ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਦੀਆਂ ਇੰਟਰਲਿੰਕ ਕਰਨ ਦੇ ਪ੍ਰੋਜੈਕਟ ਬਾਰੇ ਮੁੜ ਸਮੀਖਿਆ ਦੀ ਲੋੜ: ਸੰਧਵਾਂCurrent UpdatesJanuary 3, 2025 January 3, 2025 ਪੰਜਾਬ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੀ ਨਦੀਆਂ ਨੂੰ ਆਪਸ ਵਿੱਚ ਜੋੜਨ ਦੇ ਪ੍ਰੋਜੈਕਟ ਦੀ ਵਿਆਪਕ ਸਮੀਖਿਆ...
ਖਾਸ ਖ਼ਬਰਪੰਜਾਬਅਸੀਂ ਡੱਲੇਵਾਲ ਨਾਲ ਖੜ੍ਹੇ ਹਾਂ, ਮੋਰਚੇ ਵੱਖੋ-ਵੱਖ ਪਰ ਲੜਾਈ ਇਕ ਹੈ: ਸੰਯੁਕਤ ਕਿਸਾਨ ਮੋਰਚਾCurrent UpdatesJanuary 3, 2025 January 3, 2025 ਲੁਧਿਆਣਾ-ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨੇ ਲੁਧਿਆਣਾ ਵਿਚ ਸੱਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਹਨ। ਆਗੂਆਂ ਨੇ ਕਿਹਾ ਕਿ ਉਹ ਖਨੌਰੀ ਬਾਰਡਰ ਉੱਤੇ...
ਖਾਸ ਖ਼ਬਰਰਾਸ਼ਟਰੀਆਈ.ਟੀ ਅਤੇ ਬੈਂਕ ਸ਼ੇਅਰ ’ਚ ਖਰੀਦਦਾਰੀ ਨਾਲ ਬਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹੇCurrent UpdatesJanuary 2, 2025 January 2, 2025 ਮੁੰਬਈ- ਆਈਟੀ ਅਤੇ ਬੈਂਕ ਸ਼ੇਅਰਾਂ ’ਚ ਖਰੀਦਦਾਰੀ ਦੇ ਵਿਚਕਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ’ਚ ਬੈਂਚਮਾਰਕ ਇਕਵਿਟੀ ਸੂਚਕਾਂਕ ਸੈਂਸੈਕਸ ਅਤੇ ਨਿਫ਼ਟੀ ਚੜ੍ਹੇ। ਬੀਐੱਸਈ ਦਾ 30 ਸ਼ੇਅਰਾਂ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਦਿਲਜੀਤ ਦੋਸਾਂਝ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤCurrent UpdatesJanuary 2, 2025 January 2, 2025 ਚੰਡੀਗੜ੍ਹ-ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਹਿਲੀ ਵਾਰ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਨੂੰ 2025 ਦੀ ਸ਼ਾਨਦਾਰ ਸ਼ੁਰੂਆਤ ਕਿਹਾ।...
ਖਾਸ ਖ਼ਬਰਰਾਸ਼ਟਰੀNEET-UG ਪ੍ਰੀਖਿਆ ‘ਤੇ ਮਾਹਰ ਪੈਨਲ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰੇਗਾ ਕੇਂਦਰCurrent UpdatesJanuary 2, 2025 January 2, 2025 ਨਵੀਂ ਦਿੱਲੀ-ਕੇਂਦਰ ਨੇ ਵੀਰਵਾਰ ਨੂੰ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਪਿਛਲੇ ਸਾਲ NEET-UG ਦੇ ਆਯੋਜਨ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ ਦੇ ਕੰਮਕਾਜ ਦੀ ਸਮੀਖਿਆ ਕਰਨ...
ਖਾਸ ਖ਼ਬਰਰਾਸ਼ਟਰੀਯੂਨੀਅਨ ਕਾਰਬਾਈਡ ਦੀ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਗੈਸ ਕਾਂਡ ਦੇ 40 ਸਾਲਾਂ ਬਾਅਦ ਭੋਪਾਲ ਤੋਂ ਬਾਹਰ ਭੇਜਿਆCurrent UpdatesJanuary 2, 2025 January 2, 2025 ਮੱਧ ਪ੍ਰਦੇਸ਼- ਭੋਪਾਲ ਵਿਚ ਵਾਪਰੇ ਭਿਆਨਕ ਗੈਸ ਦੁਖਾਂਤ ਦਾ ਕਾਰਨ ਬਣੀ ਤੇ ਉਦੋਂ ਤੋਂ ਹੀ ਬੰਦ ਪਈ ਯੂਨੀਅਨ ਕਾਰਬਾਈਡ ਫੈਕਟਰੀ (Union Carbide factory) ਵਿਚਲੇ 377 ਟਨ...
ਖਾਸ ਖ਼ਬਰਖੇਡਾਂਰਾਸ਼ਟਰੀਮਨੂ ਭਾਕਰ ਤੇ ਗੁਕੇਸ਼ ਸਣੇ 4 ਖਿਡਾਰੀਆਂ ਨੂੰ ਮਿਲੇਗਾ ਖੇਲ ਰਤਨCurrent UpdatesJanuary 2, 2025 January 2, 2025 ਨਵੀਂ ਦਿੱਲੀ-ਓਲੰਪਿਕਸ ਖੇਡਾਂ ਵਿਚ ਕਾਂਸੀ ਦੇ ਦੋ ਤਗ਼ਮੇ ਜਿੱਤਣ ਵਾਲੀ ਨਿਸ਼ਾਨੇਬਾਜ਼ ਮਨੂ ਭਾਕਰ (Manu Bhaker) ਤੇ ਮੌਜੂਦਾ ਸ਼ਤਰੰਜ ਵਿਸ਼ਵ ਚੈਂਪੀਅਨ ਡੀ ਗੁਕੇਸ਼ (Chess World Champion...
ਖਾਸ ਖ਼ਬਰਰਾਸ਼ਟਰੀਡਾ ਅੰਬੇਡਕਰ ਨੇ 1940 ’ਚ ਕੀਤਾ ਸੀ ਆਰ.ਐਸ.ਐਸ ‘ਸ਼ਾਖਾ’ ਦਾ ਦੌਰਾ: ਸੰਘ ਦੇ ਮੀਡੀਆ ਵਿੰਗ ਦਾ ਦਾਅਵਾCurrent UpdatesJanuary 2, 2025 January 2, 2025 ਨਾਗਪੁਰ-ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ 85 ਸਾਲ ਪਹਿਲਾਂ ਮਹਾਰਾਸ਼ਟਰ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੀ ‘ਸ਼ਾਖਾ’ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਡੱਲੇਵਾਲ ਜੀ ਆਪਣਾ ਮਰਨ ਵਰਤ ਖ਼ਤਮ ਕਰਨ, ਉਨ੍ਹਾਂ ਦੀ ਜਾਨ ਦੇਸ਼ ਲਈ ਕੀਮਤੀCurrent UpdatesJanuary 2, 2025 January 2, 2025 ਚੰਡੀਗੜ੍ਹ:ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰ ਸਰਕਾਰ ਅੰਨਦਾਤੇ ਦੀ ਸਾਰ ਲਏ: ਮਾਨCurrent UpdatesJanuary 2, 2025 January 2, 2025 ਪੰਜਾਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤੇ ਦੀ ਸਾਰ ਲਏ। ਮਾਨ ਨੇ ਕਿਹਾ ਕਿ ਖੇਤੀ ਰਾਜਾਂ ਦਾ...