ਖਾਸ ਖ਼ਬਰਪੰਜਾਬਰਾਸ਼ਟਰੀਜਲੰਧਰ ਰੈਲੀ: ਉੱਜੜੇ ਪਰਿਵਾਰਾਂ ਦੇ ਦੁੱਖ ਸੁਣਨਗੇ ਅਮਿਤ ਸ਼ਾਹ;ਨਸ਼ਿਆਂ ਤੋਂ ਪੀੜਤ ਪਰਿਵਾਰਾਂ ਨਾਲ ਕਰਨਗੇ ਮਿਲਣੀCurrent UpdatesSeptember 30, 2026 September 30, 2026 ਜਲੰਧਰ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਪੰਜਾਹ ਦੇ ਕਰੀਬ ਦੁਖੀ ਪਰਿਵਾਰਾਂ ਨੂੰ ਮਿਲਣਗੇ, ਜਿਨ੍ਹਾਂ ਦੇ ਜੀਅ ਨਸ਼ਿਆਂ ਕਾਰਨ ਇਸ ਜਹਾਨੋਂ ਚਲੇ ਗਏ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਦਾ ਬੜਾ ਫ਼ੈਸਲਾ: CM ਮਾਨ ਨਾਲ ਭੇਟ ਕਰਨ ਵਾਲੇ SGPC ਮੈਂਬਰਾਂ ਖ਼ਿਲਾਫ਼ ਸਖ਼ਤ ਰੁਖ਼Current UpdatesSeptember 30, 2026 September 30, 2026 ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਏਗਾCurrent UpdatesSeptember 30, 2026 September 30, 2026 ਚੰਡੀਗੜ੍ਹ: ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਤਿਹਾਸਕ ‘ਜਾਗਤ ਜੋਤ...
ਖਾਸ ਖ਼ਬਰਪੰਜਾਬਰਾਸ਼ਟਰੀਬਹਿਰੀਨ ਮਾਮਲੇ ਦੀ ਜਾਂਚ CBI ਨੂੰ ਸੌਂਪੇ ਸਰਕਾਰ: ਸ਼੍ਰੋਮਣੀ ਕਮੇਟੀCurrent UpdatesSeptember 30, 2026 September 30, 2026 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਹਿਰੀਨ ਤੋਂ ਆਈ ਬੀਬੀ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਸੀਬੀਆਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਕਦੋਂ ਮੌਸਮ ਬਦਲ ਜਾਵੇ ਅਤੇ ਕਦੋਂ ਪ੍ਰਧਾਨ ਬਦਲ ਜਾਵੇ, ਕੁਝ ਪਤਾ ਨਹੀਂ ਲੱਗਦਾ’Current UpdatesSeptember 30, 2026 September 30, 2026 ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਅੰਦਰੂਨੀ ਖਿੱਚੋਤਾਣ ਵਿਚਕਾਰ ਪਿਛਲੇ ਦੋ-ਤਿੰਨ ਦਿਨਾਂ ਤੋਂ ਸੂਬਾ ਪ੍ਰਧਾਨ ਅਤੇ ਜਥੇਬੰਦਕ ਢਾਂਚੇ ਵਿੱਚ ਤਬਦੀਲੀਆਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਅਤੇ 30 ਫੁੱਟ ਉੱਚਾ ਬੁੱਤ ਸਥਾਪਤ ਕੀਤਾCurrent UpdatesSeptember 29, 2026 September 29, 2026 ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਵੋਟਰ ਸੂਚੀਆਂ ’ਚ ਗੜਬੜੀ ਖ਼ਿਲਾਫ਼ ਪ੍ਰਦਰਸ਼ਨCurrent UpdatesSeptember 29, 2026 September 29, 2026 ਪਟਿਆਲਾ- ਵੋਟਰ ਸੂਚੀਆਂ ਵਿੱਚ ਗੜਬੜੀਆਂ ਅਤੇ 13.8 ਕਰੋੜ ਵੋਟਰਾਂ ਦੇ ਨਾਂ ਕੱਟਣ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਤੇ ਸ਼ਹਿਰੀ ਵੱਲੋਂ ਅੱਜ ਇੱਥੇ ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ Sunil Jakhar ਨੂੰ ਪੁਲੀਸ ਨੇ ਰੋਕਿਆCurrent UpdatesSeptember 29, 2026 September 29, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਚੰਡੀਗੜ੍ਹ ਦੇ ਸੈਕਟਰ 39 ਵਿਖੇ ਸਥਿਤ ਪੰਜਾਬ ਦੇ ਕੈਬਨਿਟ ਮੰਤਰੀਆਂ ਦੀਆਂ ਸਰਕਾਰੀ ਕੋਠੀਆਂ ਦੇ ਬਾਹਰ ਪਹੁੰਚੇ,...
ਖਾਸ ਖ਼ਬਰਪੰਜਾਬਰਾਸ਼ਟਰੀਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫ਼ਲੇ ਨਾਲ ਸੜਕੀ ਹਾਦਸਾCurrent UpdatesSeptember 29, 2026 September 29, 2026 ਬਰਨਾਲਾ- ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪਿੰਡ ਖੁੱਡੀ ਖੁਰਦ ਤੋਂ ਗੁਜ਼ਰ ਰਹੇ ਪਰਮੇਸ਼ਰ ਦੁਆਰ ਦੇ ਮੁੱਖ ਪ੍ਰਬੰਧਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਨਾਲ ਵੱਡਾ ਹਾਦਸਾ...
ਪੰਜਾਬਸਰਕਾਰੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਕਾਰੋਬਾਰ ਵਧਿਆ: ਪਾਠਕCurrent UpdatesSeptember 28, 2026 September 28, 2026 ਪਾਤੜਾਂ- ਭਾਜਪਾ ਵੱਲੋਂ ਪੰਜਾਬ ਵਿੱਚ ਦਿਨੋ-ਦਿਨ ਵਧ ਰਹੇ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਦਿੱਲੀ-ਸੰਗਰੂਰ ਕੌਮੀ ਮਾਰਗ ਰਾਹੀਂ ਸ਼ੁਤਰਾਣਾ ਵਿੱਚ ਪੁੱਜੀ। ਇਸ...