ਖਾਸ ਖ਼ਬਰਮਨੋਰੰਜਨਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ’ਤੇ ਅਧਾਰਤ ਫਿਲਮ 20 ਦਸੰਬਰ ਨੂੰ OTT ‘ਤੇ ਹੋਵੇਗੀ ਸਟ੍ਰੀਮCurrent UpdatesDecember 6, 2024 December 6, 2024 ਮੁੰਬਈ- ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ’ ’ਤੇ ਆਧਾਰਤ ਦਸਤਾਵੇਜ਼ੀ ਫਿਲਮ ‘ਯੋ ਯੋ ਹਨੀ ਸਿੰਘ: Famous’ ਨੇ ਆਪਣੀ ਸਟ੍ਰੀਮਿੰਗ ਤਾਰੀਖ ਤੈਅ ਕਰ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀਰਿਜ਼ਰਵ ਬੈਂਕ ਨੇ ਨੀਤੀਗਤ ਦਰ ਨੂੰ ਬਰਕਰਾਰ ਰੱਖਿਆCurrent UpdatesDecember 6, 2024 December 6, 2024 ਮੁੰਬਈ: ਭਾਰਤੀ ਰਿਜ਼ਰਵ ਬੈਂਕ ਨੇ ਸ਼ੁੱਕਰਵਾਰ ਨੂੰ ਲਗਾਤਾਰ 11ਵੀਂ ਵਾਰ ਨੀਤੀਗਤ ਦਰ ਨੂੰ ਬਿਨਾਂ ਕਿਸੇ ਬਦਲਾਅ ਦੇ ਰੱਖਣ ਦਾ ਫੈਸਲਾ ਕੀਤਾ, ਪਰ ਚਾਲੂ ਵਿੱਤੀ ਸਾਲ...
ਖੇਡਾਂਰਾਸ਼ਟਰੀਵੀਡੀਓ ਕਾਲ ਦੌਰਾਨ ਉਤਰਵਾਏ ਕੱਪੜੇ, ਔਰਤ ਨੂੰ ਡਿਜੀਟਲ ਗ੍ਰਿਫਤਾਰੀ ਕਰ ਕੇ ਠੱਗੇ 1 ਲੱਖ 70 ਹਜ਼ਾਰ ਰੁਪਏCurrent UpdatesDecember 1, 2024 December 1, 2024 ਮੁੰਬਈ : ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ‘ਚ ਡਿਜੀਟਲ ਗ੍ਰਿਫਤਾਰੀ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਠੱਗਾਂ ਨੇ ਇਕ ਔਰਤ ਨੂੰ ਆਪਣਾ ਸ਼ਿਕਾਰ ਬਣਾਇਆ ਹੈ।...
ਖਾਸ ਖ਼ਬਰਮਨੋਰੰਜਨਰਾਸ਼ਟਰੀਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਦੇ ਘਰ ਈਡੀ ਦੀ ਛਾਪੇਮਾਰੀCurrent UpdatesNovember 29, 2024 November 29, 2024 ਮੁੰਬਈ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਕਾਰੋਬਾਰੀ ਰਾਜ ਕੁੰਦਰਾ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਅਨੁਸਾਰ...
ਖਾਸ ਖ਼ਬਰਸੈਂਸੈਕਸ, ਨਿਫਟੀ ਵਿੱਚ ਆਇਆ ਉਛਾਲCurrent UpdatesNovember 29, 2024 November 29, 2024 ਮੁੰਬਈ : ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਮੋਹਰੀ ਸਟਾਕਾਂ ਵਿੱਚ ਖਰੀਦਦਾਰੀ ਦੇ ਦੌਰਾਨ ਮੁੜ ਉਛਾਲ ਵਿਚ ਆਏ।ਬੀ.ਐੱਸ.ਈ ਬੈਂਚਮਾਰਕ ਸੈਂਸੈਕਸ...
ਖਾਸ ਖ਼ਬਰਰਾਸ਼ਟਰੀਏਕਨਾਥ ਸ਼ਿੰਦੇ ਨੇ ਅਸਤੀਫਾ ਦਿੱਤਾ, ਰਾਜਪਾਲ ਨੇ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਨ ਲਈ ਕਿਹਾCurrent UpdatesNovember 26, 2024November 28, 2024 November 26, 2024November 28, 2024 ਮੁੰਬਈ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਸਵੇਰੇ ਇੱਥੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ...
ਖਾਸ ਖ਼ਬਰਰਾਸ਼ਟਰੀ26/11 ਅਤਿਵਾਦ ਹਮਲੇ : ਮੁੰਬਈ ਹਮਲੇ ਦੀ ਬਰਸੀ ਮੌਕੇ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟCurrent UpdatesNovember 26, 2024November 28, 2024 November 26, 2024November 28, 2024 ਮੁੰਬਈ: ਮੁੰਬਈ ਵਿਚ ਹੋਏ ਅਤਿਵਾਦੀ ਹਮਲੇ ਦੀ ਬਰਸੀ ਮੌਕੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ, ਕੇਂਦਰੀ ਮੰਤਰੀ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਨੇ ਟਵੀਟ ਕਰਦਿਆਂ ਸ਼ਹੀਦਾਂ ਨੂੰ...
ਖਾਸ ਖ਼ਬਰਰਾਸ਼ਟਰੀਇੱਕ ਮਹੀਨੇ ਵੀਡੀਓ ਕਾਲ ‘ਤੇ ਰੱਖਿਆ ਲਾਈਵ, 77 ਸਾਲਾ ਬਜ਼ੁਰਗ ਔਰਤ ਨਾਲ 3.8 ਕਰੋੜ ਦੀ ਠੱਗੀ; ਡਿਜੀਟਲ ਗ੍ਰਿਫਤਾਰੀ ਦਾ ਸਭ ਤੋਂ ਲੰਬਾ ਮਾਮਲਾ!Current UpdatesNovember 26, 2024November 28, 2024 November 26, 2024November 28, 2024 ਮੁੰਬਈ : ਮੁੰਬਈ ਦੇ ਮਾਇਆਨਗਰ ‘ਚ 77 ਸਾਲਾ ਬਜ਼ੁਰਗ ਔਰਤ ਨਾਲ 3.8 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਆਪਣੇ ਪਤੀ ਨਾਲ...
ਮਨੋਰੰਜਨਆਤੀਆ ਸ਼ੈਟੀ ਨੇ ਪਤੀ ਰਾਹੁਲ ਦੀਆਂ ਤਾਰੀਫ਼ਾਂ ਦੇ ਬੰਨ੍ਹੇ ਪੁਲCurrent UpdatesNovember 25, 2024November 26, 2024 November 25, 2024November 26, 2024 ਮੁੰਬਈ: ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਕੇਐੱਲ ਰਾਹੁਲ ਵੱਲੋਂ ਆਸਟਰੇਲੀਆ ਵਿਰੁੱਧ ਕੀਤੀ 201 ਦੌੜਾਂ ਦੀ ਰਿਕਾਰਡਤੋੜ ਭਾਈਵਾਲੀ ਤੋਂ ਬਾਅਦ ਰਾਹੁਲ ਦੀ...
ਮਨੋਰੰਜਨਮੈਂ ਜਨਮ ਤੋਂ ਬਾਗ਼ੀ ਨਹੀਂ: ਅਮੋਲ ਪਾਲੇਕਰCurrent UpdatesNovember 25, 2024November 26, 2024 November 25, 2024November 26, 2024 ਮੁੰਬਈ: ਉੱਘੇ ਅਦਾਕਾਰ ਤੇ ਨਿਰਦੇਸ਼ਕ ਅਮੋਲ ਪਾਲੇਕਰ ਨੇ ਕਿਹਾ ਕਿ ਉਹ ਜਨਮ ਤੋਂ ਬਾਗ਼ੀ ਨਹੀਂ ਹੈ, ਸਗੋਂ ਉਹ ਵਿਅਕਤੀ ਹੈ, ਜੋ ਉਸ ਨੂੰ ਸਹੀ ਲੱਗਦਾ...