April 9, 2026

#modi

ਖਾਸ ਖ਼ਬਰਪੰਜਾਬ

ਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਬਹੁਮੰਜ਼ਿਲਾ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ

Current Updates
ਮੁਹਾਲੀ-ਮੁਹਾਲੀ ਦੇ ਸੋਹਾਣਾ ਵੱਚ ਸ਼ਨਿਚਰਵਾਰ ਨੂੰ ਡਿੱਗੀ ਇਕ ਬਹੁਮੰਜ਼ਿਲਾ ਇਮਾਰਤ ਦੇ ਮਲਬੇ ਵਿੱਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਤਰ੍ਹਾਂ ਇਸ ਘਟਨਾ ਵਿੱਚ...
ਖਾਸ ਖ਼ਬਰਚੰਡੀਗੜ੍ਹ

ਨਗਰ ਨਿਗਮ ਤੇ ਕੌਂਸਲ ਚੋਣਾਂ: ਪਟਿਆਲਾ ’ਤੇ ‘ਆਪ’ ਦਾ ਕਬਜ਼ਾ

Current Updates
ਚੰਡੀਗੜ੍ਹ-ਪੰਜਾਬ ਵਿੱਚ ਸ਼ਨਿਚਰਵਾਰ ਨੂੰ ਹੋਈਆਂ ਪੰਜ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਸਿਰਫ਼ ਨਗਰ...
ਖਾਸ ਖ਼ਬਰਰਾਸ਼ਟਰੀ

ਸ੍ਰੀਨਗਰ ’ਚ ਪਾਰਾ ਮਨਫ਼ੀ ਛੇ ਡਿਗਰੀ ਤੱਕ ਡਿੱਗਿਆ

Current Updates
ਸ੍ਰੀਨਗਰ-ਕਸ਼ਮੀਰ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਸ੍ਰੀਨਗਰ ਵਿੱਚ ਬੀਤੀ ਰਾਤ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ। ਅਧਿਕਾਰੀਆਂ ਨੇ...
ਖਾਸ ਖ਼ਬਰਰਾਸ਼ਟਰੀ

ਸ੍ਰੀਨਗਰ: 24 ਸਾਲਾਂ ਦਾ ਸਭ ਤੋਂ ਘੱਟ ਤਾਪਮਾਨ ਰਿਕਾਰਡ

Current Updates
ਸ੍ਰੀਨਗਰ-ਸਾਲ 2000 ਤੋਂ ਬਾਅਦ ਸ਼ਨਿੱਚਰਵਾਰ ਨੂੰ ਸ੍ਰੀਨਗਰਦ ਦਾ ਤਾਪਮਾਨ ਮਨਫ਼ੀ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਅੱਜ ਦਾ ਘੱਟੋ-ਘੱਟ...
ਖਾਸ ਖ਼ਬਰਚੰਡੀਗੜ੍ਹਤਕਨਾਲੋਜੀ

ਓਪਨ ਏਆਈ ਚੈਟਜੀਪੀਟੀ ਨੇ ਵੀ ਜਾਰੀ ਕੀਤਾ Whatsapp ਨੰਬਰ, ਪੁੱਛ ਸਕਦੇ ਹੋ ਸਵਾਲ

Current Updates
ਚੰਡੀਗੜ੍ਹ-ਓਪਨਏਆਈ ਨੇ ਹਾਲ ਹੀ ਵਿੱਚ ਚੈਟਜੀਪੀਟੀ ਵਟਸਐਪ ਨੰਬਰ ਨਾਮਕ ਇੱਕ ਵਿਸ਼ੇਸ਼ਤਾ ਲਾਂਚ ਕੀਤੀ ਹੈ।ਜਿਸਦਾ ਉਦੇਸ਼ ਇੱਕ ਵਿਸ਼ਾਲ ਵਰਤੋਕਾਰਾਂ ਤੱਕ ਪਹੁੰਚਣਾ ਅਤੇ ਉਹਨਾਂ ਨੂੰ ਮਨਸੂਈ ਬੁੱਧੀ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਦੇ ਸਾਬਕਾ ਜੱਜ ਮਦਨ ਲੋਕੁਰ ਯੂਐੱਨ ਇੰਟਰਲ ਜਸਟਿਸ ਕੌਂਸਲ ਦੇ ਚੇਅਰਪਰਸਨ ਨਿਯੁਕਤ

Current Updates
ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਦਨ ਬੀ. ਲੋਕੁਰ ਨੂੰ ਸੰਯੁਕਤ ਰਾਸ਼ਟਰ ਇੰਟਰਨਲ ਜਸਟਿਸ ਕੌਂਸਲ (ਯੂਐੱਨਆਈਜੇਸੀ) ਦਾ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਕੌਂਸਲ...
ਖਾਸ ਖ਼ਬਰਰਾਸ਼ਟਰੀ

ਦਿੱਲੀ ਆਬਕਾਰੀ ਨੀਤੀ ਕੇਸ: ਦਿੱਲੀ ਦੇ ਉਪ ਰਾਜਪਾਲ ਵੱਲੋਂ ਕੇਜਰੀਵਾਲ ਖਿਲਾਫ਼ ਕਾਰਵਾਈ ਲਈ ਈਡੀ ਨੂੰ ਹਰੀ ਝੰਡੀ

Current Updates
ਨਵੀਂ ਦਿੱਲੀ-ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਆਬਕਾਰੀ ਨੀਤੀ ਮਾਮਲੇ ਵਿਚ...
ਖਾਸ ਖ਼ਬਰਰਾਸ਼ਟਰੀ

ਅਰਬੀ ਵਿੱਚ ਰਾਮਾਇਣ, ਮਹਾਭਾਰਤ: ਰਾਮਾਇਣ ਤੇ ਮਹਾਭਾਰਤ ਦਾ ਅਰਬੀ ਅਨੁਵਾਦ ਤੇ ਪ੍ਰਕਾਸ਼ਨਾਂ ਕਰਨ ਵਾਲਿਆਂ ਨੂੰ ਮਿਲੇ ਮੋਦੀ

Current Updates
ਨਵੀਂ ਦਿੱਲੀ-ਆਪਣੀ ਪਲੇਠੀ ਫੇਰੀ ਲਈ ਕੁਵੈਤ ਉੱਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਭਾਰਤੀ ਮਹਾਂਕਾਵਿ ਰਾਮਾਇਣ ਤੇ ਮਹਾਭਾਰਤ ਦਾ ਅਰਬੀ ਭਾਸ਼ਾ ਵਿਚ ਅਨੁਵਾਦ ਤੇ...
ਅੰਤਰਰਾਸ਼ਟਰੀਖਾਸ ਖ਼ਬਰ

ਕੁਵੈਤ ਵਿੱਚ ਪ੍ਰਧਾਨ ਮੰਤਰੀ ਮੋਦੀ: ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪੁੱਜੇ

Current Updates
ਕੁਵੈਤ ਸ਼ਹਿਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾੜ੍ਹੀ ਮੁਲਕ ਦੀ ਦੋ ਰੋਜ਼ਾ ਫੇਰੀ ਲਈ ਕੁਵੈਤ ਪਹੁੰਚ ਗਏ ਹਨ। ਇਸ ਫੇਰੀ ਦੌਰਾਨ ਸ੍ਰੀ ਮੋਦੀ ਕੁਵੈਤੀ ਆਗੂਆਂ ਨਾਲ ਗੱਲਬਾਤ...
ਖਾਸ ਖ਼ਬਰਚੰਡੀਗੜ੍ਹ

🔴 ਪੰਜਾਬ ਨਗਰ ਨਿਗਮ ਚੋਣਾਂ ਲਾਈਵ : ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਸ਼ਾਮ 3 ਵਜੇ ਤੱਕ 55 ਫੀਸਦ ਪੋਲਿੰਗ

Current Updates
ਚੰਡੀਗੜ੍ਹ-ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ। ਸ਼ਾਮੀਂ ਤਿੰਨ ਵਜੇ ਤੱਕ ਪਲਿੰਗ ਔਸਤ...