ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਇੱਕ ਹੋਰ ਐੱਮਪੀ ਨੇ ਟਰੂਡੋ ਦਾ ਸਾਥ ਛੱਡਿਆCurrent UpdatesJanuary 3, 2025 January 3, 2025 ਵੈਨਕੂਵਰ-ਦੇਸ਼ ਦੇ ਵੋਟਰਾਂ ਦੀ ਨਬਜ਼ ਪਛਾਣਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਖਾਸਮ ਖਾਸ ਰਹੇ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਮਾਰਕੋ ਮੈਂਡੀਸੀਨੋ ਨੇ ਅਗਲੀ ਚੋਣ ਨਾ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਵਰਕ ਤੇ ਸਟੱਡੀ ਪਰਮਿਟ ਨਵਿਆਉਣ ਲਈ ਫਲੈਗਪੋਲ ਦੀ ਸ਼ਰਤ ਖ਼ਤਮCurrent UpdatesDecember 25, 2024 December 25, 2024 ਵੈਨਕੂਵਰ-ਕੈਨੇਡਾ ਦੇ ਆਵਾਸ ਵਿਭਾਗ ਨੇ ਆਵਾਸੀਆਂ ਦੀ ਮੁਸ਼ਕਲ ਸਮਝਦਿਆਂ ਵਰਕ ਤੇ ਸਟੱਡੀ ਪਰਮਿਟ ਨਵਿਆਉਣ ਲਈ ਅਮਰੀਕੀ ਸਰਹੱਦ ਤੋਂ ਵਾਪਸ ਕੈਨੇਡਾ ਦਾਖਲੇ (ਫਲੈਗੋਪੋਲ) ਦੀ ਸ਼ਰਤ ਅੱਜ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਪਾਰਟੀ ਦੇ ਅੰਦਰੋਂ ਵੀ ਟਰੂਡੋ ’ਤੇ ਅਸਤੀਫੇ ਦਾ ਦਬਾਅ ਵਧਣ ਲੱਗਾCurrent UpdatesDecember 23, 2024 December 23, 2024 ਵੈਨਕੂਵਰ-ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਬਾਹਰੀ ਹਮਾਇਤ ਵਾਪਸ ਲੈਣ...
ਅੰਤਰਰਾਸ਼ਟਰੀਖਾਸ ਖ਼ਬਰਟਰੂਡੋ ਦਬਾਅ ਹੇਠ ਕੈਨੇਡਾ: ਟਰੂਡੋ ’ਤੇ ਪਾਰਟੀ ਅੰਦਰੋਂ ਵੀ ਅਸਤੀਫੇ ਦਾ ਦਬਾਅ ਵਧਣ ਲੱਗਾCurrent UpdatesDecember 22, 2024 December 22, 2024 ਵੈਨਕੂਵਰ-ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਹੋਈ ਬਾਹਰੀ ਹਮਾਇਤ ਵਾਪਸ...
ਪੰਜਾਬਕੈਨੇਡਾ ਨਿਊਜ਼: ਨਵਜੋਤ ਸਿੱਧੂ ਦੇ ‘ਕੈਂਸਰ ਵਿਰੋਧੀ’ ਨੁਸਖ਼ੇ ਦੀ ਗੂੰਜ ਕੈਨੇਡਾ ’ਚ ਵੀ ਪਈCurrent UpdatesNovember 25, 2024 November 25, 2024 ਵੈਨਕੂਵਰ-ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿੱਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ ਵੀਡੀਓ ਕੈਨੇਡਾ ਵਿੱਚ ਵਾਇਰਲ ਹੋਣ ਦੇ...
ਅੰਤਰਰਾਸ਼ਟਰੀਖਾਸ ਖ਼ਬਰਵਿਸ਼ੇਸ਼ ਜਾਂਚ ਕਾਰਨ ਕੈਨੇਡਾ-ਭਾਰਤ ਉਡਾਣਾਂ ਪ੍ਰਭਾਵਤ ਹੋਣ ਲੱਗੀਆਂCurrent UpdatesNovember 21, 2024 November 21, 2024 ਵੈਨਕੂਵਰ : ਕੈਨੇਡਾ ਸਰਕਾਰ ਦੇ ਖੁਫੀਆ ਵਿਭਾਗ ਨੂੰ ਹਿੰਸਕ ਗਰੋਹਾਂ ਦੇ ਕਥਿਤ ਮਨਸੂਬਿਆਂ ਦੀ ਸੂਹ ਲੱਗਣ ਤੋਂ ਬਾਅਦ ਭਾਰਤ ਜਾਣ ਵਾਲੀਆਂ ਸਿੱਧੀਆਂ ਉਡਾਣਾਂ ਦੇ ਮੁਸਾਫਰਾਂ...
ਅੰਤਰਰਾਸ਼ਟਰੀਖਾਸ ਖ਼ਬਰਸਰੀ ਪੁਲੀਸ ਨੇ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਵਾਹਨਾਂ ਸਮੇਤ ਤਿੰਨ ਫੜੇCurrent UpdatesNovember 21, 2024 November 21, 2024 ਵੈਨਕੂਵਰ- ਸਰੀ ‘ਚ ਤਾਇਨਾਤ ਪੁਲੀਸ ਨੇ ਕਈ ਮਹੀਨਿਆਂ ਦੀ ਜਾਂਚ ਤੋਂ ਬਾਅਦ ਨਸ਼ਿਆਂ ਦੀ ਰਿਕਾਰਡ ਖੇਪ, ਮਾਰੂ ਅਸਲਾ ਤੇ ਚੋਰੀ ਦੇ ਤਿੰਨ ਵਾਹਨਾਂ ਸਮੇਤ ਤਿੰਨ...