ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾCurrent UpdatesApril 29, 2023April 29, 2023 April 29, 2023April 29, 2023 ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾCurrent UpdatesApril 29, 2023 April 29, 2023 * ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ,:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ...
Hindi Newsਚੰਡੀਗੜ੍ਹगरीब की मदद सच्ची इबादतःपठान माजराCurrent UpdatesApril 29, 2023April 29, 2023 April 29, 2023April 29, 2023 -सब्जी मंडी में मुफ़्त मेडिकल कैंप का आयोजन -विनोद बाली ने गिव इंडिया और हेल्प एज इंडिया के सहयोग से किया आयोजन पटियाला (29 अप्रैल)।...
ਖਾਸ ਖ਼ਬਰਪੰਜਾਬਗਰੀਬ ਦੀ ਮਦਦ ਸੱਚੀ ਇਬਾਦਤ : ਪਠਾਨਮਾਜਰਾCurrent UpdatesApril 29, 2023April 29, 2023 April 29, 2023April 29, 2023 -ਸਬਜ਼ੀ ਮੰਡੀ ਵਿਖੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ -ਵਿਨੋਦ ਬਾਲੀ ਵੱਲੋਂ ਗਿਵ ਇੰਡੀਆ ਅਤੇ ਹੈਲਪ ਏਜ ਇੰਡੀਆ ਦੇ ਸਹਿਯੋਗ ਨਾਲ ਕੀਤਾ ਗਿਆ ਆਯੋਜਨ ਪਟਿਆਲਾ:ਗਰੀਬ ਦੀ ਮਦਦ...
ਖਾਸ ਖ਼ਬਰਰਾਸ਼ਟਰੀਮੁਕੇਸ਼ ਅੰਬਾਨੀ ਨੇ ਆਪਣੇ ਪੁਰਾਣੇ ਕਰਮਚਾਰੀ ਲਈ ਖਰੀਦਿਆ 1500 ਕਰੋੜ ਦਾ 22 ਮੰਜ਼ਿਲਾ ਘਰCurrent UpdatesApril 27, 2023 April 27, 2023 ਮੁੰਬਈ: ਮੁਕੇਸ਼ ਅੰਬਾਨੀ, ਭਾਰਤ ਦੇ ਕਾਰੋਬਾਰੀ ਜਗਤ ਦਾ ਸਿਰਕੱਢ ਵਿਅਕਤੀ ਹੈ, ਦੇਸ਼ ਦੀਆਂ ਸਭ ਤੋਂ ਕੀਮਤੀ ਕੰਪਨੀਆਂ ਵਿੱਚੋਂ ਇੱਕ ਦਾ ਮਾਸਟਰਮਾਈਂਡ ਹੈ, ਅਤੇ ਇੱਕ ਅਜਿਹਾ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇCurrent UpdatesApril 27, 2023 April 27, 2023 ਦੇਸ਼ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਦਾ ਸਦਾ ਰਿਣੀ ਰਹੇਗਾ-ਮੁੱਖ ਮੰਤਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ...
ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾCurrent UpdatesApril 27, 2023April 27, 2023 April 27, 2023April 27, 2023 ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀCurrent UpdatesApril 26, 2023 April 26, 2023 * ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ * ਵਿਗਿਆਨਕ ਲੀਹਾਂ ‘ਤੇ ਪੁਲਿਸ ਬਲ ਦੇ ਆਧੁਨਿਕੀਕਰਨ ਦੀ ਕੀਤੀ ਵਕਾਲਤ ਚੰਡੀਗੜ੍ਹ, : ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ : ਅਮਨ ਅਰੋੜਾCurrent UpdatesApril 24, 2023 April 24, 2023 • 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ ‘ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ ਚੰਡੀਗੜ੍ਹ, : ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ...
ਖਾਸ ਖ਼ਬਰਖੇਡਾਂਰਾਸ਼ਟਰੀਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀCurrent UpdatesApril 23, 2023 April 23, 2023 112 ਸਾਲਾ ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾਈ ਨਵੀਂ ਦਿੱਲੀ:ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ...