December 30, 2025

#Chandighar

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਲਈ ਆਨਲਾਈਨ ਭਰਤੀ ਲਈ ਫਾਰਮ ਜਾਰੀ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫ਼ਸੀਲ ਤੋਂ ਬਣੀ ਭਰਤੀ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਦੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 10ਵੀਂ ਤੇ 12ਵੀਂ ਜਮਾਤ ਦੇ ਟੌਪਰਾਂ ਦਾ ਸਨਮਾਨ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ’ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜ਼ੀਸ਼ਨਾਂ ਹਾਸਲ ਕਰਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪਾਕਿ ਲਈ ਜਾਸੂਸੀ: ਲਗਜ਼ਰੀ ਜ਼ਿੰਦਗੀ ਦੀ ਸ਼ੌਕੀਨ ਸੀ ਯੂਟਿਊਬਰ ਜਯੋਤੀ

Current Updates
ਚੰਡੀਗੜ੍ਹ: ਹਰਿਆਣਾ ਦੇ ਹਿਸਾਰ ਦੀ 33 ਸਾਲਾ ਯੂਟਿਊਬਰ ਜਯੋਤੀ ਮਲਹੋਤਰਾ ਦੀ ਗ੍ਰਿਫਤਾਰੀ ਨੇ ਪੂਰੇ ਦੇਸ਼ ਨੂੰ ਹੈਰਾਨੀ ਵਿਚ ਪਾ ਦਿੱਤਾ ਹੈ। ਟਰੈਵਲ ਬਲੌਗਿੰਗ ਦੀ ਆੜ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕੇਂਦਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਰਾਜਪੁਰਾ-ਮੁਹਾਲੀ ਰੇਲ ਲਾਈਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਇਸ ਪ੍ਰੋਜੈਕਟ ਲਈ 202.99 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸ਼ਾਹਬਾਜ਼ ਸ਼ਰੀਫ਼ ਨੇ Operation Sindoor ਦੌਰਾਨ ਨੂਰ ਖ਼ਾਨ ਬੇਸ ’ਤੇ ਹਮਲੇ ਦੀ ਗੱਲ ਕਬੂਲੀ

Current Updates
ਚੰਡੀਗੜ੍ਹ- ਭਾਰਤ ਵੱਲੋਂ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਗਏ ਫੌਜੀ ਹਮਲੇ ਦੀ ਸ਼ਾਹਦੀ ਹੁਣ ਖੁ਼ਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਰੀ ਹੈ। ਭਾਜਪਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ

Current Updates
ਚੰਡੀਗੜ੍ਹ- ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਉੱਤੇ ਅੱਜ ਤੋਂ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ। ਮੁੰਬਈ ਤੋਂ ਆਈ ਪਹਿਲੀ ਉਡਾਣ ਸਵੇਰੇ 8:11...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਭਾਰਤ ਪਾਕਿ ਤਣਾਅ ਕਰਕੇ ਬੰਦ ਪਏ 32 ਹਵਾਈ ਅੱਡੇ ਮੁੜ ਖੁੱਲ੍ਹਣਗੇ, NOTAM ਜਾਰੀ

Current Updates
ਚੰਡੀਗੜ੍ਹ- ਭਾਰਤ-ਪਾਕਿਸਤਾਨ ਵਿਚਾਲੇ ਸਰਹੱਦੀ ਤਣਾਅ ਕਾਰਨ ਬੰਦ ਪਏ 32 ਹਵਾਈ ਅੱਡੇ ਮੁੜ ਖੁੱਲ੍ਹਣਗੇ। ਸਰਕਾਰ ਨੇ ਇਸ ਸਬੰਧੀ ਨੋਟਮ (NOTAM) ਜਾਰੀ ਕੀਤਾ ਹੈ। ਤਣਾਅ ਦਰਮਿਆਨ 9...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਲਈ ਐਮਰਜੈਂਸੀ ਫਾਇਰ ਮਸ਼ੀਨਰੀ ਲਾਈ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਵਾਰ ਨੂੰ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਐਮਰਜੈਂਸੀ ਪ੍ਰਤੀਕਿਰਿਆ ਨੂੰ ਮਜ਼ਬੂਤ ​​ਕਰਨ ਲਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਯੂਨੀਵਰਸਿਟੀ 12 ਮਈ ਨੂੰ ਕਰਵਾਏਗੀ CET (UG) ਇਮਤਿਹਾਨ

Current Updates
ਚੰਡੀਗੜ੍ਹ- ਭਾਰਤ-ਪਾਕਿਸਤਾਨ ਦਰਮਿਆਨ ਸ਼ਨਿੱਚਰਵਾਰ ਨੂੰ ਜੰਗਬੰਦੀ ਦੇ ਐਲਾਨ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਜਾਰੀ ਕੀਤੇ ਗਏ ਕਈ ਪਾਬੰਦੀਆਂ ਵਾਲੇ ਹੁਕਮ ਵਾਪਸ ਲੈ ਲਏ। ਇਸ...