ਖਾਸ ਖ਼ਬਰਪੰਜਾਬਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤCurrent UpdatesDecember 25, 2024 December 25, 2024 ਘੱਗਾ-ਫ਼ਤਹਿਗੜ੍ਹ ਸਾਹਿਬ ਸ਼ਹੀਦੀ ਜੋੜ ਮੇਲ ’ਤੇ ਜਾਣ ਵਾਲੀ ਸੰਗਤ ਲਈ ਲੰਗਰ ਦੀ ਤਿਆਰੀ ’ਚ ਜੁਟੇ ਸੇਵਾਦਾਰ ਸਤਵਿੰਦਰ ਸਿੰਘ (31) ਦੀ ਅੱਜ ਅਚਾਨਕ ਬਿਜਲੀ ਦਾ ਕਰੰਟ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਵੱਲੋਂ ਡੱਲੇਵਾਲ ਨੂੰ ਮਿਲਣ ਪੁੱਜੇ ਛੇ ਕੈਬਨਿਟ ਮੰਤਰੀCurrent UpdatesDecember 25, 2024 December 25, 2024 ਪਟਿਆਲਾ – ਢਾਬੀ ਗੁੱਜਰਾਂ ਬਾਰਡਰ ’ਤੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਮ ਆਦਮੀ ਪਾਰਟੀ...
ਖਾਸ ਖ਼ਬਰਰਾਸ਼ਟਰੀਮਨੁੱਖੀ ਤਸਕਰੀ ਵਿੱਚ ਕੈਨੇਡੀਅਨ ਕਾਲਜਾਂ ਅਤੇ ਭਾਰਤੀ ਸੰਸਥਾਵਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ ਈਡੀCurrent UpdatesDecember 25, 2024 December 25, 2024 ਨਵੀਂ ਦਿੱਲੀ-ਐਨਫੋਰਸਮੈਂਟ ਡਾਇਰੈਕਟੋਰੇਟ (ED) ਕੈਨੇਡਾ ਦੀ ਸਰਹੱਦ ਤੋਂ ਅਮਰੀਕਾ ਵਿਚ ਭਾਰਤੀਆਂ ਦੀ ਤਸਕਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਕੁਝ ਕੈਨੇਡੀਅਨ ਕਾਲਜਾਂ ਅਤੇ ਕੁਝ ਭਾਰਤੀ...
ਖਾਸ ਖ਼ਬਰਚੰਡੀਗੜ੍ਹਪੰਜਾਬ ਦੇ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂCurrent UpdatesDecember 25, 2024 December 25, 2024 ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ...
ਖਾਸ ਖ਼ਬਰਰਾਸ਼ਟਰੀਏਅਰਬੈਗ ਦੇ ਝਟਕੇ ਕਾਰਨ ਬੱਚੇ ਦੀ ਮੌਤCurrent UpdatesDecember 25, 2024 December 25, 2024 ਮੁੰਬਈ-ਮਹਾਰਾਸ਼ਟਰ ਦੇ ਵਾਸ਼ੀ ਖੇਤਰ ਵਿੱਚ ਦੋ ਕਾਰਾਂ ਦੀ ਟੱਕਰ ਤੋਂ ਬਾਅਦ ਇੱਕ ਕਾਰ ਦੀ ਅਗਲੀ ਸੀਟ ’ਤੇ ਬੈਠੇ ਇੱਕ ਛੇ ਸਾਲਾ ਲੜਕੇ ਹਰਸ਼ ਮਾਵਜੀ ਅਰੇਥੀਆ...
ਖਾਸ ਖ਼ਬਰਰਾਸ਼ਟਰੀਦਿੱਲੀ ਦੇ ਆਟੋ ਪਾਰਟਸ ਵਪਾਰੀਆਂ ਨੇ ਬੰਗਲਾਦੇਸ਼ ਨਾਲ ਕਾਰੋਬਾਰ ਦਾ ਬਾਈਕਾਟ ਕੀਤਾCurrent UpdatesDecember 25, 2024 December 25, 2024 ਨਵੀਂ ਦਿੱਲੀ-ਬੰਗਲਾਦੇਸ਼ ਵਿੱਚ ਚੱਲ ਰਹੇ ਤਣਾਅ ਅਤੇ ਘੱਟ ਗਿਣਤੀਆਂ ’ਤੇ ਕਥਿਤ ਹਮਲਿਆਂ ਦੇ ਵਿਰੋਧ ਵਿਚ ਦਿੱਲੀ ਦੇ ਕਸ਼ਮੀਰੀ ਗੇਟ ਸਥਿਤ ਆਟੋ ਪਾਰਟਸ ਦੇ ਵਪਾਰੀਆਂ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਯਾਤਰੀ ਜਹਾਜ਼ ਹਾਦਸਾ: 72 ਸਵਾਰੀਆਂ ਵਾਲਾ ਜਹਾਜ਼ ਹੋਇਆ ਹਾਦਸਾਗ੍ਰਸਤ, 42 ਦੀ ਮੌਤCurrent UpdatesDecember 25, 2024 December 25, 2024 ਚੰਡੀਗੜ੍ਹ- ਕਜ਼ਾਕਿਸਤਾਨ: ਅਜ਼ਰਬਾਈਜਾਨ ਏਅਰਲਾਈਨਜ਼ ਦਾ ਜਹਾਜ਼ ਹਾਦਸਾਗ੍ਰਸਤ: ਰੂਸੀ ਸਮਾਚਾਰ ਏਜੰਸੀਆਂ ਨੇ ਬੁੱਧਵਾਰ ਨੂੰ ਕਜ਼ਾਕਿਸਤਾਨ ਦੇ ਐਮਰਜੈਂਸੀ ਮੰਤਰਾਲੇ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਕਜ਼ਾਖ਼ਸਤਾਨ ਦੇ...
ਖਾਸ ਖ਼ਬਰਪੰਜਾਬਬੀਬੀ ਜਗੀਰ ਕੌਰ ਪ੍ਰਤੀ ਬਦਕਲਾਮੀ ਲਈ ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੂੰ ਪੰਜ ਪਿਆਰਿਆਂ ਨੇ ਲਾਈ ਤਨਖ਼ਾਹCurrent UpdatesDecember 25, 2024 December 25, 2024 ਅੰਮ੍ਰਿਤਸਰ-ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸ੍ਰੀ ਅਕਾਲ ਤਖ਼ਤ...
ਖਾਸ ਖ਼ਬਰਪੰਜਾਬਰਾਸ਼ਟਰੀਡੱਲੇਵਾਲ ਦੀ ਮੈਡੀਕਲ ਜਾਂਚ ਕਰਨ ਗਈ ਪੰਜ ਮੈਂਬਰੀ ਟੀਮ ਹੋਈ ਹਾਦਸੇ ਦਾ ਸ਼ਿਕਾਰCurrent UpdatesDecember 25, 2024December 25, 2024 December 25, 2024December 25, 2024 ਪਟਿਆਲਾ- ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal) ਦਾ ਮੈਡੀਕਲ ਚੈਕਅੱਪ ਕਰਨ ਲਈ ਢਾਬੀ ਗੁਜਰਾਂ ਬਾਰਡਰ ‘ਤੇ ਗਈ ਇਥੋਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਹਿਜ਼ ਢਾਈ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦਿੱਤਾCurrent UpdatesDecember 24, 2024 December 24, 2024 ਚੰਡੀਗੜ੍ਹ-ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ...