ਖਾਸ ਖ਼ਬਰਰਾਸ਼ਟਰੀਸੰਘਣੀ ਧੁੰਦ ਕਾਰਨ ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ਪ੍ਰਭਾਵਿਤCurrent UpdatesJanuary 6, 2025 January 6, 2025 ਨਵੀਂ ਦਿੱਲੀ-ਦਿੱਲੀ ਹਵਾਈ ਅੱਡੇ ’ਤੇ ਐਤਵਾਰ ਨੂੰ ਖਰਾਬ ਮੌਸਮ ਕਾਰਨ 100 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ। ਇੱਕ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ ਕੋਈ ਉਡਾਣ...
ਖਾਸ ਖ਼ਬਰਰਾਸ਼ਟਰੀਕੌਮੀ ਰਾਜਧਾਨੀ ਵਿੱਚ ਪੁੱਜੀਆਂ ਨਮੋ ਭਾਰਤ ਟਰੇਨਾਂCurrent UpdatesJanuary 6, 2025 January 6, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਪੀ ਦੇ ਸਾਹਿਬਾਬਾਦ ਨੂੰ ਨਿਊ ਅਸ਼ੋਕ ਨਗਰ ਨਾਲ ਜੋੜਦੇ 13 ਕਿਲੋਮੀਟਰ ਲੰਮੇ ਦਿੱਲੀ-ਮੇਰਠ ਖੇਤਰੀ ਰੈਪਿਡ ਟਰਾਂਜ਼ਿਟ ਸਿਸਟਮ (ਆਰਆਰਟੀਐੱਸ)...
ਖਾਸ ਖ਼ਬਰਮਨੋਰੰਜਨਰਾਸ਼ਟਰੀਨਤੀਜਿਆਂ ਦੀ ਪ੍ਰਵਾਹ ਕੀਤੇ ਬਿਨਾਂ ਸਖ਼ਤ ਮਿਹਨਤ ਕਰਦੇ ਰਹੋ: ਅਕਸ਼ੈ ਕੁਮਾਰCurrent UpdatesJanuary 6, 2025 January 6, 2025 ਮੁੰਬਈ: ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅੱਜ ਇੱਥੇ ਕਿਹਾ ਕਿ ਉਸ ਨੇ ਆਪਣੇ 33 ਸਾਲ ਦੇ ਕਰੀਅਰ ਦੌਰਾਨ ਸਖਤ ਮਿਹਨਤ ਕੀਤੀ ਹੈ ਅਤੇ ਉਹ ਇਸ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਮੰਤਰੀ ਮੁਖਮੈਲਪੁਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰCurrent UpdatesJanuary 6, 2025 January 6, 2025 ਦੇਵੀਗੜ੍ਹ-ਸਾਬਕਾ ਮੰਤਰੀ ਅਜੈਬ ਸਿੰਘ ਮੁਖਮੈਲਪੁਰ (75), ਜਿਨ੍ਹਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਮ੍ਰਿਤਕ ਦੇਹ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਮੁਖਮੈਲਪੁਰ ’ਚ...
ਖਾਸ ਖ਼ਬਰਰਾਸ਼ਟਰੀਮੁਰਮੂ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈCurrent UpdatesJanuary 6, 2025 January 6, 2025 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਠੰਢ ਕਾਰਨ ਯੂਟੀ ’ਚ 11 ਤੱਕ ਬੰਦ ਰਹਿਣਗੇ ਸਕੂਲCurrent UpdatesJanuary 5, 2025 January 5, 2025 ਚੰਡੀਗੜ੍ਹ-ਉਤਰੀ ਭਾਰਤ ਵਿਚ ਠੰਢ ਦਾ ਕਹਿਰ ਜਾਰੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਹੈ ਤੇ ਅੱਠਵੀਂ ਕਲਾਸ ਤਕ ਦੇ...
ਖਾਸ ਖ਼ਬਰਰਾਸ਼ਟਰੀਸਰਕਾਰ ਨੇ ਐੱਮਐੱਸਪੀ ਵਿੱਚ ਲਗਾਤਾਰ ਵਾਧਾ ਕੀਤਾ: ਮੋਦੀCurrent UpdatesJanuary 5, 2025 January 5, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਭਾਰਤ ਮੰਡਪਮ ਵਿੱਚ ਗ੍ਰਾਮੀਣ ਭਾਰਤ ਮਹੋਤਸਵ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸਰਕਾਰ ਨੇ ਪਿਛਲੇ ਦਸ ਸਾਲਾਂ...
ਖਾਸ ਖ਼ਬਰਰਾਸ਼ਟਰੀਮਰਨ ਵਰਤ ਦਾ ਚੌਥਾ ਦਿਨ: ਪ੍ਰਸ਼ਾਂਤ ਕਿਸ਼ੋਰ ਨੇ ਰਾਹੁਲ ਤੇ ਤੇਜਸਵੀ ਤੋਂ ਸਾਥ ਮੰਗਿਆCurrent UpdatesJanuary 5, 2025 January 5, 2025 ਪਟਨਾ-ਬਿਹਾਰ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਟਨਾ ਦੇ ਗਾਂਧੀ ਮੈਦਾਨ ਵਿਚ ਮਰਨ ਵਰਤ ਉੱਤੇ ਬੈਠੇ ਜਨ ਸਵਰਾਜ ਪਾਰਟੀ...
ਖਾਸ ਖ਼ਬਰਰਾਸ਼ਟਰੀਕਿਸ਼ਤਵਾੜ ਵਿਚ ਵਾਹਨ ਨਦੀ ’ਚ ਡਿੱਗਾ, 4 ਮੌਤਾਂCurrent UpdatesJanuary 5, 2025 January 5, 2025 ਜੰਮੂ-ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਜ ਵਾਹਨ ਦੇ ਸੜਕ ਤੋਂ ਤਿਲਕ ਕੇ ਹੇਠਾਂ ਨਦੀ ਵਿਚ ਡਿੱਗਣ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ...
ਖਾਸ ਖ਼ਬਰਰਾਸ਼ਟਰੀਉੜੀਸਾ: ਡੰਪਰ ਨੇ ਕਾਰ ਨੂੰ ਟੱਕਰ ਮਾਰੀ, ਦੋ ਭਾਜਪਾ ਆਗੂ ਹਲਾਕCurrent UpdatesJanuary 5, 2025 January 5, 2025 ਸੰਬਲਪੁਰ-ਉੜੀਸਾ ਦੇ ਸੰਬਲਪੁਰ ਜ਼ਿਲ੍ਹੇ ਵਿਚ ਅੱਜ ਵੱਡੇ ਤੜਕੇ ਡੰਪਰ ਵੱਲੋਂ ਮਾਰੀ ਟੱਕਰ ਵਿਚ ਕਾਰ ਸਵਾਰ ਦੋ ਭਾਜਪਾ ਆਗੂਆਂ ਦੀ ਮੌਤ ਹੋ ਗਈ। ਪੀੜਤਾਂ ਦੀ ਪਛਾਣ...