀ ਹਿੱਟ ਐਂਡ ਰਨ ਕੇਸ: ਨਾਜਾਇਜ਼ ਸਬੰਧਾਂ ਕਾਰਨ ਨੂੰਹ ਅਤੇ ਡਰਾਈਵਰ ਨੇ ਰਚੀ ਕਤਲ ਦੀ ਸਾਜਿਸ਼Current UpdatesNovember 5, 2025 November 5, 2025 ਮੋਹਾਲੀ- ਇੱਥੋਂ ਦੇ ਫੇਜ਼-2 ਦੇ ਵਸਨੀਕ ਭਰਤ ਭੂਸ਼ਣ ਨੂੰ ਆਪਣੀ 80 ਸਾਲਾ ਮਾਂ ਸੁਰਿੰਦਰ ਕੌਰ ਦੇ ਕਾਤਲਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਅੱਠ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਆਪਣੀ ਸੁਰੀਲੀ ਆਵਾਜ਼ ਦੇ ਨਾਲ ਪੰਜਾਬੀਆਂ ਦੇ ਮਨਾਂ ਵਿੱਚ ਵਸਦਾ ਰਹੇਗਾ ਰਾਜਵੀਰ ਜਵੰਦਾCurrent UpdatesOctober 8, 2025 October 8, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਇਸ ਖ਼ਬਰ ਤੋਂ ਪੰਜਾਬੀ ਇੰਡਸਟਰੀ ਵਿੱਚ ਵੱਡੇ ਪੱਧਰ ’ਤੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, ਸਵੇਰੇ 10:55 ਵਜੇ ਆਖਰੀ ਸਾਹ ਲਏCurrent UpdatesOctober 8, 2025 October 8, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜਵੰਦਾ 27 ਸਤੰਬਰ ਨੂੰ ਬੱਦੀ ਨਜ਼ਦੀਕ ਸੜਕ ਹਾਦਸੇ ਵਿਚ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਜਵੰਦਾ ਦੀ ਸਿਹਤ ’ਚ ਸੁਧਾਰ ਨਹੀਂ; 4 ਦਿਨ ਬਾਅਦ ਵੀ ਹਾਲਤ ਨਾਜ਼ੁਕCurrent UpdatesSeptember 30, 2025 September 30, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਅਜੇ ਤੱਕ ਕੋਈ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ’ਤੇ: ਫੋਰਟਿਸ ਹਸਪਤਾਲCurrent UpdatesSeptember 29, 2025 September 29, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ...
ਖਾਸ ਖ਼ਬਰਪੰਜਾਬਰਾਸ਼ਟਰੀਮੈਨੂੰ ਹੱਥਕੜੀਆਂ ਲਾਈਆਂ ਤੇ ਸ਼ਾਕਾਹਾਰੀ ਹੋਣ ਦੇ ਬਾਵਜੂਦ ਠੰਢਾ ਤੇ ਮਾਸਹਾਰੀ ਖਾਣਾ ਦਿੱਤਾ: ਹਰਜੀਤ ਕੌਰCurrent UpdatesSeptember 28, 2025 September 28, 2025 ਮੁਹਾਲੀ- ਅਮਰੀਕਾ ਨੇ 73 ਸਾਲਾ ਔਰਤ ਨੂੰ ਕੁਝ ਦਿਨ ਪਹਿਲਾਂ ਡਿਪੋਰਟ ਕਰ ਕੇ ਭਾਰਤ ਭੇਜ ਦਿੱਤਾ ਸੀ। ਉਹ ਪਿਛਲੇ 33 ਸਾਲਾਂ ਤੋਂ ਵੱਧ ਸਮੇਂ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀCurrent UpdatesSeptember 28, 2025 September 28, 2025 ਮੁਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...