ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਮੈਂ ਪਹਿਲਾਂ ਹੀ ਇਹ ਦੁਨੀਆ ਛੱਡ ਚੁੱਕਾ ਹਾਂ: Diljit Dosanjh ਨੇ ਕਿਹਾ ਕਿ ਉਨ੍ਹਾਂ ਨੂੰ ਮੌਤ ਦਾ ਕੋਈ ਡਰ ਨਹੀਂCurrent UpdatesMay 3, 2026 May 3, 2026 ਮੁੰਬਈ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਉਹ ਆਪਣੇ ਸਰੀਰਕ ਮੋਹ ਤੋਂ ਉੱਪਰ ਉੱਠਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਅਜਿਹਾ...
ਖਾਸ ਖ਼ਬਰਰਾਸ਼ਟਰੀਜਹਾਜ਼ ਰੁਕਣ ਤੋਂ ਪਹਿਲਾਂ ਹੀ ਯਾਤਰੀ ਨੇ ਖੋਲ੍ਹ ਦਿੱਤਾ ਐਗਜ਼ਿਟ ਗੇਟ !Current UpdatesMay 3, 2026 May 3, 2026 ਚੇਨਈ- ਚੇਨਈ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਯਾਤਰੀ ਨੇ ਜਹਾਜ਼ ਦੇ ਰੁਕਣ ਤੋਂ ਪਹਿਲਾਂ ਹੀ ਉਸ ਦਾ ਐਮਰਜੈਂਸੀ ਦਰਵਾਜ਼ਾ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਗਿੱਪੀ ਗਰੇਵਾਲ ਨੂੰ ਮਿਲਿਆ ‘ਦਾਦਾ ਸਾਹਿਬ ਫਾਲਕੇ’ ਐਵਾਰਡCurrent UpdatesMay 3, 2026 May 3, 2026 ਚੰਡੀਗੜ੍ਹ- ਪੰਜਾਬੀ ਸਿਨੇਮਾ ਲਈ ਇਕ ਬਹੁਤ ਹੀ ਮਾਣ ਵਾਲੀ ਗੱਲ ਹੈ। ‘ਦੇਸੀ ਰੌਕਸਟਾਰ’ ਗਿੱਪੀ ਗਰੇਵਾਲ ਨੇ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ ਕਿ ਉਹ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਕੈਮਿਸਟਾਂ ਵੱਲੋਂ ਔਨਲਾਈਨ ਦਵਾਈ ਕੰਪਨੀਆਂ ਵਿਰੁੱਧ ਸੂਬਾ ਪੱਧਰੀ ਹੜਤਾਲ ਦਾ ਐਲਾਨCurrent UpdatesMay 3, 2026 May 3, 2026 ਲੁਧਿਆਣਾ- ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਦਵਾਈਆਂ ਦੇ ਕਾਰੋਬਾਰ ਨਾਲ ਜੁੜੀ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਦਰਅਸਲ ਲੁਧਿਆਣਾ ਵਿੱਚ ਹੋਈ ਇੱਕ ਅਹਿਮ ਮੀਟਿੰਗ...
ਖਾਸ ਖ਼ਬਰਰਾਸ਼ਟਰੀਭਾਰਤ ਸਣੇ ਦੁਨੀਆ ਭਰ ਵਿੱਚ ਉਡਾਣਾਂ ਦੀ ਰਫ਼ਤਾਰ ਪਈ ਮੱਠੀCurrent UpdatesMay 3, 2026 May 3, 2026 ਨਵੀਂ ਦਿੱਲੀ- ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਕਾਰਨ ਹਵਾਈ ਜਹਾਜ਼ ਦੇ ਤੇਲ (ATF) ਦੀਆਂ ਕੀਮਤਾਂ ਵਿੱਚ ਆਏ ਭਾਰੀ ਉਛਾਲ ਨੇ ਹਵਾਨਬਾਜ਼ੀ ਖੇਤਰ ਨੂੰ ਹਿਲਾ ਕੇ...
ਖਾਸ ਖ਼ਬਰਪੰਜਾਬਰਾਸ਼ਟਰੀNH-105B ਦੀ ਉਸਾਰੀ ਲਈ NHAI ਨੇ ਲਿਆ ਘਰ ਢਾਹੇ; ਕਿਸਾਨ ਹਿਰਾਸਤ ਵਿੱਚ ਲਏ ਗਏCurrent UpdatesMay 2, 2026 May 2, 2026 ਮੋਗਾ- ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਵੱਲੋਂ ਨੈਸ਼ਨਲ ਹਾਈਵੇਅ 105B ਦੀ ਉਸਾਰੀ ਲਈ ਜ਼ਮੀਨ ਖਾਲੀ ਕਰਵਾਉਣ ਵਾਸਤੇ ਚਲਾਈ ਗਈ ਵੱਡੀ ਮੁਹਿੰਮ ਕਾਰਨ ਅੱਜ ਮੋਗਾ...
ਖਾਸ ਖ਼ਬਰਪੰਜਾਬਰਾਸ਼ਟਰੀਮਹਿਲ ਕਲਾਂ ਵਿਖੇ ਸਪੀਕਰ ਸੰਧਵਾਂ ਦਾ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨCurrent UpdatesMay 2, 2026 May 2, 2026 ਮਹਿਲ ਕਲਾਂ- ਪੰਜਾਬ ਸਰਕਾਰ ਵੱਲੋਂ ਬੇਅਦਬੀ ਮਾਮਲਿਆਂ ਸਬੰਧੀ ਕਾਨੂੰਨ ਬਣਾਏ ਜਾਣ ਦੀ ਖੁਸ਼ੀ ਵਿੱਚ ਮਹਿਲ ਕਲਾਂ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ।...
ਖਾਸ ਖ਼ਬਰਪੰਜਾਬਰਾਸ਼ਟਰੀAkal Takht Sahib ਵੱਲੋਂ ਭਾਨੂਸ਼ਲੀ ਸਟੂਡੀਓ ਦੀ ਹਰੀ ਸਿੰਘ ਨਲਵਾ ’ਤੇ ਫ਼ਿਲਮ ਬਣਾਉਣ ਦੀ ਪੇਸ਼ਕਸ਼ ਰੱਦCurrent UpdatesMay 2, 2026 May 2, 2026 ਅੰਮ੍ਰਿਤਸਰ- ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ਉੱਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਸਬੰਧੀ ਪੁੱਜੀ ਮੰਗ ਨੂੰ ਜਥੇਦਾਰ ਗਿਆਨੀ ਕੁਲਦੀਪ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਦੋ FIRs ਦਰਜ: ਕਿਸੇ ਸਮੇਂ ਵੀ ਗ੍ਰਿਫ਼ਤਾਰੀ ਸਭੰਵCurrent UpdatesMay 2, 2026 May 2, 2026 ਚੰਡੀਗੜ੍ਹ- ਹਾਲ ਹੀ ਵਿੱਚ ‘ਆਪ’ ਛੱਡ ਕੇ ਭਾਜਪਾ ਵਿੱਚ ਗਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਿਰੁੱਧ ਪੰਜਾਬ ਪੁਲੀਸ ਨੇ ਸੂਬੇ ਦੇ ਦੋ ਵੱਖ-ਵੱਖ ਜ਼ਿਲ੍ਹਿਆਂ ਵਿੱਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੇਸ਼ ਭਰ ’ਚ ਮੋਬਾਈਲਾਂ ’ਤੇ ਵੱਜਣ ਲੱਗਾ ਅਲਰਟ ਦਾ ਸਾਇਰਨ ! ਜਾਣੋ ਕਿਹੜੇ ਖਤਰੇ ਦੀ ਸੀ ਘੰਟੀ !Current UpdatesMay 2, 2026 May 2, 2026 ਚੰਡੀਗੜ੍ਹ- ਦੇਸ਼ ਭਰ ਦੇ ਮੋਬਾਈਲ ਫੋਨਾਂ ‘ਤੇ ਅੱਜ ਆਇਆ ਐਮਰਜੈਂਸੀ ਅਲਰਟ ਇੱਕ ਦੇਸ਼ ਵਿਆਪੀ ਟੈਸਟ ਦਾ ਹਿੱਸਾ ਸੀ, ਕੋਈ ਅਸਲ ਖ਼ਤਰਾ ਨਹੀਂ। ਕੇਂਦਰ ਸਰਕਾਰ ਨੇ...