December 30, 2025

#bhagwantmann

ਖਾਸ ਖ਼ਬਰਪੰਜਾਬਰਾਸ਼ਟਰੀ

ਕੇਂਦਰ ਨੂੰ ਪੰਜਾਬ ਦੇ ‘ਜਜ਼ਬਾਤਾਂ ਨਾਲ ਨਹੀਂ ਖੇਡਣਾ’ ਚਾਹੀਦਾ

Current Updates
ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ, ਜਿਨ੍ਹਾਂ ਵਿੱਚ ਦਰਿਆਈ ਪਾਣੀਆਂ...
ਪੰਜਾਬ

ਅਜੇ ਦੇਵਗਨ ਦੀ ਫਿਲਮ ਨੇ ਮਚਾਈ ‘ਧਮਾਲ’, ਬਾਕਸ ਆਫਿਸ ’ਤੇ 50 ਕਰੋੜ ਤੋਂ ਵੱਧ ਦੀ ਕਮਾਈ !

Current Updates
ਮੁੰਬਈ- ਅਜੇ ਦੇਵਗਨ ਅਤੇ ਰਕੁਲ ਪ੍ਰੀਤ ਸਿੰਘ ਸਟਾਰਰ ਫਿਲਮ ‘ਦੇ ਦੇ ਪਿਆਰ ਦੇ- 2’ ਨੇ ਰਿਲੀਜ਼ ਦੇ ਤਿੰਨ ਦਿਨਾਂ ਵਿੱਚ ਹੀ ਦੁਨੀਆ ਭਰ ਦੇ ਬਾਕਸ...
ਖਾਸ ਖ਼ਬਰਪੰਜਾਬਰਾਸ਼ਟਰੀ

ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਮੁਲਤਵੀ

Current Updates
ਪਟਿਆਲਾ-  ਸਰਕਾਰ ਵੱਲੋਂ ਕਿਲੋਮੀਟਰ ਸਕੀਮ ਸਬੰਧੀ ਟੈਂਡਰ ਖੋਲਣ ਦਾ ਪ੍ਰੋਗਰਾਮ ਮੁਲਤਵੀ ਕਰਨ ’ਤੇ ਪੀਆਰਟੀਸੀ ਅਤੇ ਪਨਬਸ ਵਰਕਰ ਯੂਨੀਅਨ ਨੇ ਅਣਮਿਥੇ ਸਮੇਂ ਦੀ ਹੜਤਾਲ ਵੀ ਟਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਸੋਭਾ ਸਿੰਘ ਦੇ ਚਿੱਤਰ ਦੀ ਸੋਭਾ

Current Updates
ਰੋਪੜ- ਗੁਰੂ ਤੇਗ ਬਹਾਦੁਰ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਜਦੋਂ ਆਨੰਦਪੁਰ ਸਾਹਿਬ ਸਣੇ ਦੇਸ਼ ਭਰ ’ਚ ਯਾਦਗਾਰੀ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਮਸ਼ਹੂਰ ਚਿੱਤਰਕਾਰ...
ਖਾਸ ਖ਼ਬਰਰਾਸ਼ਟਰੀ

ਅਤਿਵਾਦੀਆਂ ਤੇ ਉਨ੍ਹਾਂ ਦੇ ਸਰਪ੍ਰਅਤਿਵਾਦੀਆਂ ਤੇ ਉਨ੍ਹਾਂ ਦੇ ਸਰਪ੍ਰਸਤਾਂ ਨਾਲ ਇਕੋ ਜਿਹਾ ਸਲੂਕ ਕਰਾਂਗੇ: ਜਨਰਲ ਦਿਵੇਦੀਸਤਾਂ ਨਾਲ ਇਕੋ ਜਿਹਾ ਸਲੂਕ ਕਰਾਂਗੇ: ਜਨਰਲ ਦਿਵੇਦੀ

Current Updates
ਨਵੀਂ ਦਿੱਲੀ- ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਸੋਮਵਾਰ ਨੂੰ ਗੁਆਂਢੀ ਮੁਲਕ ਪਾਕਿਸਤਾਨ ਨੂੰ ਇਕ ਸਖ਼ਤ ਸੁਨੇਹੇ ਵਿਚ ਕਿਹਾ ਕਿ ਭਾਰਤ ਦਹਿਸ਼ਤਗਰਦਾਂ ਅਤੇੇ ਉਨ੍ਹਾਂ...
ਖਾਸ ਖ਼ਬਰਰਾਸ਼ਟਰੀ

ਬਿਹਾਰ ’ਚ ਨਵੀਂ ਸਰਕਾਰ ਦਾ ਹਲਫ਼ਦਾਰੀ ਸਮਾਗਮ 20 ਨੂੰ: ਜੀਤਨ ਮਾਂਝੀ

Current Updates
ਨਵੀਂ ਦਿੱਲੀ- ਸੱਤਾਧਾਰੀ ਭਾਜਪਾ-ਜੇਡੀਯੂ ਗੱਠਜੋੜ ਦੀ 243 ਮੈਂਬਰੀ ਬਿਹਾਰ ਵਿਧਾਨ ਸਭਾ ਵਿਚ 202 ਸੀਟਾਂ ਦੇ ਇਤਿਹਾਸਕ ਫਤਵੇ ਨਾਲ ਜ਼ੋਰਵਾਰ ਵਾਪਸੀ ਮਗਰੋਂ ਬਿਹਾਰ ਵਿਚ ਨਵੀਂ ਸਰਕਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮਦੀਨਾ ਬੱਸ ਹਾਦਸਾ: ਭਿਆਨਕ ਹਾਦਸੇ ਵਿੱਚ ਡਰਾਈਵਰ ਨੇੜੇ ਬੈਠਾ ਸਿਰਫ਼ ਇੱਕ ਭਾਰਤੀ ਬਚਿਆ

Current Updates
ਚੰਡੀਗੜ੍ਹ- ਸੋਮਵਾਰ ਨੂੰ ਮਦੀਨਾ ਨੇੜੇ ਵਾਪਰੇ ਇੱਕ ਭਿਆਨਕ ਬੱਸ ਹਾਦਸੇ ਵਿੱਚ 42 ਭਾਰਤੀ ਸ਼ਰਧਾਲੂਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਸਿਰਫ਼ ਇੱਕ...
ਖਾਸ ਖ਼ਬਰਰਾਸ਼ਟਰੀ

ਬੇਲਾਗਾਵੀ ਚਿੜੀਆਘਰ: ਤਿੰਨ ਹੋਰ ਕਾਲੇ ਹਿਰਨਾਂ ਦੀ ਮੌਤ, ਕੁੱਲ ਗਿਣਤੀ 31 ਹੋਈ

Current Updates
ਕਰਨਾਟਕ- ਕਿੱਟੂਰ ਰਾਣੀ ਚੇਨੰਮਾ ਚਿੜੀਆਘਰ ਦੇ ਸੂਤਰਾਂ ਨੇ ਸੋਮਵਾਰ ਨੂੰ ਦੱਸਿਆ ਕਿ ਇੱਥੇ ਤਿੰਨ ਹੋਰ ਕਾਲੇ ਹਿਰਨਾਂ (ਬਲੈਕਬੱਕ) ਦੀ ਮੌਤ ਹੋ ਗਈ ਹੈ, ਜਿਸ ਨਾਲ...
ਖਾਸ ਖ਼ਬਰਰਾਸ਼ਟਰੀ

ਏਅਰ ਇੰਡੀਆ ਵੱਲੋਂ ਦਿੱਲੀ-ਸ਼ੰਘਾਈ ਲਈ ਮੁੜ ਉਡਾਣਾਂ ਜਲਦ

Current Updates
ਨਵੀਂ ਦਿੱਲੀ- ਏਅਰ ਇੰਡੀਆ 1 ਫਰਵਰੀ 2026 ਤੋਂ ਦਿੱਲੀ ਅਤੇ ਸ਼ੰਘਾਈ ਦਰਮਿਆਨ ਉਡਾਣਾਂ ਮੁੜ ਸ਼ੁਰੂ ਕਰੇਗੀ। ਹੁਣ ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰਲਾਈਨ ਨੇ 2020...
ਖਾਸ ਖ਼ਬਰਰਾਸ਼ਟਰੀ

ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ

Current Updates
ਹਰਿਆਣਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੇ ਉੱਤਰੀ ਖੇਤਰੀ ਕੌਂਸਲ (Northern Zonal Council) ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਖੇਤਰ ਦੇ ਸੂਬਿਆਂ ਅਤੇ...