ਖਾਸ ਖ਼ਬਰਚੰਡੀਗੜ੍ਹਰਾਸ਼ਟਰੀਲਾਹੌਰ ਦੇ ਗੁਰਦਵਾਰਾ ਸਾਹਿਬ ‘ਚ 80 ਸਾਲਾਂ ਬਾਅਦ ਅਰਦਾਸCurrent UpdatesFebruary 14, 2026 February 14, 2026 ਚੰਡੀਗੜ੍ਹ: ਲਾਹੌਰ ਦੇ ਮਾਲ ਰੋਡ ਸਥਿਤ ਐਚਿਸਨ ਕਾਲਜ ਕੰਪਲੈਕਸ ਵਿਚ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਵਿਚ 80 ਸਾਲਾਂ ਬਾਅਦ ਕੱਲ੍ਹ ਇਕ ਇਤਿਹਾਸਕ ਅਤੇ ਭਾਵਨਾਤਮਕ ਸਿੱਖ ਸ਼ਬਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਾ ਵੜਿੰਗ ਨੇ ਨਸ਼ਿਆਂ, ਪੁਲਵਾਮਾ ਅਤੇ ED ਦੇ ਮੁੱਦੇ ‘ਤੇ ਸਰਕਾਰਾਂ ਨੂੰ ਘੇਰਿਆ; ਅਫੀਮ-ਭੁੱਕੀ ਨੂੰ ਬਦਲ ਵਜੋਂ ਵਿਚਾਰਨ ਦੀ ਦਿੱਤੀ ਸਲਾਹCurrent UpdatesFebruary 14, 2026 February 14, 2026 ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ...
ਖਾਸ ਖ਼ਬਰਪੰਜਾਬਰਾਸ਼ਟਰੀਪਰਵਾਸੀ ਮਜ਼ਦੂਰਾਂ ’ਤੇ ਗੋਲੀਆਂ ਚਲਾਉਣ ਦੇ ਮਾਮਲੇ ’ਚ 2 ਗ੍ਰਿਫ਼ਤਾਰCurrent UpdatesFebruary 14, 2026 February 14, 2026 ਮੋਗਾ: ਮੋਗਾ ਵਿਚ ਪਰਵਾਸੀ ਮਜ਼ਦੂਰਾਂ ‘ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਲਖਵਿੰਦਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਜਾਨੋਂ ਮਾਰਨ ਦੀ ਧਮਕੀCurrent UpdatesFebruary 14, 2026 February 14, 2026 ਚੰਡੀਗੜ੍ਹ: ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਮਿਲੀ ਹੈ। ਇਹ ਧਮਕੀ ਵਿਦੇਸ਼ੀ ਨੰਬਰ ਤੋਂ ਹਿਮਾਂਸ਼ੀ ਖੁਰਾਣਾ ਨੂੰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਨਜਾਇਜ਼ ਸਬੰਧਾਂ ’ਚ ਅੜਿੱਕਾ ਬਣ ਰਹੇ ਬੱਚਿਆਂ ਨੂੰ ਮਾਂ ਨੇ ਜ਼ਹਿਰ ਦੇ ਕੇ ਮਾਰਿਆCurrent UpdatesFebruary 14, 2026 February 14, 2026 ਬਠਿੰਡਾ : ਬਠਿੰਡਾ ਦੇ ਫੂਲਵਾਲਾ ਪਿੰਡ ਤੋਂ ਇਕ ਦਿਲ ਨੂੰ ਦਹਿਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਮਾਂ ਨੇ ਪ੍ਰੇਮ ਸਬੰਧਾਂ ਦੇ ਚਲਿਆਂ...
ਖਾਸ ਖ਼ਬਰਰਾਸ਼ਟਰੀ5 ਸਾਲਾਂ ’ਚ ਟੋਇਆਂ ਨਾਲ ਹੋਣ ਵਾਲੀਆਂ ਮੌਤਾਂ ’ਚ 53 ਫੀ ਸਦੀ ਦਾ ਵਾਧਾCurrent UpdatesFebruary 14, 2026 February 14, 2026 ਨਵੀਂ ਦਿੱਲੀ : ਸਰਕਾਰ ਨੇ ਸੰਸਦ ਨੂੰ ਦਸਿਆ ਕਿ ਪਿਛਲੇ ਪੰਜ ਸਾਲਾਂ ’ਚ ਟੋਇਆਂ ਨਾਲ ਸਬੰਧਤ ਸੜਕ ਹਾਦਸਿਆਂ ’ਚ ਹੋਈਆਂ ਮੌਤਾਂ ’ਚ 53 ਫੀ ਸਦੀ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀCurrent UpdatesFebruary 14, 2026 February 14, 2026 ਮੋਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਚੋਂ ਅੱਜ ਛੁੱਟੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਰੋਜ਼ਗਾਰ, ਸਿੱਖਿਆ ਅਤੇ ਕਰੀਅਰ ਕਾਉਂਸਲਿੰਗ ਜ਼ਰੂਰੀCurrent UpdatesFebruary 13, 2026 February 13, 2026 ਚੰਡੀਗੜ੍ਹ: ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਨੇ ਵਾਤਾਵਰਣ ਪ੍ਰਵਾਨਗੀਆਂ ‘ਤੇ ਜੈਰਾਮ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾCurrent UpdatesFebruary 13, 2026 February 13, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਜੈਰਾਮ ਰਮੇਸ਼ ਦੁਆਰਾ ਪ੍ਰੋਜੈਕਟਾਂ ਨੂੰ ਪਿਛਲੀਆਂ ਵਾਤਾਵਰਣ ਪ੍ਰਵਾਨਗੀਆਂ ਸੰਬੰਧੀ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ...
ਖਾਸ ਖ਼ਬਰਰਾਸ਼ਟਰੀRERA ਬਿਲਡਰਾਂ ਨੂੰ ਸਹੂਲਤ ਦੇਣ ਤੋਂ ਇਲਾਵਾ ਕੁਝ ਨਹੀਂ ਕਰ ਰਿਹਾCurrent UpdatesFebruary 13, 2026 February 13, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਇਹ ਸਹੀ ਸਮਾਂ ਹੈ ਕਿ ਸਾਰੇ ਰਾਜ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (RERA) ਦੇ ਸੰਵਿਧਾਨ ‘ਤੇ ਮੁੜ...