December 28, 2025

#bhagwantmaan

ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ’ਚ ਮਹਿੰਗੀ ਹੋਈ ਬਿਜਲੀ

Current Updates
ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਸ ਬਾਬਤ ਹੁਕਮ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਜਾਰੀ ਕਰ ਦਿੱਤੇ ਹਨ।...
ਖਾਸ ਖ਼ਬਰਚੰਡੀਗੜ੍ਹਪੰਜਾਬ

 ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Current Updates
ਨਵੀਂ ਦਿੱਲੀ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬ

ਜਲੰਧਰ ’ਚ ਚਲਿਆ ‘ਆਪ’ ਦਾ ਜਾਦੂ, ਸੁਸ਼ੀਲ ਰਿੰਕੂ ਨੇ ਹਾਸਲ ਕੀਤੀ ਵੱਡੀ ਜਿੱਤ

Current Updates
ਜਲੰਧਰ: ਅੱਜ ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਆਪ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ...
ਖਾਸ ਖ਼ਬਰਚੰਡੀਗੜ੍ਹਪੰਜਾਬ

ਜਲੰਧਰ ਜ਼ਿਮਨੀ ਚੋਣ ਨਤੀਜੇ 2023 ਲਾਈਵ ਅਪਡੇਟਸ: ‘ਆਪ’ ਦੇ ਸ਼ੁਸ਼ੀਲ ਕੁਮਾਰ ਰਿੰਕੂ ਜਿੱਤ ਦੇ ਨੇੜੇ, ਕਾਂਗਰਸ ਦੂਜੇ ਨੰਬਰ ‘ਤੇ ਬਰਕਰਾਰ

Current Updates
ਜਲੰਧਰ: ਜਲੰਧਰ ਦੇ ਲੋਕਾਂ ਲਈ ਅੱਜ ਦਾ ਦਿਨ ਅਹਿਮ ਹੈ ਕਿਉਂਕਿ ਅੱਜ ਯਾਨੀ ਸ਼ਨੀਵਾਰ ਨੂੰ 10 ਮਈ ਨੂੰ ਪਈਆਂ ਵੋਟਾਂ ਦਾ ਨਤੀਜਾ ਐਲਾਨਿਆ ਜਾਣਾ ਹੈ।ਸਾਹਮਣੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Current Updates
* ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ * ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਕੀਤਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ

Current Updates
‘ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਖਾਸ ਖ਼ਬਰਰਾਸ਼ਟਰੀ

‘ਕੇਜਰੀਵਾਲ ਹੀ ਹੋਣਗੇ ਦਿੱਲੀ ਦੇ ਅਸਲੀ ਬੌਸ’ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ‘ਚ ਸੁਣਾਇਆ ਫੈਸਲਾ

Current Updates
ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ ‘ਤੇ ਆਪਣਾ ਅਹਿਮ ਫੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀ

Current Updates
ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com ‘ਤੇ ਕਰ ਸਕਦੇ ਨੇ ਸੰਪਰਕ ਚੰਡੀਗੜ੍ਹ :...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ‘ਚ ਵੱਡੇ ਘਪਲੇ ਦਾ ਪਰਦਾਫਾਸ਼

Current Updates
1,000 ਰੁਪਏ ਦੀ ਰਿਸ਼ਵਤ ਲੈਂਦਿਆਂ ਆਰ.ਟੀ.ਏ. ਦਾ ਲੇਖਾਕਾਰ, ਉਸ ਦਾ ਸਾਥੀ ਕਾਬੂ ਚੰਡੀਗੜ੍ਹ, : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ.  5,000 ਰੁਪਏ  ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Current Updates
ਚੰਡੀਗੜ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਚਾਟੀਵਿੰਡ, ਅੰਮ੍ਰਿਤਸਰ ਜ਼ਿਲੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ)...