ਖਾਸ ਖ਼ਬਰਚੰਡੀਗੜ੍ਹਪੰਜਾਬਵਿੱਤ ਮੰਤਰੀ ਚੀਮਾ ਵੱਲੋਂ ਅੰਕੜਿਆਂ ਆਧਾਰਤ ਕਿਤਾਬ ‘ਪੰਜਾਬ ਸਟੇਟ ਐਟ ਏ ਗਲਾਂਸ 2022’ ਜਾਰੀCurrent UpdatesApril 10, 2023 April 10, 2023 2022-23 ਦੇ ਅਗਾਊਂ ਅਨੁਮਾਨਾਂ ਅਨੁਸਾਰ ਖੇਤੀਬਾੜੀ ਤੇ ਸਹਾਇਕ ਖੇਤਰਾਂ ਵਿਚ 3.7 ਫੀਸਦੀ, ਉਦਯੋਗ ‘ਚ 4.33 ਫੀਸਦੀ ਅਤੇ ਸੇਵਾ ਖੇਤਰ ‘ਚ 6.78 ਫੀਸਦੀ ਦਾ ਹੋਇਆ ਵਾਧਾ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗCurrent UpdatesApril 10, 2023 April 10, 2023 • ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦੇ ਨੁਕਸਾਨ ਲਈ ਮੁਆਵਜ਼ੇ ਵਿੱਚ ਕੇਂਦਰ ਸਰਕਾਰ ਦਾ ਹਿੱਸਾ ਵਧਾਉਣ ਦੀ ਵੀ ਕੀਤੀ ਅਪੀਲ • ਕਿਸਾਨਾਂ ਨੂੰ ਨੁਕਸਾਨ ਦੀ ਭਰਪਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਪੱਟੀ ਤੋਂ ਸ਼ਿਮਲਾ ਲਈ ਪਹਿਲੀ ਵਾਰ ਸ਼ੁਰੂ ਹੋਈ ਪੰਜਾਬ ਰੋਡਵੇਜ਼ ਦੀ ਬੱਸ ਸਰਵਿਸCurrent UpdatesApril 9, 2023 April 9, 2023 ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਖਾਈ ਹਰੀ ਝੰਡੀ 585 ਰੁਪਏ ਹੋਵੇਗਾ ਇੱਕ ਪਾਸੇ ਦਾ ਕਿਰਾਇਆ ਚੰਡੀਗੜ੍ਹ, :ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ...
ਖਾਸ ਖ਼ਬਰਚੰਡੀਗੜ੍ਹਪੰਜਾਬਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰਕੰਡੀ ਪ੍ਰੋਜੈਕਟ ਦਾ ਦੌਰਾCurrent UpdatesApril 9, 2023 April 9, 2023 ਸਬੰਧਤ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ‘ਚ ਪੂਰਾ ਪੂਰਾ ਕਰਨ ਦੇ ਦਿੱਤੇ ਆਦੇਸ਼ ਚੰਡੀਗੜ੍ਹ, :ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਐਤਵਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਮੰਤਰੀ ਮੰਡਲ ਦੀ ਬੈਠਕ ਬੁਲਾਈCurrent UpdatesApril 9, 2023April 9, 2023 April 9, 2023April 9, 2023 ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾCurrent UpdatesApril 7, 2023 April 7, 2023 • ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਇਮਾਨਦਾਰ ਸਰਕਾਰ ਦੀਆਂ ਨੀਤੀਆਂ ਸਦਕਾ ਮਾਲੀਏ ਵਿਚ ਵਿਆਪਕ ਵਾਧਾ ਹੋਇਆ ਅਤੇ ਪੰਜਾਬ ਵਾਸੀਆਂ ਨੂੰ ਮਿਲੀਆਂ ਵਧੇਰੇ ਸਹੂਲਤਾਂ-ਭਗਵੰਤ ਮਾਨCurrent UpdatesApril 7, 2023 April 7, 2023 ਮੁੱਖ ਮੰਤਰੀ ਨੇ ਬੀਤੇ ਸਾਲ ਦੌਰਾਨ ਹਰੇਕ ਖੇਤਰ ਵਿੱਚ ਮਾਲੀਆ ਵੱਧ ਪੈਦਾ ਹੋਣ ਦਾ ਰਿਪੋਰਟ ਕਾਰਡ ਪੇਸ਼ ਕੀਤਾ ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਦਾਖਲਿਆਂ ਸਬੰਧੀ ਜਾਗਰੂਕ ਕਰਨ ਦੇ ਹੁਕਮCurrent UpdatesApril 6, 2023 April 6, 2023 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਨਸ਼ਿਆਂ ਨਾਲ ਪੰਜਾਬ ਦੀ ਜਵਾਨੀ ਤਬਾਹ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ-ਮੁੱਖ ਮੰਤਰੀCurrent UpdatesApril 4, 2023 April 4, 2023 ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਸੂਬੇ ‘ਚ ਨਸ਼ਿਆਂ ਦੇ ਕਾਰੋਬਾਰ ਨਾਲ...
ਚੰਡੀਗੜ੍ਹਪੰਜਾਬਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ 2021-22 ਦੇ ਮੁਕਾਬਲੇ ਵਿੱਤੀ ਵਰ੍ਹੇ 22-23 ਦੌਰਾਨ 661.51 ਕਰੋੜ ਰੁਪਏ ਦਾ ਵਾਧਾ: ਲਾਲਜੀਤ ਸਿੰਘ ਭੁੱਲਰCurrent UpdatesApril 4, 2023 April 4, 2023 ਦਫ਼ਤਰ ਸਟੇਟ ਟਰਾਂਸਪੋਰਟ ਕਮਿਸ਼ਨਰ, ਪੀ.ਆਰ.ਟੀ.ਸੀ. ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਅਪ੍ਰੈਲ 2022 ਤੋਂ ਮਾਰਚ 2023 ਦਰਮਿਆਨ ਹੋਈ 4139.59 ਕਰੋੜ ਰੁਪਏ ਦੀ ਆਮਦਨ ਚੰਡੀਗੜ੍ਹ, :ਪੰਜਾਬ ਦੇ ਟਰਾਂਸਪੋਰਟ...