January 2, 2026

# Delhi

ਖਾਸ ਖ਼ਬਰਰਾਸ਼ਟਰੀ

ਕੀ ਪੁਰਾਣੀ ਬਿਮਾਰੀ ਵਾਲੀ ਔਰਤ ਗਰਭਪਾਤ ਕਰਵਾ ਸਕਦੀ ਹੈ: ਹਾਈ ਕੋਰਟ ਨੇ ਹਸਪਤਾਲ ਨੂੰ ਪਤਾ ਲਾਉਣ ਲਈ ਕਿਹਾ

Current Updates
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸਫ਼ਦਰਜੰਗ ਹਸਪਤਾਲ ਨੂੰ ਇਹ ਪਤਾ ਲਗਾਉਣ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਹੁਕਮ ਦਿੱਤਾ ਹੈ ਕਿ 29 ਹਫ਼ਤਿਆਂ ਦੀ...
ਖਾਸ ਖ਼ਬਰਰਾਸ਼ਟਰੀ

ਦਿੱਲੀ: ਕਰੋਨਾ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ

Current Updates
ਨਵੀਂ ਦਿੱਲੀ- ਦਿੱਲੀ ਵਿੱਚ ਕਰੋਨਾ ਦੇ ਤਾਜ਼ਾ ਵਾਧੇ ਦੌਰਾਨ ਪਹਿਲੀ ਮੌਤ ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇੱਕ 60 ਸਾਲਾ ਔਰਤ ਦੀ ਸਰਜਰੀ ਤੋਂ ਬਾਅਦ...
ਖਾਸ ਖ਼ਬਰਰਾਸ਼ਟਰੀ

ਪਾਕਿਸਤਾਨ ਦੀ ਸਰਪ੍ਰਸਤੀ ਵਾਲੇ ਅਤਿਵਾਦ ਦੇ ਟਾਕਰੇ ਲਈ ਹਰ ਹਰਬਾ ਵਰਤਾਂਗੇ: ਰਾਜਨਾਥ

Current Updates
ਨਵੀਂ ਦਿੱਲੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਪਾਕਿਸਤਾਨ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਉਹ ਆਜ਼ਾਦੀ ਤੋਂ ਬਾਅਣ ਹੁਣ ਤੱਕ ਭਾਰਤ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਦੇ ਯੂਟਿਊਬਰ ਖ਼ਿਲਾਫ਼ ਅਦਾਲਤ ਹੱਤਕ-ਇੱਜ਼ਤ ਦੀ ਕਾਰਵਾਈ

Current Updates
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਇਕ ਪੱਤਰਕਾਰ ਅਤੇ ਯੂਟਿਊਬਰ ਅਜੈ ਸ਼ੁਕਲਾ (YouTuber Ajay Shukla) ਵਿਰੁੱਧ ਆਪਣੇ ਚੈਨਲ ‘ਤੇ ਅਪਲੋਡ ਕੀਤੇ ਇੱਕ...
ਖਾਸ ਖ਼ਬਰਰਾਸ਼ਟਰੀ

ਅਪਰੇਸ਼ਨ ਸਿੰਧੂਰ: ਪਰਮਾਤਮਾ ਵੀ ਸਾਡੇ ਨਾਲ ਸੀ: IAF ਮੁਖੀ

Current Updates
ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਦੇ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਵੀਰਵਾਰ ਨੂੰ ਅਪਰੇਸ਼ਨ ਸਿੰਧੂਰ ਨੂੰ ‘ਕੌਮੀ ਜਿੱਤ’ ਵਜੋਂ ਦਰਸਾਉਂਦਿਆਂ ਸ਼ਲਾਘਾ ਕੀਤੀ ਅਤੇ...
ਖਾਸ ਖ਼ਬਰਰਾਸ਼ਟਰੀ

ਦੱਖਣੀ ਅਫ਼ਰੀਕੀ ਸੰਸਦੀ ਕੌਂਸਲ ਨੇ ਪਹਿਲਗਾਮ ਹਮਲੇ ਦੇ ਪੀੜਤਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

Current Updates
ਨਵੀਂ ਦਿੱਲੀ- ਸੰਸਦ ਮੈਂਬਰ (ਲੋਕ ਸਭਾ) ਸੁਪ੍ਰਿਆ ਸੂਲੇ ਦੀ ਅਗਵਾਈ ਹੇਠ ਇੱਕ ਸਰਬ-ਪਾਰਟੀ ਭਾਰਤੀ ਸੰਸਦੀ ਵਫ਼ਦ ਨੇ ਅੱਜ ਕੇਪ ਟਾਊਨ ਵਿੱਚ ਦੱਖਣੀ ਅਫ਼ਰੀਕਾ ਦੀ ਸੰਸਦ...
ਖਾਸ ਖ਼ਬਰਰਾਸ਼ਟਰੀ

ਕੇਂਦਰ ਵੱਲੋਂ ਅਮਰਨਾਥ ਯਾਤਰਾ ਲਈ 580 CAPF ਕੰਪਨੀਆਂ ਤਾਇਨਾਤ ਕਰਨ ਦਾ ਫ਼ੈਸਲਾ

Current Updates
ਨਵੀਂ ਦਿੱਲੀ- ਕੇਂਦਰ ਸਰਕਾਰ ਨੇ ਜੰਮੂ ਅਤੇ ਕਸ਼ਮੀਰ ਵਿੱਚ ਸਾਲਾਨਾ ਅਮਰਨਾਥ ਯਾਤਰਾ ਲਈ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (Central Armed Police Forces – CAPFs) ਦੀਆਂ 580 ਕੰਪਨੀਆਂ...
ਖਾਸ ਖ਼ਬਰਰਾਸ਼ਟਰੀ

ਫ਼ੌਜੀ ਥੀਏਟਰ ਕਮਾਂਡਰਾਂ ਨੂੰ ਅਨੁਸ਼ਾਸਨੀ ਤਾਕਤਾਂ ਦੇਣ ਲਈ ਨੇਮ ਨੋਟੀਫਾਈ

Current Updates
ਨਵੀਂ ਦਿੱਲੀ- ਰੱਖਿਆ ਮੰਤਰਾਲੇ ਨੇ ਤਿੰਨਾਂ ਸੈਨਾਵਾਂ ਦੇ ਸੰਗਠਨਾਂ, ਜਿਵੇਂ ਥੀਏਟਰ ਕਮਾਂਡ, ਦੀ ਅਗਵਾਈ ਕਰਨ ਵਾਲੇ ਕਮਾਂਡਰਾਂ ਨੂੰ ਆਪਣੇ ਅਧੀਨ ਅਧਿਕਾਰੀਆਂ ’ਤੇ ਅਨੁਸ਼ਾਸਨੀ ਸ਼ਕਤੀਆਂ ਦਿੰਦੇ...
ਖਾਸ ਖ਼ਬਰਰਾਸ਼ਟਰੀ

ਕਰਨਲ ਸੋਫੀਆ ’ਤੇ ਟਿੱਪਣੀ ਮਾਮਲਾ: ਸੁਪਰੀਮ ਕੋਰਟ ਨੇ ਵਿਜੈ ਸ਼ਾਹ ਵਿਰੁੱਧ ਹਾਈ ਕੋਰਟ ਦੀ ਕਾਰਵਾਈ ਬੰਦ ਕੀਤੀ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਵਿੱਚ ਰਾਜ ਮੰਤਰੀ ਵਿਜੈ ਸ਼ਾਹ ਵਿਰੁੱਧ ਭਾਰਤੀ ਫੌਜ ਦੀ ਅਧਿਕਾਰੀ ਕਰਨਲ ਸੋਫੀਆ ਕੁਰੈਸ਼ੀ ਵਿਰੁੱਧ...
ਖਾਸ ਖ਼ਬਰਰਾਸ਼ਟਰੀ

ਪੱਛੜੇ ਵਰਗਾਂ ਨੂੰ ਗਿਣਮਿੱਥ ਕੇ ਸਿੱਖਿਆ ਤੇ ਅਗਵਾਈ ਤੋਂ ਦੂਰ ਰੱਖਿਆ ਜਾ ਰਿਹੈ: ਰਾਹੁਲ ਗਾਂਧੀ

Current Updates
ਨਵੀਂ ਦਿੱਲੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪੂਰੇ ਦੇਸ਼ ਵਿਚ ਪੱਛੜੇ ਵਰਗਾਂ ਨਾਲ ਸਬੰਧਤ ਯੋਗ ਉਮੀਦਵਾਰਾਂ ਨੂੰ...