April 22, 2026

#bhagwantmann

ਖਾਸ ਖ਼ਬਰਰਾਸ਼ਟਰੀ

ਮਥੁਰਾ ਸ਼ਾਹੀ ਈਦਗਾਹ ਵਿਵਾਦ: ਮਸਜਿਦ ਕਮੇਟੀ ਦੀ ਅਰਜ਼ੀ ’ਤੇ ਸੁਣਵਾਈ ਭਲਕੇ

Current Updates
ਨਵੀਂ ਦਿੱਲੀ:ਸੁਪਰੀਮ ਕੋਰਟ ਵੱਲੋਂ ਮਥੁਰਾ ’ਚ ਕ੍ਰਿਸ਼ਨ ਜਨਮਭੂਮੀ-ਸ਼ਾਹੀ ਈਦਗਾਹ ਵਿਵਾਦ ਮਾਮਲੇ ’ਤੇ ਮਸਜਿਦ ਪ੍ਰਬੰਧਕੀ ਕਮੇਟੀ ਦੀ ਅਪੀਲ ਉਪਰ 15 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਅਲਾਹਾਬਾਦ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕਿਸਾਨੀ ਦਾ ਮੁਕੱਦਰ: ਅੰਨਦਾਤੇ ਦਾ ਕੌਣ ਵਿਚਾਰਾ..!

Current Updates
ਚੰਡੀਗੜ੍ਹ-18ਵੀਂ ਲੋਕ ਸਭਾ ਲਈ ਚੁਣੇ 151 ਸੰਸਦ ਮੈਂਬਰ ਅਜਿਹੇ ਹਨ ਜਿਨ੍ਹਾਂ ਦਾ ਕਿੱਤਾ ਤਾਂ ਖੇਤੀਬਾੜੀ ਹੈ ਪਰ ਇਨ੍ਹਾਂ ’ਚੋਂ ਕਿਸੇ ਵੀ ਸੰਸਦ ਮੈਂਬਰ ਦੀ ਨਜ਼ਰ...
ਖਾਸ ਖ਼ਬਰਰਾਸ਼ਟਰੀਵਿਰਾਸਤ

ਪਹਿਲੇ ਦਿਨ 1.65 ਕਰੋੜ ਸ਼ਰਧਾਲੂਆਂ ਨੇ ਇਸ਼ਨਾਨ ਕੀਤਾ

Current Updates
ਮਹਾਕੁੰਭ ਨਗਰ-ਇੱਥੇ ਅੱਜ ਦੁਨੀਆ ਦਾ ਸਭ ਤੋਂ ਵੱਡਾ ਮਹਾਕੁੰਭ ਮੇਲਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ 1.65 ਕਰੋੜ ਦੇ ਕਰੀਬ ਸ਼ਰਧਾਲੂਆਂ ਨੇ ‘ਮੋਕਸ਼’ ਦੀ ਭਾਲ...
ਖਾਸ ਖ਼ਬਰਰਾਸ਼ਟਰੀ

ਭਾਜਪਾ ਨੇ ਰਾਖਵਾਂਕਰਨ ਦੇ ਮੁੱਦੇ ਉੱਤੇ ਦਿੱਲੀ ਦੇ ਜਾਟਾਂ ਨਾਲ ‘ਵਿਸ਼ਵਾਸਘਾਤ’ ਕੀਤਾ: ਕੇਜਰੀਵਾਲ

Current Updates
ਨਵੀਂ ਦਿੱਲੀ-‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ ਉੱਤੇ ਰਾਖਵਾਂਕਰਨ ਦੇ ਮੁੱਦੇ ’ਤੇ ਦਿੱਲੀ ਦੇ ਜਾਟਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਾਇਆ ਹੈ। ਕੇਜਰੀਵਾਲ ਨੇ ਭਾਜਪਾ...
ਖਾਸ ਖ਼ਬਰਰਾਸ਼ਟਰੀ

ਭਾਜਪਾ ਸੱਤਾ ਵਿੱਚ ਆਉਣ ’ਤੇ ਸਾਰੀਆਂ ਝੁੱਗੀਆਂ ਢਾਹ ਦੇਵੇਗੀ: ਕੇਜਰੀਵਾਲ

Current Updates
ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਕਨਵੀਨਰ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜੇ ਭਾਜਪਾ ਸੱਤਾ ਵਿੱਚ ਆ ਗਈ ਤਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਲੈਮਰਿਨ ਟੈੱਕ ਯੂਨੀਵਰਸਿਟੀ ’ਚ ਕੌਮੀ ਸੰਮੇਲਨ ਅਗਲੇ ਮਹੀਨੇ

Current Updates
ਰੂਪਨਗਰ-ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਵੱਲੋਂ 13 ਤੋਂ 14 ਫਰਵਰੀ ਤੱਕ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ (ਐੱਲਟੀਐੱਸਯੂ) ਵਿੱਚ ਕੌਮੀ ਸੰਮੇਲਨ ਕਰਵਾਇਆ ਜਾ ਰਿਹਾ ਹੈ। ‘ਵਿਜ਼ਨ...
ਖਾਸ ਖ਼ਬਰਰਾਸ਼ਟਰੀ

ਆਲ ਇੰਡੀਆ ਸੈਣੀ ਸੇਵਾ ਸਮਾਜ ਦੇ ਮੀਤ ਪ੍ਰਧਾਨ ਬਣੇ ਮਿੰਟਾ

Current Updates
ਜ਼ੀਰਕਪੁਰ-ਆਲ ਇੰਡੀਆ ਸੈਣੀ ਸੇਵਾ ਸਮਾਜ ਦੀ ਅਹਿਮ ਮੀਟਿੰਗ ਢਕੋਲੀ ਖੇਤਰ ਵਿੱਚ ਹੋਈ ਜਿਸਦੀ ਅਗਵਾਈ ਸਮਾਜ ਦੇ ਸੂਬਾ ਪ੍ਰਧਾਨ ਲਵਲੀਨ ਸਿੰਘ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ...
ਖਾਸ ਖ਼ਬਰਰਾਸ਼ਟਰੀਵਿਰਾਸਤ

ਦੁਨੀਆ ਦਾ ਸਭ ਤੋਂ ਵੱਡਾ ‘ਮਹਾਕੁੰਭ’ ਮੇਲਾ ਅੱਜ ਤੋਂ

Current Updates
ਪ੍ਰਯਾਗਰਾਜ-ਸਭ ਤੋਂ ਵੱਡੀ ਮਨੁੱਖੀ ਸਭਾ ਵਜੋਂ ਜਾਣਿਆ ਜਾਂਦਾ 45 ਰੋਜ਼ਾ ਮਹਾਕੁੰਭ ਭਲਕੇ 13 ਜਨਵਰੀ ਨੂੰ ਪੋਹ ਦੀ ਪੁੰਨਿਆ ਮੌਕੇ ਸੰਗਮ (ਗੰਗਾ, ਯਮੁਨ ਤੇ ਸਰਸਵਤੀ ਨਦੀਆਂ)...
ਖਾਸ ਖ਼ਬਰਰਾਸ਼ਟਰੀ

ਅਮਰੀਕਾ: ਟਰੰਪ ਦੇ ਹਲਫ਼ਦਾਰੀ ਸਮਾਗਮ ’ਚ ਸ਼ਾਮਲ ਹੋਣਗੇ ਜੈਸ਼ੰਕਰ

Current Updates
ਨਵੀਂ ਦਿੱਲੀ-ਵਿਦੇਸ਼ ਮੰਤਰੀ ਐੱਸ.ਜੈਸ਼ੰਕਰ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਦੇ ਹਲਫ਼ਦਾਰੀ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਟਰੰਪ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ: ਹਾਈ ਕੋਰਟ ਵੱਲੋਂ ਸੱਤ ਵਾਰਡਾਂ ਦੇ ਕੌਂਸਲਰਾਂ ਦੀ ਚੋਣ ਬਹਾਲ

Current Updates
ਪਟਿਆਲਾ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਸੱਤ ਵਾਰਡਾਂ ਦੀ ਚੋਣ ਬਹਾਲ ਕਰ ਦਿੱਤੀ ਹੈ। ਦਸੰਬਰ ਵਿਚ ਨਿਗਮ ਚੋਣਾਂ ਲਈ ਵੋਟਾਂ ਤੋਂ...