ਪੰਜਾਬਛੱਤੀਸਗੜ੍ਹ: ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ 10 ਨਕਸਲੀ ਢੇਰCurrent UpdatesNovember 22, 2024November 22, 2024 November 22, 2024November 22, 2024 ਸੁਕਮਾ-ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਕਰਮੀਆਂ ਨਾਲ ਹੋਏ ਮੁਕਾਬਲੇ ਵਿੱਚ 10 ਨਕਸਲੀ ਮਾਰੇ ਗਏ। ਪੁਲੀਸ ਦੇ ਇੰਸਪੈਕਟਰ ਜਨਰਲ (ਬਸਤਰ ਰੇਂਜ) ਸੁੰਦਰਰਾਜ ਪੀ...
ਪੰਜਾਬਸੈਂਸੈਕਸ, ਨਿਫਟੀ ਦੀ ਸ਼ੁਰੂਆਤੀ ਕਾਰੋਬਾਰ ਵਿੱਚ ਵਾਪਸੀ, Adani Group ਦੇ ਸ਼ੇਅਰਾਂ ’ਚ ਗਿਰਾਵਟ ਜਾਰੀCurrent UpdatesNovember 22, 2024 November 22, 2024 ਮੁੰਬਈ-ਬੈਂਚਮਾਰਕ ਇਕੁਇਟੀ ਸੂਚਕਾਂ ਸੈਂਸੈਕਸ ਅਤੇ ਨਿਫਟੀ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਵਾਪਸ ਉਛਾਲ ਵਿਚ ਆਏ। ਘਰੇਲੂ ਸੰਸਥਾਗਤ ਨਿਵੇਸ਼ਕਾਂ ਵੱਲੋਂ ਖਰੀਦਦਾਰੀ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਮਜ਼ਬੂਤੀ...
ਪੰਜਾਬਮੋਦੀ, ਜੈਸ਼ੰਕਰ ਤੇ ਡੋਵਾਲ ਨੂੰ ਕੈਨੇਡਾ ‘ਚ ਅਪਰਾਧਿਕ ਗਤੀਵਿਧੀਆਂ ਨਾਲ ਜੋੜਨ ਦਾ ਕੋਈ ਸਬੂਤ ਨਹੀਂਂ: ਕੈਨੇਡਾ ਸਰਕਾਰCurrent UpdatesNovember 22, 2024 November 22, 2024 ਨਵੀਂ ਦਿੱਲੀ-ਕੈਨੇਡਾ ਸਰਕਾਰ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ’ਤੇ ਕੈਨੇਡਾ...
ਪੰਜਾਬਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾCurrent UpdatesNovember 22, 2024 November 22, 2024 ਚੰਡੀਗੜ੍ਹ-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ...
ਪੰਜਾਬHimachal CPS Case: ਸੁੱਖੂ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਨੇ ਛੇ ਮੁੱਖ ਸੰਸਦੀ ਸਕੱਤਰਾਂ ਨੂੰ ਅਯੋਗ ਕਰਾਰ ਦੇਣ ਦੇ ਫ਼ੈਸਲੇ ’ਤੇ ਰੋਕ ਲਾਈCurrent UpdatesNovember 22, 2024 November 22, 2024 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਰਾਹਤ ਦਿੰਦਿਆਂ ਸਰਕਾਰ...
ਪੰਜਾਬਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂCurrent UpdatesNovember 22, 2024 November 22, 2024 ਚੰਡੀਗੜ੍ਹ-ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ...
ਪੰਜਾਬਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤCurrent UpdatesNovember 22, 2024 November 22, 2024 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ...
ਖਾਸ ਖ਼ਬਰਚੰਡੀਗੜ੍ਹਪੰਜਾਬਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨCurrent UpdatesNovember 22, 2024November 22, 2024 November 22, 2024November 22, 2024 ਮਨਸ਼ੇਰ ਸਿੰਘ ਸ਼ੇਰੀ ਕਲਸੀ ਹੋਣਗੇ ਵਰਕਿੰਗ ਪ੍ਰਧਾਨ ਚੰਡੀਗੜ੍ਹ, : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
ਪੰਜਾਬਆਰਬੀਆਈ ਦੀ ਸਥਾਪਨਾ ਦੇ 90 ਵਰ੍ਹਿਆਂ ਦਾ ਚੰਡੀਗੜ੍ਹ ਵਿੱਚ ਜਸ਼ਨCurrent UpdatesNovember 21, 2024 November 21, 2024 ਚੰਡੀਗੜ੍ਹ, 21 ਨਵੰਬਰ, 2024 – ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ...
ਪੰਜਾਬਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾCurrent UpdatesNovember 21, 2024 November 21, 2024 ਮੁਬਾਰਿਕਪੁਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ...