August 16, 2026

#badal

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

‘CM ਨੇ ਫੇਕ ਕਿਹਾ ਸੀ, AI ਨਹੀਂ’: ਭਗਵੰਤ ਮਾਨ-ਜਥੇਦਾਰ ਦੀ ਗੱਲਬਾਤ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਲਤੇਜ ਪੰਨੂ ਦੀ ਪ੍ਰਤੀਕਿਰਿਆ

Current Updates
ਚੰਡੀਗੜ੍ਹ-  ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਕਥਿਤ ਵੀਡੀਓ ਨੂੰ ਲੈ ਕੇ ਹੋਈ ਗੱਲਬਾਤ ਸਾਹਮਣੇ ਆਉਣ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਬਕਾ ਸਰਪੰਚ ‘ਤੇ ਚੱਲੀਆਂ ਗੋਲੀਆਂ; ਇਲਾਕੇ ’ਚ ਦਹਿਸ਼ਤ

Current Updates
ਬਟਾਲਾ-  ਬਟਾਲਾ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਪਿੰਡ ਕਿਲ੍ਹਾ ਲਾਲ ਸਿੰਘ ਦੇ ਸਾਬਕਾ ਸਰਪੰਚ ਜਸਬੀਰ ਸਿੰਘ ਗਿੱਲ ‘ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਸਰਕਾਰ 2437 ਅਪਰੈਂਟਿਸਾਂ ਨੂੰ ਬੌਰਡਿਸਮ ਲਾਇਨਮੈਨ ਅਧਿਕਾਰ ਦੇਣ ਦਾ ਅਧਿਕਾਰ ਹੈ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਨੇ ਪਾਵਰਕੌਮ ਦੇ ਅਪਰੈਂਟਿਸ ਨੌਜਵਾਨਾਂ ਨੂੰ ਵੱਡੀ ਰਾਹਤ ਦਿੰਦਿਆਂ 2437 ਨੌਜਵਾਨਾਂ ਨੂੰ ਬਤੌਰ ਸਹਾਇਕ ਲਾਈਨਮੈਨ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਸ...
ਖਾਸ ਖ਼ਬਰਰਾਸ਼ਟਰੀ

370 ਰੁਪਏ ਬਰਿਆਨੀ ਮਾਮਲਾ: 23 ਸਾਲਾ ਵੈੱਬ ਡਿਵੈਲਪਰ ਹਿਮਾਂਸ਼ੂ ਜਾਂਗੜਾ ਨੌਕਰੀ ਤੋਂ ਬਰਖਾਸਤ

Current Updates
ਗੁਰੂਗ੍ਰਾਮ-  ਗੁਰੂਗ੍ਰਾਮ ਦੇ 23 ਸਾਲਾ ਵੈੱਬ ਡਿਵੈਲਪਰ ਹਿਮਾਂਸ਼ੂ ਜਾਂਗੜਾ ਨੂੰ ਕਾਮੇਡੀਅਨ ਪ੍ਰਣਿਤ ਮੋਰੇ ਦੇ ਸ਼ੋਅ ਦੀ ਇੱਕ ਵਾਇਰਲ ਕਲਿੱਪ ਤੋਂ ਬਾਅਦ ਉਸ ਦੀ ਕੰਪਨੀ ਸਟਾਰਵਿਕ...
ਖਾਸ ਖ਼ਬਰਪੰਜਾਬਰਾਸ਼ਟਰੀ

ਹੁਕਮਨਾਮੇ ਦੀ ਪਾਲਣਾ ਲਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਅਹਿਮ ਮੀਟਿੰਗ

Current Updates
ਸ੍ਰੀ ਆਨੰਦਪੁਰ ਸਾਹਿਬ-  ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਸਖ਼ਤੀ...
ਖਾਸ ਖ਼ਬਰਰਾਸ਼ਟਰੀ

ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਾਈਕਲ ਸਵਾਰ ਦੇ ਪਰਿਵਾਰ ਨੂੰ 22.91 ਲੱਖ ਰੁਪਏ ਦਾ ਮੁਆਵਜ਼ਾ

Current Updates
ਨਵੀਂ ਦਿੱਲੀ-  ਦਿੱਲੀ ਦੇ ਮੋਟਰ ਦੁਰਘਟਨਾ ਦਾਅਵਾ ਟ੍ਰਿਬਿਊਨਲ (MACT) ਨੇ ਦਸੰਬਰ 2024 ਵਿੱਚ ਇੱਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 54 ਸਾਲਾ ਸਾਈਕਲ ਸਵਾਰ ਦੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ‘ਚ ਮੁੜ ਵੱਜਿਆ ਸਥਾਨਕ ਚੋਣਾਂ ਦਾ ਬਿਗਲ; ਇੱਕ ਨਗਰ ਨਿਗਮ, ਦੋ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੀਆਂ ਚੋਣ ਤਰੀਕਾਂ ਦਾ ਐਲਾਨ

Current Updates
ਚੰਡੀਗੜ੍ਹ-  ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ ਚਾਰ ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਆਦੇਸ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਅਨੰਦ ਕਾਰਜ ਦੌਰਾਨ ਲਾੜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਲੇ-ਦੁਆਲੇ ਕੁੱਤੇ ਨੂੰ ਨਾਲ ਘੁਮਾਉਣ ਦੀ ਵੀਡੀਓ ਵਾਇਰਲ

Current Updates
ਚੰਡੀਗੜ੍ਹ-  ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਿਸ ਵਿੱਚ ਇੱਕ ਲਾੜੀ ਆਪਣੇ ਵਿਆਹ (ਅਨੰਦ ਕਾਰਜ) ਦੌਰਾਨ ਆਪਣੇ ਪਾਲਤੂ ਕੁੱਤੇ ਨੂੰ ਨਾਲ ਲੈ ਕੇ ਸ੍ਰੀ ਗੁਰੂ ਗ੍ਰੰਥ...
ਖਾਸ ਖ਼ਬਰਪੰਜਾਬਰਾਸ਼ਟਰੀ

ਸੀ.ਆਈ.ਏ. ਸਟਾਫ਼ ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

Current Updates
ਬਠਿੰਡਾ-  ਪੰਜਾਬ ਪੁਲੀਸ ਵੱਲੋਂ ਚਲਾਈ ਜਾ ਰਹੀ ‘ਨਸ਼ੇ ਵਿਰੁੱਧ ਯੁੱਧ’ ਮੁਹਿੰਮ ਤਹਿਤ ਸੀ.ਆਈ.ਏ. (CIA) ਸਟਾਫ਼-1 ਬਠਿੰਡਾ ਨੇ ਉੱਪ-ਮੰਡਲ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਵੱਲੋਂ NEET-UG 2026 ਨਾਲ ਸਬੰਧਤ ਪਟੀਸ਼ਨਾਂ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ NEET-UG 2026 ਮੁੜ-ਪ੍ਰੀਖਿਆ, ਜੋ ਕਿ 21 ਜੂਨ ਲਈ ਨਿਰਧਾਰਤ ਹੈ, ਨਾਲ ਸਬੰਧਤ ਦੋ ਵੱਖ-ਵੱਖ ਪਟੀਸ਼ਨਾਂ ‘ਤੇ ਤੁਰੰਤ ਸੁਣਵਾਈ...