March 31, 2026

#‎bhaghwantmaan‬

ਖਾਸ ਖ਼ਬਰਮਨੋਰੰਜਨਰਾਸ਼ਟਰੀ

ਸਲਮਾਨ ਖਾਨ ਦੀ ਰਿਹਾਇਸ਼ ਦੀ ਸੁਰੱਖਿਆ ਵਧਾਈ, ਬੁਲੇਟਪਰੂਫ ਕੀਤੀ ਬਿਲਡਿੰਗ

Current Updates
ਮੁੰਬਈ-ਬਾਲੀਵੁੱਡ ਅਦਾਕਾਰ ਸਲਮਾਨ ਖਾਨ (Salman Khan) ਦੇ ਇੱਥੇ ਬਾਂਦਰਾ ਇਲਾਕੇ ਵਿੱਚ ਸਥਿਤ ਰਿਹਾਇਸ਼ ਦੀ ਸੁਰੱਖਿਆ ਉਨ੍ਹਾਂ ਦੀ ਬਾਲਕੋਨੀ ਦੀ ਹਿਫ਼ਾਜ਼ਤ ਲਈ ਬੁਲੇਟਪਰੂਫ ਸ਼ੀਸ਼ੇ ਅਤੇ ਉੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਪੋਲੋ ਖੇਡ ਰਹੇ ਦੋ ਸਿੱਖ ਘੋੜਸਵਾਰਾਂ ਦੇ ਬੁੱਤਾਂ ’ਚੋਂ ਇਕ ਗਾਇਬ

Current Updates
ਪਟਿਆਲਾ-ਇੱਥੇ ਪਟਿਆਲਾ-ਰਾਜਪੁਰਾ ਰੋਡ ’ਤੇ ਵੱਡੀ ਨਦੀ ਦੇ ਪੁਲ ਉਪਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਵਾਏ ਹੌਰਸ ਪੋਲੋ ਖੇਡ ਰਹੇ ਦੋ ਸਿੱਖ ਖਿਡਾਰੀਆਂ ਦੇ ਬੁੱਤਾਂ ’ਚੋਂ ਇਕ...
ਖਾਸ ਖ਼ਬਰਰਾਸ਼ਟਰੀ

ਸ਼ੇਅਰ ਬਾਜ਼ਾਰ ਨੂੰ ਗੋਤਾ, ਰੁਪੱਈਆ ਡਿੱਗਿਆ

Current Updates
ਮੁੰਬਈ: ਸਥਾਨਕ ਸ਼ੇਅਰ ਬਾਜ਼ਾਰ ’ਚ ਅੱਜ ਲਗਾਤਾਰ ਦੂਜੇ ਕਾਰੋਬਾਰੀ ਸੈਸ਼ਨ ’ਚ ਗਿਰਾਵਟ ਜਾਰੀ ਰਹੀ ਅਤੇ ਬੀਐੱਸਈ ਸੈਂਸੇਕਸ 1,258 ਅੰਕ ਹੇਠਾਂ ਚਲਾ ਗਿਆ। ਇਸੇ ਤਰ੍ਹਾਂ ਐੱਨਐੱਸਈ...
ਖਾਸ ਖ਼ਬਰਰਾਸ਼ਟਰੀ

ਭਾਰਤ ਜਲਦੀ ਹੀ 100 ਕਰੋੜ ਵੋਟਰਾਂ ਵਾਲਾ ਦੇਸ਼ ਹੋਵੇਗਾ: ਸੀਈਸੀ ਰਾਜੀਵ ਕੁਮਾਰ

Current Updates
ਨਵੀਂ ਦਿੱਲੀ-ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਰਤ ਇੱਕ ਅਰਬ ਰਜਿਸਟਰਡ ਵੋਟਰਾਂ ਵਾਲਾ ਦੇਸ਼ ਬਣਨ ਲਈ ਤਿਆਰ ਹੈ,...
ਖਾਸ ਖ਼ਬਰਰਾਸ਼ਟਰੀ

ਨਵੇਂ ਜੋਸ਼, ਜਨੂੰਨ, ਸਮਰਪਣ ਅਤੇ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕਰਨ ਦਾ ਸੰਕਲਪ ਲਿਆ

Current Updates
ਰੋਪੜ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ...
ਖਾਸ ਖ਼ਬਰਰਾਸ਼ਟਰੀ

ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨ

Current Updates
ਨਵੀਂ ਦਿੱਲੀ-ਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70 ਸੀਟਾਂ ਲਈ ਵੋਟਾਂ 5 ਫਰਵਰੀ 2024...
ਖਾਸ ਖ਼ਬਰਰਾਸ਼ਟਰੀ

ਚੋਣ ਪਟੀਸ਼ਨ ਦਾਇਰ ਕਰਨ ਦੀ ਮਿਆਦ ਵਧਾਉਣ ਬਾਰੇ ਮੇਨਕਾ ਗਾਂਧੀ ਦੀ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦੀ ਨਾਂਹ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਉਸ ਪਟੀਸ਼ਨ ਉਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ,...
ਖਾਸ ਖ਼ਬਰਰਾਸ਼ਟਰੀ

ਚੋਣ ਕਮਿਸ਼ਨ ਬਾਅਦ ਦੁਪਹਿਰ 2 ਵਜੇ ਕਰੇਗਾ ਚੋਣ ਪ੍ਰੋਗਰਾਮ ਦਾ ਐਲਾਨ

Current Updates
ਨਵੀਂ ਦਿੱਲੀ-ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 2 ਵਜੇ ਦਿੱਲੀ ਅਸੈਂਬਲੀ ਲਈ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। 70 ਮੈਂਬਰੀ ਦਿੱਲੀ ਅਸੈਂਬਲੀ ਦੀ ਮਿਆਦ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅੱਲੂ ਅਰਜੁਨ ਨੇ ਹਸਪਤਾਲ ਵਿੱਚ ਜ਼ਖ਼ਮੀ ਲੜਕੇ ਨੂੰ ਮਿਲਿਆ

Current Updates
ਹੈਦਰਾਬਾਦ-ਬੀਤੇ ਸਮੇਂ ਫਿਲਮ ਪੁਸ਼ਪਾ 2 ਦੇ ਪ੍ਰੀਮੀਅਰ ਦੌਰਾਨ ਸੰਧਿਆ ਥੀਏਟਰ ਵਿਚ ਭਗਦੜ ਦੌਰਾਨ ਗੰਭੀਰ ਜ਼ਖ਼ਮੀ ਹੋਏ ਬੱਚੇ ਨੂੰ ਮਿਲਣ ਲਈ ਅਦਾਕਾਰ ਅੱਲੂ ਅਰਜੁਨ ਇੱਥੇ ਇਕ...
ਖਾਸ ਖ਼ਬਰਰਾਸ਼ਟਰੀ

ਜਬਰ ਜਨਾਹ ਕੇਸ: ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ’ਤੇ 31 ਮਾਰਚ ਤੱਕ...