August 29, 2026

#india

ਖਾਸ ਖ਼ਬਰਰਾਸ਼ਟਰੀ

ਪਾਵਰ ਗਰਿੱਡ ਕਾਰਪੋਰੇਸ਼ਨ ਦਾ ਸੀਨੀਅਰ ਜੀ.ਐਮ. 2.50 ਲੱਖ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ

Current Updates
ਨਵੀਂ ਦਿੱਲੀ- ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੀਬੀਆਈ ਨੇ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ (Power Grid Corporation of India) ਦੇ ਸੀਨੀਅਰ ਜੀਐਮ ਉਦੈ ਕੁਮਾਰ...
ਖਾਸ ਖ਼ਬਰਰਾਸ਼ਟਰੀ

ਪੁਲੀਸ ਵੱਲੋਂ ਨਸ਼ਾ ਤਸਕਰ ਕਾਬੂ, ਇਕ ਕਿਲੋ ਹੈਰੋਇਨ ਬਰਾਮਦ

Current Updates
ਅੰਬਾਲਾ- ਅੰਬਾਲਾ ਪੁਲੀਸ ਨੇ ਸ਼ੁੱਕਰਵਾਰ ਨੂੰ ਗੁਪਤ ਸੂਚਨਾ ਦੇ ਅਧਾਰ ’ਤੇ ਇੱਕ ਵੱਡੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਸਰਕਾਰ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ

Current Updates
ਮਾਨਸਾ: ਭਾਵੇਂ ਕਈ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਅੱਜ ਬੁਲਾਈ ਗਈ ਮੀਟਿੰਗ ਵਿੱਚ ਭਾਗ ਲੈਣ ਦਾ ਐਲਾਨ ਕੀਤਾ ਸੀ, ਪਰ ਅੱਜ ਸਰਕਾਰ ਨਾਲ ਮੀਟਿੰਗ...
ਖਾਸ ਖ਼ਬਰਪੰਜਾਬਰਾਸ਼ਟਰੀ

ਖਨੌਰੀ ਬਾਰਡਰ ਤੋਂ ਹਰਿਆਣਾ ਨੇ ਬੈਰੀਕੇਡ ਹਟਾ ਕੇ ਆਵਾਜਾਈ ਬਹਾਲ ਕੀਤੀ

Current Updates
ਪਾਤੜਾਂ- ਹਰਿਆਣਾ ਪੁਲੀਸ ਨੇ ਢਾਬੀ ਗੁੱਜਰਾਂ (ਖਨੌਰੀ) ਬਾਰਡਰ ‘ਤੇ ਦਿੱਲੀ ਵੱਲ ਵਧਦੇ ਕਿਸਾਨਾਂ ਨੂੰ ਰੋਕਣ ਲਈ ਕੰਕਰੀਟ ਦੇ ਬਣਾਏ ਬੈਰੀਕੇਡਾਂ ਨੂੰ ਬੁਲਡੋਜ਼ਰ ਨਾਲ ਹਟਾ ਕੇ...
ਖਾਸ ਖ਼ਬਰਰਾਸ਼ਟਰੀ

ਅਦਾਲਤ ਵੱਲੋਂ ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਧਨਸ੍ਰੀ ਵਰਮਾ ਦਾ ਤਲਾਕ ਮਨਜ਼ੂਰ

Current Updates
ਮੁੰਬਈ: ਮੁੰਬਈ ਦੀ ਇੱਕ ਪਰਿਵਾਰਕ ਅਦਾਲਤ ਨੇ ਵੀਰਵਾਰ ਨੂੰ ਕ੍ਰਿਕਟਰ ਯੁਜਵੇਂਦਰ ਚਾਹਲ (cricketer Yuzvendra Chahal) ਅਤੇ ਉਸਦੀ ਵੱਖ ਰਹਿ ਰਹੀ ਪਤਨੀ ਧਨਸ੍ਰੀ ਵਰਮਾ (Dhanashree Verma)...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਰਾਕੇਸ਼ ਰੌਸ਼ਨ ਨੇ ਹਮਲੇ ਨੂੰ ਦੱਸਿਆ ‘ਬੁਰਾ ਸੁਫ਼ਨਾ’

Current Updates
ਮੁੰਬਈ: ਉੱਘੇ ਅਦਾਕਾਰ ਤੇ ਡਾਇਰੈਕਟਰ ਰਾਕੇਸ਼ ਰੌਸ਼ਨ ਨੇ ਹਾਲ ਹੀ ਵਿੱਚ ਆਪਣੇ ਅਤੀਤ ਦੀਆਂ ਭਿਆਨਕ ਯਾਦਾਂ ਸਾਂਝੀਆਂ ਕੀਤੀਆਂ, ਜਿਸ ਨੂੰ ਉਹ ‘ਬੁਰਾ ਸੁਫ਼ਨਾ’ ਆਖਦੇ ਹਨ।...
ਖਾਸ ਖ਼ਬਰਚੰਡੀਗੜ੍ਹਪੰਜਾਬ

ਪੁਲਿਸ ਵਲੋਂ ਖਨੌਰੀ ਤੇ ਸ਼ੰਭੂ ਬਾਰਡਰ ’ਤੇ ਵਡੀ ਕਾਰਵਾਈ, ਕਿਸਾਨੀ ਧਰਨੇ ਹਟਾਏ ਇੰਟਰਨੈਟ ਸੇਵਾ ਬੰਦ

Current Updates
ਡੱਲੇਵਾਲ ਤੇ ਪੰਧੇਰ ਸਣੇ 200 ਤੋਂ ਵੱਧ ਕਿਸਾਨ ਹਿਰਾਸਤ ’ਚ ਲਏ ਪਟਿਆਲਾ/ਚੰਡੀਗੜ੍ਹ : ਪੁਲੀਸ ਨੇ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਵਾਪਸ ਸ਼ੰਭੂ ਤੇ...
ਅੰਤਰਰਾਸ਼ਟਰੀ

11 ਮਿਲੀਅਨ ਅਮਰੀਕੀ ਡਾਲਰ ਦੀ ਧੋਖਾਧੜੀ ਦੇ ਦੋਸ਼ ਹੇਠ ਹਾਲੀਵੁੱਡ ਨਿਰਦੇਸ਼ਕ ਗ੍ਰਿਫਤਾਰ

Current Updates
ਨਿਊਯਾਰਕ- ਇੱਕ ਹਾਲੀਵੁੱਡ ਲੇਖਕ-ਨਿਰਦੇਸ਼ਕ ਨੂੰ ਇਕ ਅਜਿਹੇ ਸਾਇੰਸ-ਫਾਈ ਸ਼ੋਅ ਲਈ Netflix ਤੋਂ 11 ਮਿਲੀਅਨ ਅਮਰੀਕੀ ਡਾਲਰ ਦੀ ਧੋਖਾਧੜੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ...
ਖਾਸ ਖ਼ਬਰਰਾਸ਼ਟਰੀ

ਪੁਣੇ ’ਚ ਟੈਂਪੂ ਟਰੈਵਲਰ ਨੂੰ ਅੱਗ ਲੱਗੀ, ਨਿੱਜੀ ਕੰਪਨੀ ਦੇ ਚਾਰ ਮੁਲਾਜ਼ਮਾਂ ਦੀ ਮੌਤ

Current Updates
ਪੁਣੇ- ਪੁਣੇ ਨੇੜੇ ਪਿੰਪਰੀ ਛਿੰਛਵਾੜ ਇਲਾਕੇ ਵਿਚ ਇਕ ਟੈਂਪੂ ਟਰੈਵਲਰ ਨੂੰ ਅੱਗ ਲੱਗਣ ਨਾਲ ਇਸ ਵਿਚ ਸਵਾਰ ਨਿੱਜੀ ਕੰਪਨੀ ਦੇ ਚਾਰ ਮੁਲਾਜ਼ਮਾਂ ਦੀ ਮੌਤ ਹੋ...
ਖਾਸ ਖ਼ਬਰਰਾਸ਼ਟਰੀ

ਜੰਮੂ ਕਸ਼ਮੀਰ: ਰਾਜੌਰੀ ਦੇ ਹਸਪਤਾਲ ’ਚ ਅੱਗ ਲੱਗੀ

Current Updates
ਜੰਮੂ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਸਰਕਾਰੀ ਮੈਡੀਕਲ ਕਾਲਜ (ਜੀਐੱਮਸੀ) ਵਿੱਚ ਅੱਜ ਅੱਗ ਲੱਗ ਗਈ, ਜਿਸ ਮਗਰੋਂ 150 ਤੋਂ ਵੱਧ ਮਰੀਜ਼ਾਂ ਨੂੰ ਹਸਪਤਾਲ ’ਚੋਂ...