ਖਾਸ ਖ਼ਬਰਰਾਸ਼ਟਰੀਵਪਾਰਵਧਦੇ ਤਣਾਅ ਦੇ ਵਿਚਕਾਰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਡਿੱਗੇCurrent UpdatesMay 9, 2025 May 9, 2025 ਮੁੰਬਈ: ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਵਧਣ ਕਾਰਨ ਇਕ ਵੱਡੇ ਟਕਰਾਅ ਦੇ ਡਰ ਵਜੋਂ ਸ਼ੁੱਕਰਵਾਰ ਨੂੰ ਸਟਾਕ ਮਾਰਕੀਟ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਡਿੱਗ ਗਏ।...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ਅਤੇ ਨਿਫ਼ਟੀ ਵਿਚ ਉਤਰਾਅ ਚੜ੍ਹਾਅ ਜਾਰੀCurrent UpdatesMay 8, 2025 May 8, 2025 ਮੁੰਬਈ- ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੌਰਾਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫ਼ਟੀ ਵੀਰਵਾਰ ਨੂੰ ਸਕਾਰਾਤਮਕ ਸ਼ੁਰੂਆਤ ਵਿਚ ਖੁੱਲ੍ਹੇ ਪਰ ਜਲਦੀ ਹੀ ਉਤਰਾਅ-ਚੜ੍ਹਾਅ ਵਿਚ ਬਦਲ ਗਏ।...
ਖਾਸ ਖ਼ਬਰਰਾਸ਼ਟਰੀਵਪਾਰਪਾਕਿਸਤਾਨ ’ਤੇ ਮਿਜ਼ਾਈਲ ਹਮਲੇ ਮਗਰੋਂ ਸ਼ੇਅਰ ਬਾਜ਼ਾਰ ਵਿਚ ਉਤਰਾਅ ਚੜ੍ਹਾਅCurrent UpdatesMay 7, 2025 May 7, 2025 ਮੁੰਬਈ- ਭਾਰਤ ਵੱਲੋਂ ਪਾਕਿਸਤਾਨ ਅਤੇ ਮਕਬੂਜ਼ਾ ਕਸ਼ਮੀਰ ਵਿੱਚ ਅਤਿਵਾਦੀ ਟਿਕਾਣਿਆਂ ’ਤੇ ਮਿਜ਼ਾਈਲ ਹਮਲੇ ਕੀਤੇ ਜਾਣ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕਾਂਕ ਸੈਂਸੈਕਸ(Sensex)...
ਖਾਸ ਖ਼ਬਰਰਾਸ਼ਟਰੀਵਪਾਰਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਮਾਰਕੀਟ ਤੇਜ਼ੀ ’ਚ ਬੰਦCurrent UpdatesMay 5, 2025 May 5, 2025 ਮੁੰਬਈ: ਵਿਦੇਸ਼ੀ ਫੰਡਾਂ ਦੇ ਨਿਰੰਤਰ ਪ੍ਰਵਾਹ ਅਤੇ ਵਿਸ਼ਵ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਨਾਲ ਸੋਮਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਡਿੱਗਣ ਮਗਰੋਂ ਮੁੜ ਸੰਭਲਿਆCurrent UpdatesApril 30, 2025 April 30, 2025 ਮੁੰਬਈ- ਵਿਦੇਸ਼ੀ ਫੰਡਾਂ ਦੇ ਪ੍ਰਵਾਹ ਵਿੱਚ ਲਗਾਤਾਰ ਵਾਧੇ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਨਿਘਾਰ ਤੋਂ ਬਾਅਦ, ਇਕੁਇਟੀ ਬੈਂਚਮਾਰਕ ਸੂਚਕ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਜ਼ਾਰ ਮਾਮੂਲੀ ਵਾਧੇ ਨਾਲ ਬੰਦ, ਸੈਂਸੈਕਸ ਵਿਚ 70 ਅੰਕਾਂ ਦਾ ਵਾਧਾCurrent UpdatesApril 29, 2025 April 29, 2025 ਮੁੰਬਈ- ਮੰਗਲਵਾਰ ਨੂੰ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮਾਮੂਲੀ ਤੇਜ਼ੀ ਨਾਲ ਬੰਦ ਹੋਏ। ਹਾਲਾਂਕਿ ਬਲੂ-ਚਿੱਪ ਰਿਲਾਇੰਸ ਇੰਡਸਟਰੀਜ਼, ਇਨਫੋਸਿਸ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ ਵਿਚ ਤੇਜ਼...
ਖਾਸ ਖ਼ਬਰਰਾਸ਼ਟਰੀਵਪਾਰਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਬਜ਼ਾਰ ’ਚ ਤੇਜ਼ੀ, ਸੈਂਸੈਕਸ 1,006 ਅੰਕਾਂ ਦੇ ਵਾਧੇ ਨਾਲ ਬੰਦCurrent UpdatesApril 28, 2025 April 28, 2025 ਮੁੰਬਈ- ਰਿਲਾਇੰਸ ਇੰਡਸਟਰੀਜ਼ ਅਤੇ ਪ੍ਰਾਈਵੇਟ ਬੈਂਕਾਂ ਵਿਚ ਤੇਜ਼ੀ ਦੇ ਮੱਦੇਨਜ਼ਰ ਬੈਂਚਮਾਰਕ ਬੀਐੱਸਈ ਸੈਂਸੈਕਸ ਸੋਮਵਾਰ ਨੂੰ 1,006 ਅੰਕਾਂ ਦੀ ਤੇਜ਼ੀ ਨਾਲ 80,000 ਦੇ ਪੱਧਰ ਤੋਂ ਉੱਪਰ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ਅਤੇ ਨਿਫਟੀ ਲਗਾਤਾਰ 6ਵੇਂ ਦਿਨ ਵਧੇCurrent UpdatesApril 22, 2025 April 22, 2025 ਮੁੰਬਈ- ਵਿਦੇਸ਼ੀ ਫੰਡਾਂ ਦੇ ਪ੍ਰਵਾਹ ਅਤੇ ਬੈਂਕਿੰਗ ਸ਼ੇਅਰਾਂ ਵਿਚ ਖਰੀਦਦਾਰੀ ਕਾਰਨ ਬੈਂਚਮਾਰਕ ਇਕੁਇਟੀ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਉੱਚ ਪੱਧਰ ’ਤੇ ਬੰਦ ਹੋਏ, ਜਿਸ...
ਖਾਸ ਖ਼ਬਰਰਾਸ਼ਟਰੀਵਪਾਰਸੈਂਸੈਕਸ ਅਤੇ ਨਿਫਟੀ ਲਗਭਗ 2 ਫੀਸਦੀ ਦੀ ਤੇਜ਼ੀ ਨਾਲ ਬੰਦCurrent UpdatesApril 11, 2025 April 11, 2025 ਮੁੰਬਈ- ਅਮਰੀਕਾ ਵੱਲੋਂ ਇਸ ਸਾਲ 9 ਜੁਲਾਈ ਤੱਕ 90 ਦਿਨਾਂ ਲਈ ਭਾਰਤ ’ਤੇ ਵਾਧੂ ਟੈਕਸ ਮੁਅੱਤਲ ਕਰਨ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਂਸੈਕਸ 1,310...
ਖਾਸ ਖ਼ਬਰਰਾਸ਼ਟਰੀਸੋਮਵਾਰ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਜ਼ਾਰ ’ਚ ਮੰਗਲਵਾਰ ਨੂੰ ਤੇਜ਼ੀ ਆਈCurrent UpdatesApril 9, 2025 April 9, 2025 ਮੁੰਬਈ: 10 ਮਹੀਨਿਆਂ ਵਿਚ ਸਭ ਤੋਂ ਵੱਡੀ ਗਿਰਾਵਟ ਦਾ ਸਾਹਮਣਾ ਕਰਨ ਤੋਂ ਇੱਕ ਦਿਨ ਬਾਅਦ ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਇਕਦਮ ਤੇਜ਼ੀ ਦਰਜ ਕੀਤੀ ਗਈ।...