ਖਾਸ ਖ਼ਬਰਚੰਡੀਗੜ੍ਹਪੰਜਾਬਨਵੇਂ ਟੈਰਿਫ਼ ਨਾਲ ਮੁਫ਼ਤ 600 ਯੂਨਿਟ ਬਿਜਲੀ ਸਕੀਮ ‘ਤੇ ਕੋਈ ਅਸਰ ਨਹੀਂ ਪਵੇਗਾ, ਹਰਭਜਨ ਸਿੰਘ ਈ.ਟੀ.ਓ. ਨੇ ਦਿੱਤਾ ਭਰੋਸਾCurrent UpdatesMay 16, 2023May 17, 2023 May 16, 2023May 17, 2023 ਕਿਹਾ, ਵਧੀਆਂ ਬਿਜਲੀ ਦਰਾਂ ਦਾ ਖਰਚਾ ਸੂਬਾ ਸਰਕਾਰ ਚੁੱਕੇਗੀ* ਚੰਡੀਗੜ੍ਹ, ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਭਰੋਸਾ ਦਿੱਤਾ ਹੈ ਕਿ ਬਿਜਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਝੋਨੇ ਦੇ ਸੀਜ਼ਨ ਲਈ ਅਸੀਂ ਪੂਰੀ ਤਰ੍ਹਾਂ ਤਿਆਰ-ਮੁੱਖ ਮੰਤਰੀCurrent UpdatesMay 15, 2023May 15, 2023 May 15, 2023May 15, 2023 ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿਚ ਅਗਾਮੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ’ਚ ਮਹਿੰਗੀ ਹੋਈ ਬਿਜਲੀCurrent UpdatesMay 15, 2023May 15, 2023 May 15, 2023May 15, 2023 ਚੰਡੀਗੜ੍ਹ : ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਸ ਬਾਬਤ ਹੁਕਮ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਜਾਰੀ ਕਰ ਦਿੱਤੇ ਹਨ।...
ਖਾਸ ਖ਼ਬਰਚੰਡੀਗੜ੍ਹਪੰਜਾਬ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤCurrent UpdatesMay 14, 2023 May 14, 2023 ਨਵੀਂ ਦਿੱਲੀ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਜਲੰਧਰ ’ਚ ਚਲਿਆ ‘ਆਪ’ ਦਾ ਜਾਦੂ, ਸੁਸ਼ੀਲ ਰਿੰਕੂ ਨੇ ਹਾਸਲ ਕੀਤੀ ਵੱਡੀ ਜਿੱਤCurrent UpdatesMay 13, 2023 May 13, 2023 ਜਲੰਧਰ: ਅੱਜ ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਆਪ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ...
ਖਾਸ ਖ਼ਬਰਚੰਡੀਗੜ੍ਹਪੰਜਾਬਜਲੰਧਰ ਜ਼ਿਮਨੀ ਚੋਣ ਨਤੀਜੇ 2023 ਲਾਈਵ ਅਪਡੇਟਸ: ‘ਆਪ’ ਦੇ ਸ਼ੁਸ਼ੀਲ ਕੁਮਾਰ ਰਿੰਕੂ ਜਿੱਤ ਦੇ ਨੇੜੇ, ਕਾਂਗਰਸ ਦੂਜੇ ਨੰਬਰ ‘ਤੇ ਬਰਕਰਾਰCurrent UpdatesMay 13, 2023May 13, 2023 May 13, 2023May 13, 2023 ਜਲੰਧਰ: ਜਲੰਧਰ ਦੇ ਲੋਕਾਂ ਲਈ ਅੱਜ ਦਾ ਦਿਨ ਅਹਿਮ ਹੈ ਕਿਉਂਕਿ ਅੱਜ ਯਾਨੀ ਸ਼ਨੀਵਾਰ ਨੂੰ 10 ਮਈ ਨੂੰ ਪਈਆਂ ਵੋਟਾਂ ਦਾ ਨਤੀਜਾ ਐਲਾਨਿਆ ਜਾਣਾ ਹੈ।ਸਾਹਮਣੇ...
ਖਾਸ ਖ਼ਬਰਚੰਡੀਗੜ੍ਹਪੰਜਾਬਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬCurrent UpdatesMay 13, 2023May 13, 2023 May 13, 2023May 13, 2023 * ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ * ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਕੀਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾCurrent UpdatesMay 13, 2023 May 13, 2023 ‘ਗਲਫ਼ ਨਿਊਜ਼’ ਵੱਲੋਂ ਇਸ ਬੇਮਿਸਾਲ ਪਹਿਲਕਦਮੀ ਨੂੰ ਪੂਰੇ ਭਾਰਤ ਵਿੱਚ ਲਾਗੂ ਕਰਨ ਦੀ ਵਕਾਲਤ ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ...
ਖਾਸ ਖ਼ਬਰਰਾਸ਼ਟਰੀ‘ਕੇਜਰੀਵਾਲ ਹੀ ਹੋਣਗੇ ਦਿੱਲੀ ਦੇ ਅਸਲੀ ਬੌਸ’ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਦੇ ਹੱਕ ‘ਚ ਸੁਣਾਇਆ ਫੈਸਲਾCurrent UpdatesMay 11, 2023 May 11, 2023 ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਅੱਜ ਸਰਬਸਮੰਤੀ ਨਾਲ ਦਿੱਲੀ ਸਰਕਾਰ ਅਤੇ ਕੇਂਦਰ ਵਿਚਾਲੇ ਵਿਵਾਦ ‘ਤੇ ਆਪਣਾ ਅਹਿਮ ਫੈਸਲਾ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਮਨੀਪੁਰ ‘ਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਕੱਢਣ ਲਈ ਹੈਲਪਲਾਈਨ ਨੰਬਰ ਜਾਰੀCurrent UpdatesMay 10, 2023May 10, 2023 May 10, 2023May 10, 2023 ਉੱਤਰ ਪੂਰਬੀ ਸੂਬੇ ਵਿੱਚ ਰਹਿ ਰਹੇ ਲੋਕ ਜਾਂ ਉਨ੍ਹਾਂ ਦੇ ਪਰਿਵਾਰ ਸਹਾਇਤਾ ਲਈ 9417936222 ਜਾਂ ਈ-ਮੇਲ ਆਈ.ਡੀ. sahotramanjeet@gmail.com ‘ਤੇ ਕਰ ਸਕਦੇ ਨੇ ਸੰਪਰਕ ਚੰਡੀਗੜ੍ਹ :...