December 28, 2025

#aap

ਖਾਸ ਖ਼ਬਰਚੰਡੀਗੜ੍ਹਪੰਜਾਬ

ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ’ਚ ਸਫਲ ਹੋਈ ਮੁੱਖ ਮੰਤਰੀ ਦੀ ‘ਐਂਟੀ-ਕੁਰੱਪਸ਼ਨ ਐਕਸ਼ਨ ਲਾਈਨ’, ਇਕ ਸਾਲ ਵਿਚ 300 ਭ੍ਰਿਸ਼ਟ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜੇਲ੍ਹ ਭੇਜਿਆ

Current Updates
ਮੁੱਖ ਮੰਤਰੀ ਨੇ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ ਦੁਹਰਾਇਆ ਚੰਡੀਗੜ੍ਹ,: ਪੰਜਾਬ ਨੂੰ ‘ਭ੍ਰਿਸ਼ਟਾਚਾਰ ਮੁਕਤ ਸੂਬਾ’ ਬਣਾਉਣ ਲਈ ਆਮ ਆਦਮੀ ਦੀ ਸਰਕਾਰ ਦੀ...
ਖਾਸ ਖ਼ਬਰਚੰਡੀਗੜ੍ਹਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਬਲਾਕ ਜੰਗਲਾਤ ਅਫਸਰ ਤੇ ਦਰੋਗਾ 70,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿਰਫਤਾਰ

Current Updates
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਲੇਰਕੋਟਲਾ ਜੰਗਲਾਤ ਰੇਂਜ ਵਿੱਚ ਤਾਇਨਾਤ ਬਲਾਕ ਜੰਗਲਾਤ ਅਫਸਰ ਰਮਨਦੀਪ ਸਿੰਘ ਅਤੇ ਮੁਨੀਸ਼ ਕੁਮਾਰ ਦਰੋਗੇ...
ਖਾਸ ਖ਼ਬਰਚੰਡੀਗੜ੍ਹਪੰਜਾਬ

ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼

Current Updates
ਟਰਾਂਸਪੋਰਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ” ਚੰਡੀਗੜ੍ਹ,: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ...
Hindi News

भुपिन्दर सिंह ने सूचना एवं लोक संपर्क विभाग के डायरैक्टर के तौर पर पद संभाला

Current Updates
ज़मीनी स्तर तक सरकारी नीतियों की अधिक से अधिक पहुँच को सुनिश्चित बनाने के लिए विभाग के सभी कर्मचारियों को एकट होकर काम करने के...
ਖਾਸ ਖ਼ਬਰਚੰਡੀਗੜ੍ਹਪੰਜਾਬ

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

Current Updates
ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ...
ਅੰਤਰਰਾਸ਼ਟਰੀਖਾਸ ਖ਼ਬਰ

ਕਰਜ਼ੇ ‘ਚ ਡੁੱਬ ਸਕਦਾ ਹੈ ਅਮਰੀਕਾ, 83 ਲੱਖ ਨੌਕਰੀਆਂ ਵੀ ਖਤਰੇ ‘ਚ

Current Updates
ਵਾਸ਼ਿੰਗਟਨ— ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਤੇ ਸਭ ਤੋਂ ਵੱਡੀ ਅਰਥਵਿਵਸਥਾ ਅਮਰੀਕਾ ਆਪਣੇ ਇਤਿਹਾਸ ‘ਚ ਪਹਿਲੀ ਵਾਰ ਡਿਫਾਲਟ ਦੇ ਕੰਢੇ ‘ਤੇ ਪਹੁੰਚ ਗਿਆ ਹੈ।...
ਖਾਸ ਖ਼ਬਰਰਾਸ਼ਟਰੀਵਪਾਰ

2,000 ਰੁਪਏ ਦੇ ਨੋਟ ਵਾਪਸ ਲੈਣ ਨਾਲ ਵਪਾਰੀਆਂ ‘ਤੇ ਕੋਈ ਅਸਰ ਨਹੀਂ ਪਵੇਗਾ: ਕੈਟ

Current Updates
ਨਵੀਂ ਦਿੱਲੀ:ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਦੋ ਹਜ਼ਾਰ ਰੁਪਏ ਦੇ ਨੋਟ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸਹੀ...
ਅੰਤਰਰਾਸ਼ਟਰੀਖਾਸ ਖ਼ਬਰ

ਰੂਸੀ ਫੌਜ ਨੇ ਯੂਕਰੇਨ ਦੇ ਬਖਮੁਤ ਸ਼ਹਿਰ ‘ਤੇ ਕੀਤਾ ਕਬਜ਼ਾ ,ਪੁਤਿਨ ਨੇ ਸੈਨਿਕਾਂ ਨੂੰ ਦਿੱਤੀ ਵਧਾਈ

Current Updates
 ਕੀਵ/ਮਾਸਕੋ: ਰੂਸ ਅਤੇ ਯੂਕਰੇਨ ਦੀ ਫੌਜ ਵਿਚਾਲੇ ਪਿਛਲੇ 14 ਮਹੀਨਿਆਂ ਤੋਂ ਭਿਆਨਕ ਯੁੱਧ ਚੱਲ ਰਿਹਾ ਹੈ। ਹਾਲ ਹੀ ਦੇ ਦਿਨਾਂ ਵਿਚ, ਰੂਸੀ ਅਤੇ ਯੂਕਰੇਨੀ ਫੌਜਾਂ...
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁਲਕ ਵਿੱਚ ‘ਜਮਹੂਰੀਅਤ ਦੇ ਕਤਲ’ ਦੇ ਨਾ-ਮੁਆਫੀਯੋਗ ਗੁਨਾਹ ਲਈ ਭਾਜਪਾ ਜ਼ਿੰਮੇਵਾਰ-ਮੁੱਖ ਮੰਤਰੀ

Current Updates
ਜੇਕਰ ਦੇਸ਼ ਨੂੰ ਇਕ ਪ੍ਰਧਾਨ ਮੰਤਰੀ ਅਤੇ 30-31 ਰਾਜਪਾਲਾਂ ਨਾਲ ਹੀ ਚਲਾਉਣਾ ਹੈ ਤਾਂ ਚੋਣਾਂ ਉਤੇ ਕਰੋੜਾਂ ਰੁਪਏ ਖਰਚਣ ਦੀ ਕੀ ਲੋੜ-ਭਗਵੰਤ ਮਾਨ ਚੰਡੀਗੜ੍ਹ,:ਪੰਜਾਬ ਦੇ...
ਖਾਸ ਖ਼ਬਰਖੇਡਾਂ

ਸਾਬਕਾ ਹਾਕੀ ਕਪਤਾਨ ਓਲੰਪੀਅਨ ਅਜੀਤ ਪਾਲ ਸਿੰਘ ਨੂੰ ਸਦਮਾ, ਪਤਨੀ ਦਾ ਦੇਹਾਂਤ

Current Updates
ਖੇਡ ਮੰਤਰੀ ਮੀਤ ਹੇਅਰ ਵੱਲੋਂ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ: ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ...