ਖਾਸ ਖ਼ਬਰਚੰਡੀਗੜ੍ਹ160 ਕਰੋੜ ਰੁਪਏ ਦੀ ਲਾਗਤ ਨਾਲ ਸਹਿਕਾਰੀ ਬੈਂਕਾਂ ਨੂੰ ਅਪਗ੍ਰੇਡ ਕਰਨ ਦਾ ਕਾਰਜ ਜਾਰੀCurrent UpdatesDecember 31, 2024 December 31, 2024 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ...
ਖਾਸ ਖ਼ਬਰਪੰਜਾਬਪੰਜਾਬੀ ਯੂਨੀਵਰਸਿਟੀ ’ਚ ‘ਇੰਡੀਅਨ ਹਿਸਟਰੀ ਕਾਂਗਰਸ’ ਦੇ ਸੈਸ਼ਨ ਦਾ ਆਗਾਜ਼Current UpdatesDecember 29, 2024 December 29, 2024 ਪਟਿਆਲਾ-ਪੰਜਾਬੀ ਯੂਨੀਵਰਸਿਟੀ ਵਿੱਚ ‘ਇੰਡੀਅਨ ਹਿਸਟਰੀ ਕਾਂਗਰਸ’ ਦਾ ਤਿੰਨ ਰੋਜ਼ਾ 83ਵਾਂ ਸੈਸ਼ਨ ਅੱਜ ਸ਼ੁਰੁੂ ਹੋ ਗਿਆ। ਇਸ ਦਾ ਦਾ ਉਦਘਾਟਨ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ...
ਖਾਸ ਖ਼ਬਰਰਾਸ਼ਟਰੀਕੈਟਰੀਨਾ ਤੇ ਵਿੱਕੀ ਨੇ ਛੁੱਟੀਆਂ ਦਾ ਆਨੰਦ ਮਾਣਿਆCurrent UpdatesDecember 29, 2024 December 29, 2024 ਮੁੰਬਈ: ਅਦਾਕਾਰਾ ਕੈਟਰੀਨਾ ਕੈਫ ਨੇ ਆਪਣੇ ਪਤੀ ਵਿੱਕੀ ਕੌਸ਼ਲ ਨਾਲ ਛੁੱਟੀਆਂ ਬਿਤਾਉਣ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪਿਛਲੇ ਦਿਨੀਂ ਉਸ ਨੇ ਆਪਣੇ ਪਤੀ ਸਣੇ...
ਖਾਸ ਖ਼ਬਰਚੰਡੀਗੜ੍ਹਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆCurrent UpdatesDecember 29, 2024 December 29, 2024 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਖਾਸ ਖ਼ਬਰਪੰਜਾਬਕਾਰ ਦੇ ਦਰਖ਼ਤ ’ਚ ਵੱਜਣ ਕਾਰਨ ਚਾਲਕ ਹਲਾਕ, ਦੋ ਜ਼ਖ਼ਮੀCurrent UpdatesDecember 27, 2024 December 27, 2024 ਪਟਿਆਲਾ: ਇਥੋਂ ਨਜ਼ਦੀਕ ਹੀ ਸਥਿਤ ਪਿੰਡ ਬਖਸ਼ੀਵਾਲ਼ਾ ਦੇ ਕੋਲ਼ ਲਾਅ ਯੂਨੀਵਰਸਿਟੀ ਨੇੜੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਬੇਕਾਬੂ ਹੋ ਕੇ ਦਰਖ਼ਤ ’ਚ ਜਾ ਵੱਜੀ। ਲੰਘੀ...
ਖਾਸ ਖ਼ਬਰਹਰਿਆਣਾ ਦੇ ਸੋਨੀਪਤ ਵਿੱਚ ਭੂਚਾਲ ਦੇ ਝਟਕੇCurrent UpdatesDecember 26, 2024 December 26, 2024 ਸੋਨੀਪਤ –ਕੌਮੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਨੇ ਦੱਸਿਆ ਕਿ ਵੀਰਵਾਰ ਨੂੰ ਹਰਿਆਣਾ ਦੇ ਸੋਨੀਪਤ ’ਚ ਰਿਕਟਰ ਪੈਮਾਨੇ ’ਤੇ 2.6 ਦੀ ਤੀਬਰਤਾ ਨਾਲ ਭੁਚਾਲ ਆਇਆ। ਭਾਰਤੀ...
ਖਾਸ ਖ਼ਬਰਪੰਜਾਬਡੇਰਾ ਰਾਧਾਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਹਰਪ੍ਰੀਤ ਸਿੰਘ ਦਰਮਿਆਨ ‘ਗੁਪਤ ਮੁਲਾਕਾਤ’Current UpdatesDecember 26, 2024 December 26, 2024 ਬਠਿੰਡਾ- ਡੇਰਾ ਰਾਧਾਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਵੀਰਵਾਰ ਨੂੰ ਇਥੇ ਇੱਕ ਘੰਟੇ...
ਖਾਸ ਖ਼ਬਰਪੰਜਾਬਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤCurrent UpdatesDecember 25, 2024 December 25, 2024 ਘੱਗਾ-ਫ਼ਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ’ਤੇ ਜਾਣ ਵਾਲੀ ਸੰਗਤ ਲਈ ਲੰਗਰ ਦੀ ਤਿਆਰੀ ’ਚ ਜੁਟੇ ਸੇਵਾਦਾਰ ਸਤਵਿੰਦਰ ਸਿੰਘ (31) ਦੀ ਅੱਜ ਅਚਾਨਕ ਬਿਜਲੀ ਦਾ ਕਰੰਟ...
ਖਾਸ ਖ਼ਬਰਚੰਡੀਗੜ੍ਹਪੰਜਾਬ ਦੇ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂCurrent UpdatesDecember 25, 2024 December 25, 2024 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ...
ਖਾਸ ਖ਼ਬਰਰਾਸ਼ਟਰੀਏਅਰਬੈਗ ਦੇ ਝਟਕੇ ਕਾਰਨ ਬੱਚੇ ਦੀ ਮੌਤCurrent UpdatesDecember 25, 2024 December 25, 2024 ਮੁੰਬਈ-ਮਹਾਰਾਸ਼ਟਰ ਦੇ ਵਾਸ਼ੀ ਖੇਤਰ ਵਿੱਚ ਦੋ ਕਾਰਾਂ ਦੀ ਟੱਕਰ ਤੋਂ ਬਾਅਦ ਇੱਕ ਕਾਰ ਦੀ ਅਗਲੀ ਸੀਟ ’ਤੇ ਬੈਠੇ ਇੱਕ ਛੇ ਸਾਲਾ ਲੜਕੇ ਹਰਸ਼ ਮਾਵਜੀ ਅਰੇਥੀਆ...