March 31, 2026

#weather

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਿਟੀ ਬਿਊਟੀਫੁੱਲ ਨੂੰ ਸੰਘਣੀ ਧੁੰਦ ਨੇ ਘੇਰਿਆ

Current Updates
ਚੰਡੀਗੜ੍ਹ-ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਜਨਵਰੀ ਮਹੀਨੇ ਵਿੱਚ ਠੰਢ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸ਼ਾਮ ਹੁੰਦਿਆਂ ਹੀ ਸੰਘਣੀ ਧੁੰਦ ਨੇ ਸ਼ਹਿਰ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਠੰਢ ਕਾਰਨ ਯੂਟੀ ’ਚ 11 ਤੱਕ ਬੰਦ ਰਹਿਣਗੇ ਸਕੂਲ

Current Updates
ਚੰਡੀਗੜ੍ਹ-ਉਤਰੀ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤਕ ਦੇ...
ਖਾਸ ਖ਼ਬਰਰਾਸ਼ਟਰੀ

ਜੰਮੂ-ਸ੍ਰੀਨਗਰ ਹਾਈਵੇਅ ’ਤੇ ਸੈਲਾਨੀ ਦੀ ਮੌਤ; ਬਰਫਬਾਰੀ ਦੌਰਾਨ ਮੁਗਲ ਰੋਡ ਤੋਂ ਛੇ ਨੂੰ ਬਚਾਇਆ ਗਿਆ

Current Updates
ਸ੍ਰੀਨਗਰ-ਜੰਮੂ-ਸ੍ਰੀਨਗਰ ਕੌਮੀ ਮਾਰਗ ’ਤੇ ਇੱਕ ਮਹਿਲਾ ਸੈਲਾਨੀ ਦੀ ਮੌਤ ਹੋ ਗਈ ਜਦੋਂਕਿ ਪੁਲੀਸ ਨੇ ਮੁਗਲ ਰੋਡ ਉੱਤੇ ਬਰਫ਼ ਵਿੱਚ ਫਸੇ ਛੇ ਲੋਕਾਂ ਨੂੰ ਬਚਾਇਆ| ਅਧਿਕਾਰੀਆਂ...
ਖਾਸ ਖ਼ਬਰਰਾਸ਼ਟਰੀ

ਦਿੱਲੀ ਵਿਚ ਠੰਢ ਦਾ ਕਹਿਰ, ਅੱਜ ਰਾਜਧਾਨੀ ਦਾ ਤਾਪਮਾਨ 4.9 ਰਿਹਾ

Current Updates
ਦਿੱਲੀ- ਰਾਜਧਾਨੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ‘ਚ ਸੀਤ...
ਖਾਸ ਖ਼ਬਰਰਾਸ਼ਟਰੀ

ਕਸ਼ਮੀਰ ਦੇ ਕਈ ਖੇਤਰਾਂ ਵਿੱਚ ਬਰਫ਼ਬਾਰੀ

Current Updates
ਸ੍ਰੀਨਗਰ-ਕਸ਼ਮੀਰ ਦੇ ਗੁਲਮਰਗ ਸਣੇ ਹੋਰ ਉੱਚੇ ਇਲਾਕਿਆਂ ਵਿੱਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਜਿਸ ਨਾਲ ਵਾਦੀ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ...
ਖਾਸ ਖ਼ਬਰਰਾਸ਼ਟਰੀ

ਪੰਜ ਦਿਨਾਂ ਤੱਕ ਪੂਰਬੀ ਮੱਧ ਅਤੇ ਉੱਤਰ ਪੱਛਮੀ ਭਾਰਤ ਦੇ ਰਾਜਾਂ ਵਿੱਚ ਭਾਰੀ ਦੀ ਚੇਤਾਵਨੀ, ਦਿੱਲੀ-ਯੂਪੀ ਲਈ ਵੀ ਚੇਤਾਵਨੀ

Current Updates
ਨਵੀਂ ਦਿੱਲੀ— ਕਈ ਸੂਬਿਆਂ ‘ਚ ਮਾਨਸੂਨ ਪਹਿਲਾਂ ਹੀ ਪਹੁੰਚ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਮਾਨਸੂਨ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਹੋਰ ਇਲਾਕਿਆਂ ਨੂੰ ਕਵਰ...