ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਹਿੰਦੂ ਔਰਤਾਂ ਨੂੰ ਵਸੀਅਤ ਬਣਾਉਣ ਦੀ ਅਪੀਲCurrent UpdatesNovember 19, 2025 November 19, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਾਰੀਆਂ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੁੱਤਰ, ਧੀਆਂ ਜਾਂ ਪਤੀ ਤੋਂ ਬਿਨਾਂ ਵਸੀਅਤ ਬਣਾਉਣ ਤਾਂ ਜੋ ਮਾਪਿਆ ਅਤੇ...
ਖਾਸ ਖ਼ਬਰਰਾਸ਼ਟਰੀਮੌਤ ਦੀ ਸਜ਼ਾ ਦਾ ਢੰਗ ਬਦਲਣ ਲਈ 21 ਜਨਵਰੀ ਨੂੰ ਦਲੀਲਾਂ ਸੁਣੇਗਾ ਸੁਪਰੀਮ ਕੋਰਟCurrent UpdatesNovember 11, 2025November 11, 2025 November 11, 2025November 11, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਮੌਤ ਦੀ ਸਜ਼ਾ ਪਾਉਣ ਵਾਲੇ ਦੋਸ਼ੀਆਂ ਨੂੰ ਫਾਂਸੀ ਦੇਣ ਦੇ ਮੌਜੂਦਾ ਢੰਗ ਨੂੰ ਕਾਨੂੰਨ ਤੋਂ ਹਟਾਉਣ...
ਖਾਸ ਖ਼ਬਰਰਾਸ਼ਟਰੀਅਵਾਰਾ ਕੁੱਤਿਆਂ ਦੇ ਮਾਮਲੇ ’ਤੇ ਸੁਪਰੀਮ ਕੋਰਟ 7 ਨਵੰਬਰ ਨੂੰ ਸੁਣਾਏਗੀ ਫੈਸਲਾCurrent UpdatesNovember 3, 2025 November 3, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ ਅਵਾਰਾ ਕੁੱਤਿਆਂ (stray dogs) ਦੇ ਮਾਮਲੇ ਵਿੱਚ 7 ਨਵੰਬਰ ਨੂੰ ਫੈਸਲਾ ਸੁਣਾਏਗੀ। ਜਸਟਿਸ ਵਿਕਰਮ ਨਾਥ,...
ਖਾਸ ਖ਼ਬਰਰਾਸ਼ਟਰੀਕੋਰਟ ਦੇ ਹੁਕਮਾਂ ਦਾ ਕੋਈ ਸਤਿਕਾਰ ਨਹੀਂ, ਮੁੱਖ ਸਕੱਤਰ ਵਰਚੁਅਲੀ ਨਹੀਂ ਖ਼ੁਦ ਪੇਸ਼ ਹੋਣ: ਸੁਪਰੀਮ ਕੋਰਟCurrent UpdatesOctober 31, 2025 October 31, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਅਵਾਰਾ ਕੁੱਤਿਆਂ ਨਾਲ ਸਬੰਧਤ ਕੇਸ ਦੀ 3 ਨਵੰਬਰ ਲਈ ਤਜਵੀਜ਼ਤ ਸੁਣਵਾਈ ਵਿਚ ਪੱਛਮੀ ਬੰਗਾਲ ਤੇ ਤਿਲੰਗਾਨਾ ਨੂੰ ਛੱਡ ਕੇ ਹੋਰਨਾਂ...
ਖਾਸ ਖ਼ਬਰਰਾਸ਼ਟਰੀ1984 ਦੰਗੇ: ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ 19 ਨਵੰਬਰ ਨੂੰCurrent UpdatesOctober 17, 2025 October 17, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਨਵੰਬਰ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਜੱਜ ਨੇ ਕੁੜੀਆਂ ਦੀ ਘਟ ਰਹੀ ਗਿਣਤੀ ’ਤੇ ਪ੍ਰਗਟਾਈ ਚਿੰਤਾCurrent UpdatesOctober 11, 2025 October 11, 2025 ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਜੱਜ ਬੀ.ਵੀ. ਨਾਗਾਰਥਨਾ ਨੇ ਕਿਹਾ ਕਿ ਕੁਝ ਸੂਬਿਆਂ ਵਿੱਚ ਕੁੜੀਆਂ ਦੀ ਗਿਣਤੀ ਘੱਟ ਹੋ ਰਹੀ ਹੈ ਅਤੇ ਕੁੜੀਆਂ ਦੇ ਜਨਮ...
ਖਾਸ ਖ਼ਬਰਰਾਸ਼ਟਰੀਸੀਬੀਆਈ ਜਾਂਚ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜCurrent UpdatesOctober 10, 2025 October 10, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਕਥਿਤ ਜ਼ਹਿਰੀਲੀ ਖੰਘ ਦੀ ਦਵਾਈ ਪੀਣ ਨਾਲ ਹੋਈਆਂ ਬੱਚਿਆਂ ਦੀ ਮੌਤ ਮਾਮਲੇ ਦੀ ਸੀਬੀਆਈ ਜਾਂਚ...
ਖਾਸ ਖ਼ਬਰਰਾਸ਼ਟਰੀ1984 ਦੰਗੇ: ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ ਦੀਵਾਲੀ ਤੋਂ ਬਾਅਦCurrent UpdatesSeptember 25, 2025 September 25, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ...
ਖਾਸ ਖ਼ਬਰਰਾਸ਼ਟਰੀਮੁੱਖ ਮੰਤਰੀ ਕਤਲ ਕੇਸ: ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ: ਸੁਪਰੀਮ ਕੋਰਟCurrent UpdatesSeptember 24, 2025September 24, 2025 September 24, 2025September 24, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੁੱਛਿਆ ਕਿ ਮੌਤ ਦੀ ਸਜ਼ਾ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਹੁਣ ਤੱਕ ਫਾਂਸੀ ਕਿਉਂ ਨਹੀਂ ਦਿੱਤੀ ਗਈ।1995...
ਖਾਸ ਖ਼ਬਰਰਾਸ਼ਟਰੀਏਏਆਈਬੀ ਦੀ ਮੁੱਢਲੀ ਰਿਪੋਰਟ ਦੇ ਕੁਝ ਪਹਿਲੂ ‘ਗੈਰਜ਼ਿੰਮੇਵਾਰਾਨਾ’Current UpdatesSeptember 22, 2025 September 22, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ 12 ਜੂਨ ਨੂੰ ਏਅਰ ਇੰਡੀਆ ਜਹਾਜ਼ ਹਾਦਸੇ ਬਾਰੇ ਏਏਆਈਬੀ ਦੀ ਮੁੱਢਲੀ ਰਿਪੋਰਟ ਦੇ ਕੁਝ ਪਹਿਲੂ, ਜਿਨ੍ਹਾਂ...