ਖਾਸ ਖ਼ਬਰਪੰਜਾਬਰਾਸ਼ਟਰੀਪ੍ਰਾਰਥਨਾ ਸਭਾ ਦੀ ਆੜ ’ਚ ਧਰਮ ਪਰਿਵਰਤਨ ਦੇ ਦੋਸ਼Current UpdatesOctober 24, 2026 October 24, 2026 ਬਠਿੰਡਾ- ਇੱਥੇ ਬੀਬੀ ਵਾਲਾ ਰੋਡ ’ਤੇ ਸਥਿਤ ਪੁੱਡਾ ਗਰਾਊਂਡ ਵਿੱਚ 28 ਅਕਤੂਬਰ ਨੂੰ ਈਸਾਈ ਭਾਈਚਾਰੇ ਵੱਲੋਂ ਹੋਣ ਵਾਲੀ ‘ਪ੍ਰਾਰਥਨਾ ਸਭਾ’ ਦੀ ਕੁਝ ਜਥੇਬੰਦੀਆਂ ਵੱਲੋਂ ਮੁਖ਼ਾਲਫ਼ਤ...
ਖਾਸ ਖ਼ਬਰਪੰਜਾਬਰਾਸ਼ਟਰੀਆਦਮਪੁਰ-ਮੁੰਬਈ ਇੰਡੀਗੋ ਫਲਾਈਟ ਦੇ ਸਮੇਂ ‘ਚ ਬਦਲਾਅ, 25 ਅਕਤੂਬਰ ਤੋਂ ਲਾਗੂ ਹੋਵੇਗਾ ਨਵਾਂ ਸ਼ੈਡਿਊਲCurrent UpdatesOctober 24, 2026 October 24, 2026 ਜਲੰਧਰ: ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਜ਼ਰੂਰੀ ਖ਼ਬਰ ਹੈ। ਆਦਮਪੁਰ ਏਅਰਪੋਰਟ ਤੋਂ ਮੁੰਬਈ ਵਿਚਕਾਰ ਚੱਲਣ ਵਾਲੀ ਇੰਡੀਗੋ ਏਅਰਲਾਇੰਸ ਦੀ ਉਡਾਣ ਦੀ ਸਮਾਂ-ਸਾਰਣੀ ਵਿੱਚ ਅਹਿਮ...
ਖਾਸ ਖ਼ਬਰਪੰਜਾਬਰਾਸ਼ਟਰੀAkal Takht Sahib ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾ ਨਾਰਵੇ ਦੌਰੇ ’ਤੇ ਪੁੱਜੇCurrent UpdatesOctober 23, 2026 October 23, 2026 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਤੇ ਡੀ ਜੀ ਪੀ ਦੇ ਅਸਤੀਫ਼ੇ ਤੱਕ ਪੋਸਟਮਾਰਟਮ ਤੋਂ ਇਨਕਾਰ; 25 ਅਕਤੂਬਰ ਨੂੰ ਪੰਜਾਬ ਭਰ ਵਿੱਚ ‘ਝਾੜੂ’ ਸਾੜਨ ਦਾ ਐਲਾਨCurrent UpdatesOctober 23, 2026 October 23, 2026 ਮਾਨਸਾ- ਸੂਬਾ ਸਰਕਾਰ ਦੇ ਪੈਨਲ ਨਾਲ ਸ਼ੁੱਕਰਵਾਰ ਦੁਪਹਿਰ ਨੂੰ ਮੀਟਿੰਗ ਕਰਨ ਤੋਂ ਬਾਅਦ, ਮਰਹੂਮ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਐਕਸ਼ਨ ਕਮੇਟੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀबहावलपुर विरासत संबंधी सेमिनार 24 कोCurrent UpdatesOctober 23, 2026October 23, 2026 October 23, 2026October 23, 2026 पटियाला– अंतर्राष्ट्रीय बहावलपुर विरासत मंच की ओर से बहावलपुर की समृद्ध भाषाई, साहित्यिक और सांस्कृतिक विरासत के संरक्षण, इसके दस्तावेजीकरण और इसे नई पीढ़ी तक...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਤੇ ਚੰਗਾ ਮਾਹੌਲ ਦੇਣਾ ਸਰਕਾਰ ਦਾ ਮੁੱਖ ਟੀਚਾ: ਭਗਵੰਤ ਮਾਨCurrent UpdatesOctober 22, 2026 October 22, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਸਕੂਲਾਂ ਤੋਂ ਆਏ ਹੋਣਹਾਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਮੁਲਾਕਾਤ ਬਾਰੇ ਸੋਸ਼ਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ100 ਕਰੋੜ ਰੁਪਏ ਦੀ ਲਾਗਤ ਨਾਲ 957 ਆਂਗਣਵਾੜੀ ਕੇਂਦਰਾਂ ਦੀ ਉਸਾਰੀ ਮੁਕੰਮਲCurrent UpdatesOctober 22, 2026 October 22, 2026 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸੂਬੇ ਵਿੱਚ ਬਣਾਏ ਜਾ ਰਹੇ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 100 ਕਰੋੜ ਰੁਪਏ ਦੀ ਲਾਗਤ...
ਖਾਸ ਖ਼ਬਰਪੰਜਾਬਰਾਸ਼ਟਰੀਪਟਵਾਰੀ ਦਾ ਨਿੱਜੀ ਸਹਾਇਕ 30 ਹਜ਼ਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂCurrent UpdatesOctober 22, 2026 October 22, 2026 ਬਠਿੰਡਾ- ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਚਾਉਕੇ, ਤਹਿਸੀਲ ਮੌੜ, ਜ਼ਿਲ੍ਹਾ ਬਠਿੰਡਾ ਦੇ ਪਟਵਾਰੀ ਮਨਿੰਦਰ ਸਿੰਘ ਦੇ ਨਿੱਜੀ ਸਹਾਇਕ ਪ੍ਰਿਤਪਾਲ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ...
ਖਾਸ ਖ਼ਬਰਪੰਜਾਬਰਾਸ਼ਟਰੀਨਾਬਾਲਗਾਂ ਤੱਕ ਪੁੱਜੀ ਨਸ਼ਿਆਂ ਦੀ ਮਾਰ: ਛੋਟੇ ਬੱਚੇ ਵੱਲੋਂ ਨਸ਼ਾ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਸਪਤਾਲ ਕਰਵਾਇਆ ਗਿਆ ਦਾਖਲCurrent UpdatesOctober 22, 2026 October 22, 2026 ਜਲੰਧਰ- ਇਲਾਕੇ ਵਿੱਚ ਨਸ਼ਾਖੋਰੀ ਦੇ ਮਾਮਲਿਆਂ ਦਰਮਿਆਨ ਹੁਣ ਨਸ਼ਿਆਂ ਦੇ ਜਾਲ ਨੇ ਮਾਸੂਮ ਬੱਚਿਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇੱਕ ਛੋਟੇ ਬੱਚੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਫਾਰਮੇਸੀ ਕੌਂਸਲ ਵੱਲੋਂ ਅਸ਼ਵਨੀ ਕੁਮਾਰ ਦੀ ਰਜਿਸਟਰੇਸ਼ਨ ਰੱਦCurrent UpdatesOctober 22, 2026 October 22, 2026 ਮਾਨਸਾ- ਮਾਨਸਾ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਮੁਲਜ਼ਮ ਅਸ਼ਵਨੀ ਕੁਮਾਰ ਵਿਰੁੱਧ ਕਾਰਵਾਈ ਕਰਦਿਆਂ ਪੰਜਾਬ ਫਾਰਮੇਸੀ ਕੌਂਸਲ...