ਖਾਸ ਖ਼ਬਰਪੰਜਾਬਰਾਸ਼ਟਰੀਵਾਮਨ ਦਵਾਦਸ਼ੀ ਦੇ ਪ੍ਰਬੰਧਾਂ ਲਈ ਚੇਅਰਮੈਨ ਮਹਿਤਾ ਨੇ ਡੀਸੀ ਨੂੰ ਲਿਖਿਆ ਪੱਤਰCurrent UpdatesSeptember 8, 2026 September 8, 2026 ਪਟਿਆਲਾ– ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਪਟਿਆਲਾ ਦੇ ਪ੍ਰਸਿੱਧ ਧਾਰਮਿਕ, ਇਤਿਹਾਸਕ ਅਤੇ ਲੋਕ-ਸੱਭਿਆਚਾਰਕ ਤਿਉਹਾਰ ਵਾਮਨ ਦਵਾਦਸ਼ੀ ਦੇ ਸੁਚੱਜੇ ਅਤੇ ਸੁਰੱਖਿਅਤ ਆਯੋਜਨ...
ਖਾਸ ਖ਼ਬਰਪੰਜਾਬਰਾਸ਼ਟਰੀवामन द्वादशी के प्रबंधों के लिए चेयरमैन मेहता ने डीसी को लिखा पत्रCurrent UpdatesSeptember 8, 2026 September 8, 2026 पटियाला– जिला योजना कमेटी पटियाला के चेयरमैन तेजिंदर मेहता ने पटियाला के प्रसिद्ध धार्मिक, ऐतिहासिक और लोक-सांस्कृतिक त्यौहार वामन द्वादशी के सुचारू और सुरक्षित आयोजन...
ਖਾਸ ਖ਼ਬਰਪੰਜਾਬਰਾਸ਼ਟਰੀਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂCurrent UpdatesSeptember 7, 2026 September 7, 2026 ਅੰਮ੍ਰਿਤਸਰ- ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ ਵਿੱਚ ਕੁਝ ਸ਼ੱਕੀ ਡਰੋਨ ਵਰਗੀਆਂ ਉੱਡਦੀਆਂ ਵਸਤੂਆਂ ਦੇ ਦੇਖੇ ਜਾਣ...
ਖਾਸ ਖ਼ਬਰਪੰਜਾਬਰਾਸ਼ਟਰੀਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ: ਸਾਬਕਾ ਸਰਪੰਚ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲCurrent UpdatesSeptember 7, 2026 September 7, 2026 ਲਹਿਰਾਗਾਗਾ- ਆਮ ਆਦਮੀ ਪਾਰਟੀ ਨੂੰ ਇਲਾਕੇ ਵਿੱਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਇੱਕ ਪ੍ਰਮੁੱਖ ਪਿੰਡ ਦੇ ਸਾਬਕਾ ਸਰਪੰਚ ਨੇ ਆਪਣੇ ਸੈਂਕੜੇ ਸਾਥੀਆਂ ਅਤੇ ਸਮਰਥਕਾਂ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਪੁਲੀਸ ਦੀ ਵੱਡੀ ਸਫ਼ਲਤਾ: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦੇ ਦੋ ਮੈਂਬਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰCurrent UpdatesSeptember 7, 2026 September 7, 2026 ਪਟਿਆਲਾ- ਪਟਿਆਲਾ ਪੁਲੀਸ ਨੇ ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਫ਼ਾਸਾ ਵੱਡਾ ਨੈੱਟਵਰਕ ਨਾਕਾਮ ਕਰਦਿਆਂ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੀਫ਼ ਜਸਟਿਸ ਅਸ਼ਵਨੀ ਮਿਸ਼ਰਾ ਦੀ ਨਿਯੁਕਤੀ ਦੇ ਵਿਰੋਧ ‘ਤੇ ਕਾਂਗਰਸ ਦਾ ਸਰਕਾਰ ‘ਤੇ ਪਲਟਵਾਰ, ਪੰਜਾਬ ਸਰਕਾਰ ਨੂੰ ਲਿਆ ਆੜੇ ਹੱਥੀਂCurrent UpdatesSeptember 7, 2026 September 7, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ...
ਖਾਸ ਖ਼ਬਰਪੰਜਾਬਰਾਸ਼ਟਰੀਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਕਤ ‘ਚ ਪ੍ਰਸ਼ਾਸਨ, ਜਾਂਚ ਟੀਮ ਨੇ ਤਲਵਾੜਾ ਦੇ ਮਾਈਨਿੰਗ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾCurrent UpdatesSeptember 7, 2026 September 7, 2026 ਤਲਵਾੜਾ- ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਅਦਾਲਤੀ ਹੁਕਮਾਂ ਤੋਂ ਬਾਅਦ...
ਖਾਸ ਖ਼ਬਰਪੰਜਾਬਰਾਸ਼ਟਰੀਰਾਜ ਵਿੱਚ ਵਧਦੇ ਬਿਜਲੀ ਸੰਕਟ ‘ਤੇ ਇੰਜੀਨੀਅਰਾਂ ਦਾ ਵੱਡਾ ਕਦਮ, ਮੁੱਖ ਮੰਤਰੀ ਨੂੰ ਲਿਖੀ ਚਿੱਠੀCurrent UpdatesSeptember 7, 2026 September 7, 2026 ਪਟਿਆਲਾ- ਪੰਜਾਬ ਵਿੱਚ ਆਉਣ ਵਾਲੇ ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਭਾਰੀ ਮੰਗ ਨੂੰ ਵੇਖਦੇ ਹੋਏ PSEB ਇੰਜੀਨੀਅਰਜ਼ ਐਸੋਸੀਏਸ਼ਨ ਨੇ ਸੂਬਾ ਸਰਕਾਰ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ਦਾ ਟੈਕਸਟਾਈਲ ਉਦਯੋਗ ਬਿਜਲੀ ਕੱਟਾਂ ਕਾਰਨ ਵੱਡੇ ਸੰਕਟ ਵੱਲ, ਸਬੰਧਿਤ ਸਨਅਤਕਾਰਾਂ ਵਲੋਂ ਦਿੱਤੇ ਅਲਟੀਮੇਟਮ ਦਾ ਕਰਦੇ ਹਾਂ ਸਮਰਥਨCurrent UpdatesSeptember 7, 2026 September 7, 2026 ਲੁਧਿਆਣਾ- ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਉਦਯੋਗਿਕ ਅਤੇ ਖੇਤੀਬਾੜੀ ਸੈਕਟਰ ਨੂੰ ਬਿਜਲੀ ਸਪਲਾਈ...
ਖਾਸ ਖ਼ਬਰਪੰਜਾਬਰਾਸ਼ਟਰੀਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨCurrent UpdatesSeptember 7, 2026 September 7, 2026 ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਵਿਰੋਧੀ ਲੀਡਰਸ਼ਿਪ ਉਨ੍ਹਾਂ ਨੂੰ ਝੂਠਾ ਬਦਨਾਮ ਕਰਨ ਦੀ ਕੋਸ਼ਿਸ਼...