ਖਾਸ ਖ਼ਬਰਚੰਡੀਗੜ੍ਹਚੰਡੀਗੜ੍ਹ ’ਚ ਨਿੱਜੀ ਖੇਤਰ ਦੇ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਨਿਗੂਣਾ ਵਾਧਾCurrent UpdatesJanuary 9, 2025 January 9, 2025 ਚੰਡੀਗੜ੍ਹ-ਚੰਡੀਗੜ੍ਹ ਪ੍ਰਸ਼ਾਸਨ ਦੇ ਕਿਰਤ ਵਿਭਾਗ ਨੇ ਨਿੱਜੀ ਖੇਤਰ ਵਿੱਚ ਸੰਗਠਿਤ ਤੇ ਗੈਰ-ਸੰਗਠਿਤ ਖੇਤਰ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ ਵਿੱਚ ਨਿਗੂਣਾ ਵਾਧਾ ਕੀਤਾ...
ਖਾਸ ਖ਼ਬਰਪੰਜਾਬਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀCurrent UpdatesJanuary 9, 2025 January 9, 2025 ਪਟਿਆਲਾ-ਸ਼ੰਭੂ ਮੋਰਚੇ ’ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਪੁੱਤਰ ਜਗਤਾਰ...
ਖਾਸ ਖ਼ਬਰਰਾਸ਼ਟਰੀਗੁਰੂਗ੍ਰਾਮ ’ਚ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 11 ਗ੍ਰਿਫਤਾਰCurrent UpdatesJanuary 9, 2025 January 9, 2025 ਗੁਰੂਗ੍ਰਾਮ-ਗੁਰੂਗ੍ਰਾਮ ਵਿੱਚ ਜਿਨਸੀ ਸਿਹਤ ਮੁੱਦਿਆਂ ਲਈ ਜੜੀ ਬੂਟੀਆਂ ਦੀਆਂ ਦਵਾਈਆਂ ਵੇਚਣ ਦੇ ਬਹਾਨੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਵਿੱਚ ਚਾਰ ਔਰਤਾਂ ਸਮੇਤ 11 ਵਿਅਕਤੀਆਂ...
ਖਾਸ ਖ਼ਬਰਰਾਸ਼ਟਰੀਯੂਪੀ: ਜ਼ਿਲ੍ਹਾ ਜੇਲ੍ਹਰ ਖ਼ਿਲਾਫ਼ ਮਹਿਲਾ ਅਧਿਕਾਰੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦਾ ਕੇਸ ਦਰਜCurrent UpdatesJanuary 9, 2025 January 9, 2025 ਯੂਪੀ-ਯੂਪੀ ਦੇ ਬਾਗਪਤ ਜ਼ਿਲ੍ਹੇ ਦੀ ਜ਼ਿਲ੍ਹਾ ਜੇਲ੍ਹ ਵਿੱਚ ਤਾਇਨਾਤ ਇੱਕ ਮਹਿਲਾ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਬਾਗਪਤ ਜ਼ਿਲ੍ਹਾ ਜੇਲ੍ਹ ਦੇ ਸਾਬਕਾ ਜੇਲ੍ਹਰ ਵਿਰੁੱਧ...
ਖਾਸ ਖ਼ਬਰਚੰਡੀਗੜ੍ਹਕੈਨੇਡੀਅਨ ਸੁਪਰੀਮ ਕੋਰਟ ਵੱਲੋਂ ਹਰਦੀਪ ਸਿੰਘ ਨਿੱਝਰ ਕਤਲ ਕੇਸ ’ਚ ਗ੍ਰਿਫ਼ਤਾਰ 4 ਭਾਰਤੀਆਂ ਨੂੰ ਜ਼ਮਾਨਤCurrent UpdatesJanuary 9, 2025 January 9, 2025 ਚੰਡੀਗੜ੍ਹ- ਖ਼ਾਲਿਸਤਾਨ ਦੇ ਹਮਾਇਤੀ ਹਰਦੀਪ ਸਿੰਘ ਨਿੱਝਰ (Hardeep Singh Nijjar) ਦੇ ਕਤਲ ਕੇਸ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਕੈਨੇਡੀਅਨ ਸੁਪਰੀਮ ਕੋਰਟ (Canadian Supreme Court) ਨੇ ਜ਼ਮਾਨਤ...
ਖਾਸ ਖ਼ਬਰਰਾਸ਼ਟਰੀਵਪਾਰਭਾਰਤ ਵਿੱਚ ਡੀਮੈਟ ਖਾਤਿਆਂ ਦੀ ਗਿਣਤੀ 18.5 ਕਰੋੜ ਤੋਂ ਪਾਰCurrent UpdatesJanuary 9, 2025 January 9, 2025 ਨਵੀਂ ਦਿੱਲੀ-ਭਾਰਤੀ ਇਕੁਇਟੀ ਬੈਂਚਮਾਰਕ ਲਗਾਤਾਰ ਗਲੋਬਲ ਪੀਅਰਸ ਨੂੰ ਪਛਾੜਦੇ ਰਹਿੰਦੇ ਹਨ। ਇਸੇ ਸਬੰਧਤ ਸਾਲ 2024 ’ਚ ਕੁੱਲ ਡੀਮੈਟ ਖਾਤਿਆਂ ਦੀ ਗਿਣਤੀ ਵਧ ਕੇ18.5 ਕਰੋੜ ਤੋਂ...
ਖਾਸ ਖ਼ਬਰਪੰਜਾਬਪਟਿਆਲਾ ’ਚ ਚੋਰੀ ਹੋਇਆ ਪੋਲੋ ਖਿਡਾਰੀ ਦਾ ਬੁੱਤ ਕਬਾੜ ’ਚੋਂ ਮਿਲਿਆCurrent UpdatesJanuary 8, 2025 January 8, 2025 ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਸਥਾਪਤ ਹੌਰਸ ਪੋਲੋ ਖਿਡਾਰੀਆਂ ਦੇ ਦੋ ਬੁੱਤਾਂ ’ਚੋਂ ਇਕ ਬੁੱਤ ਮਿਲ ਗਿਆ ਹੈ, ਜੋ ਕੁੜੀਆਂ ਦੀ...
ਖਾਸ ਖ਼ਬਰਖੇਡਾਂਰਾਸ਼ਟਰੀਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਉਤਰੇਗਾ ਸਭ ਤੋਂ ਵੱਡਾ ਭਾਰਤੀ ਦਲCurrent UpdatesJanuary 8, 2025 January 8, 2025 ਨਵੀਂ ਦਿੱਲੀ-ਇੱਥੇ 14 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਯੋਨੇਕਸ-ਸਨਰਾਈਜ਼ ਇੰਡੀਆ ਓਪਨ ਸੁਪਰ 750 ਬੈਡਮਿੰਟਨ ਟੂਰਨਾਮੈਂਟ ਵਿੱਚ ਲਕਸ਼ੇ ਸੇਨ ਅਤੇ ਪੀਵੀ ਸਿੰਧੂ ਦੀ ਅਗਵਾਈ ਹੇਠ ਭਾਰਤ...
ਖਾਸ ਖ਼ਬਰਤਕਨਾਲੋਜੀਰਾਸ਼ਟਰੀਸੋਸ਼ਲ ਮੀਡੀਆ ਪੋਸਟ ਪਾਉਣੀ ਪਈ ਮਹਿੰਗੀ, ਪੇਜ ਐਡਮਿਨ ਵਿਰੁੱਧ ਐਫਆਈਆਰ ਦਰਜCurrent UpdatesJanuary 8, 2025 January 8, 2025 ਜੰਮੂ-ਸੋਸ਼ਲ ਮੀਡੀਆ ਦੇ ਯੁੱਗ ਵਿਚ ਅੱਜ ਹਰ ਕੋਈ ਸੋਸ਼ਲ ਮੀਡੀਆ ਪੇਜ ਚਲਾ ਰਿਹਾ ਹੈ। ਪਰ ਬਿਨਾਂ ਕਿਸੇ ਸਿਰ ਪੈਰ ਜਾਂ ਪੁਖ਼ਤਾ ਜਾਣਕਾਰੀ ਤੋਂ ਬਿਨਾਂ ਸਾਂਝੀ...
ਖਾਸ ਖ਼ਬਰਰਾਸ਼ਟਰੀਅਦਾਕਾਰਾ ਦੇ ਜਿਨਸੀ ਸ਼ੋਸ਼ਣ ਸਬੰਧੀ ਮਾਮਲੇ ’ਚ ਐਸ.ਆਈ.ਟੀ ਵੱਲੋਂ ਕਾਰੋਬਾਰੀ ਗ੍ਰਿਫ਼ਤਾਰCurrent UpdatesJanuary 8, 2025 January 8, 2025 ਕੇਰਲ-ਮਲਿਆਲਮ ਅਦਾਕਾਰਾ ਹਨੀ ਰੋਜ਼ (Malayalam actress Honey Rose) ਵੱਲੋਂ ਦਰਜ ਕਰਵਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਨੇ...