ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀDSP ਸਤਬੀਰ ਸਿੰਘ ‘ਤੇ ਪੰਜਾਬ ਸਰਕਾਰ ਦਾ ਗਾਜ਼: ਤੁਰੰਤ ਪ੍ਰਭਾਵ ਨਾਲ ਕੀਤਾ ਮੁਅੱਤਲCurrent UpdatesJuly 24, 2026 July 24, 2026 ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਸ਼ਾਸਨ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਵੱਡਾ ਕਦਮ ਚੁੱਕਦਿਆਂ ਡੀ.ਐੱਸ.ਪੀ. (DSP) ਸਤਬੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (Suspend)...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀPunjab ‘ਚ ਕੋਈ ਪ੍ਰਸ਼ਨ ਪੱਤਰ ਲੀਕ ਨਹੀਂ ਹੋਇਆ: ਬਲਤੇਜ ਪੰਨੂCurrent UpdatesJuly 23, 2026 July 23, 2026 ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਵਿਰੋਧੀ ਧਿਰਾਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਦੋਸ਼ ਲਗਾਇਆ ਹੈ ਕਿ ਉਹ ਕਥਿਤ ਨੀਟ (NEET)...
ਖਾਸ ਖ਼ਬਰਪੰਜਾਬਰਾਸ਼ਟਰੀਗੈਰ ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂCurrent UpdatesJuly 23, 2026 July 23, 2026 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ...
ਖਾਸ ਖ਼ਬਰਪੰਜਾਬਰਾਸ਼ਟਰੀਜੇਲ੍ਹ ਵਿੱਚ ਹੋਈ ਲੜਾਈ ਦੌਰਾਨ ਜ਼ਖਮੀ ਕੈਦੀ ਦੀ ਮੌਤCurrent UpdatesJuly 23, 2026 July 23, 2026 ਪਟਿਆਲਾ- ਪਿਛਲੇ ਦਿਨੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਕੈਦੀਆਂ ਦੇ ਦੋ ਗਰੁੱਪਾਂ ਦਰਮਿਆਨ ਹੋਈ ਝੜਪ ਮੌਕੇ ਜ਼ਖਮੀ ਹੋਏ ਦੋਵਾਂ ਧਿਰਾਂ ਦੇ ਦੋ ਮੈਂਬਰਾਂ ਨੂੰ ਸੱਟਾਂ ਸਰਕਾਰੀ...
ਖਾਸ ਖ਼ਬਰਰਾਸ਼ਟਰੀਰੇਲਵੇ ਪ੍ਰਾਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਮਾਨ ਨੂੰ ਪੱਤਰCurrent UpdatesJuly 23, 2026 July 23, 2026 ਨਵੀਂ ਦਿੱਲੀ- ਰੇਲਵੇ ਅਤੇ ਖੁਰਾਕ ਪ੍ਰੋਸੈਸਿੰਗ ਉਦਯੋਗਾਂ ਬਾਰੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿੱਖ ਕੇ...
ਖਾਸ ਖ਼ਬਰਪੰਜਾਬਰਾਸ਼ਟਰੀ2 ਕਰੋੜ ਰੁਪਏ ‘ਚ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਵੱਡੀ ਠੱਗੀ: ਪੁਲੀਸ ਦੇ ਅੱੜੇ ਚੜ੍ਹੇ 2 ਸ਼ਾਤਿਰ ਠੱਗCurrent UpdatesJuly 23, 2026 July 23, 2026 ਪਟਿਆਲਾ: ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲੀਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।...
ਖਾਸ ਖ਼ਬਰਰਾਸ਼ਟਰੀਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀ ਦੀ ਮੌਤ ਦੇ ਸੋਸ਼ਲ ਮੀਡੀਆ ਦਾਅਵੇ ਨੂੰ ਕੀਤਾ ਰੱਦ; ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਦਿੱਤੀ ਚਿਤਾਵਨੀCurrent UpdatesJuly 23, 2026 July 23, 2026 ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਉਨ੍ਹਾਂ ਖ਼ਬਰਾਂ ਅਤੇ ਦਾਅਵਿਆਂ ਨੂੰ ਸਿਖ਼ਰੋਂ ਰੱਦ ਕਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ...
ਖਾਸ ਖ਼ਬਰਰਾਸ਼ਟਰੀNEET-UG 2024 ਪੇਪਰ ਲੀਕ ਮਾਮਲਾ: ਸੰਜੀਵ ਮੁਖੀਆ ਖ਼ਿਲਾਫ਼ ਨਹੀਂ ਮਿਲਿਆ ਕੋਈ ਸਬੂਤ — CBICurrent UpdatesJuly 23, 2026 July 23, 2026 ਨਵੀਂ ਦਿੱਲੀ: ਕੇਂਦਰੀ ਜਾਂਚ ਬਿਊਰੋ (CBI) ਨੇ NEET-UG 2024 ਪ੍ਰਸ਼ਨ ਪੱਤਰ ਲੀਕ ਮਾਮਲੇ ਵਿੱਚ ਇੱਕ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਹੈ ਕਿ ਜਾਂਚ ਦੌਰਾਨ ਸੰਜੀਵ ਕੁਮਾਰ...
ਖਾਸ ਖ਼ਬਰਰਾਸ਼ਟਰੀ‘ਸਮਾਂ ਬਰਬਾਦ ਨਾ ਕਰੋ’: Supreme Court ਵੱਲੋਂ CJP ਪ੍ਰਦਰਸ਼ਨ ਮੌਕੇ ਪੁਲੀਸ ਕਾਰਵਾਈ ਖ਼ਿਲਾਫ਼ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੋਂ ਇਨਕਾਰCurrent UpdatesJuly 22, 2026 July 22, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਵਿੱਚ Cockroach Janta Party ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਮਾਰਚ ਦੌਰਾਨ ਵਿਦਿਆਰਥੀਆਂ ‘ਤੇ ਪੁਲੀਸ ਕਾਰਵਾਈ ਨੂੰ ਚੁਣੌਤੀ...
ਖਾਸ ਖ਼ਬਰਰਾਸ਼ਟਰੀਧਰਮੇਂਦਰ ਪ੍ਰਧਾਨ ਲਾਂਭੇ ਹੋਣ; ਪ੍ਰਧਾਨ ਮੰਤਰੀ ਮੁਆਫ਼ੀ ਮੰਗਣ ਅਤੇ ਸਿੱਖਿਆ ਪ੍ਰਣਾਲੀ ਬਦਲੇCurrent UpdatesJuly 22, 2026 July 22, 2026 ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿੱਚ ਸਿੱਖਿਆ ਨਾਲ ਸਬੰਧਤ ਸਮੱਸਿਆਵਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਪੁਲੀਸ ਵਲੋਂ ਕੀਤੇ ਗਏ...