August 26, 2026

#modi

ਖਾਸ ਖ਼ਬਰਰਾਸ਼ਟਰੀ

ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਵਾਪਸੀ ਟਲੀ, ਆਖਰੀ ਸਮੇਂ ਵਿੱਚ Crew-10 ਮਿਸ਼ਨ ਦੀ ਉਡਾਨ ਮੁਲਤਵੀ

Current Updates
ਬੰਗਲੂਰੂ- ਨਾਸਾ ਅਤੇ ਸਪੇਸਐਕਸ ਵੱਲੋਂ ਬੁੱਧਵਾਰ ਨੂੰ ਪੁਲਾੜ ਵਿਚ ਭੇਜੇ ਜਾਣੇ ਵਾਲੇ ਨਵੇਂ Crew-10 ਮਿਸ਼ਨ ਦੀ ਉਡਾਨ ਨੂੰ ਐਨ ਮੌਕੇ ‘ਤੇ ਰੋਕ ਦਿੱਤਾ ਗਿਆ। ਇਸ...
ਅੰਤਰਰਾਸ਼ਟਰੀਖਾਸ ਖ਼ਬਰ

ਮੌਰੀਸ਼ਸ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਦਾ ਸਰਵਉੱਚ ਸਨਮਾਨ

Current Updates
ਪੋਰਟ ਲੂਈ- ਮੌਰੀਸ਼ਸ ਨੇ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੇਸ਼ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨ ਕੀਤਾ ਹੈ। ਭਾਰਤ ਤੇ ਮੌਰੀਸ਼ਸ ਨੇ ਆਪਣੇ...
ਖਾਸ ਖ਼ਬਰਰਾਸ਼ਟਰੀ

ਵਿਸ਼ਵ ਪੈਰਾ ਅਥਲੈਟਿਕਸ ਗ੍ਰਾਂ ਪ੍ਰੀ: ਦੂਜੇ ਦਿਨ ਵੀ ਨਹੀਂ ਨਜ਼ਰ ਆਇਆ ਉਤਸ਼ਾਹ

Current Updates
ਨਵੀਂ ਦਿੱਲੀ- ਇਥੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਵਿਸ਼ਵ ਪੈਰਾ ਅਥਲੈਟਿਕਸ ਗ੍ਰਾਂ ਪ੍ਰੀ ਦੇ ਅੱਜ ਦੂਜੇ ਦਿਨ ਵੀ ਬਹੁਤੇ ਅਥਲੀਟਾਂ ਨੇ ਹਿੱਸਾ ਨਹੀਂ ਲਿਆ। ਭਾਰਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਦੇਹਰਾਦੂਨ ’ਚ ਚੰਡੀਗੜ੍ਹ ਨੰਬਰ ਦੀ ਮਰਸਡੀਜ਼ ਨੇ ਛੇ ਮਜ਼ਦੂਰਾਂ ਨੂੰ ਟੱਕਰ ਮਾਰੀ, ਚਾਰ ਦੀ ਮੌਕੇ ’ਤੇ ਮੌਤ, ਦੋ ਗੰਭੀਰ ਜ਼ਖ਼ਮੀ

Current Updates
ਚੰਡੀਗੜ੍ਹ- ਦੇਹਰਾਦੂਨ ਵਿੱਚ ਤੇਜ਼ ਰਫ਼ਤਾਰ ਨਾਲ ਚੱਲ ਰਹੀ ਚੰਡੀਗੜ੍ਹ-ਰਜਿਸਟਰਡ ਮਰਸੀਡੀਜ਼ ਨੇ 4 ਲੋਕਾਂ ਦੀ ਜਾਨ ਲੈ ਲਈ ਦੇਹਰਾਦੂਨ ਦੀ ਰਾਜਪੁਰ ਰੋਡ ਉੱਤੇ ਬੁੱਧਵਾਰ ਰਾਤ ਤੇਜ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰਾਸ਼ਟਰਪਤੀ ਤੋਂ ਡਿਗਰੀਆਂ ਨਾ ਮਿਲਣ ’ਤੇ ਵਿਦਿਆਰਥੀ ਨਿਰਾਸ਼

Current Updates
ਚੰਡੀਗੜ੍ਹ-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਗਵਰਨਿੰਗ ਬਾਡੀ ‘ਸੈਨੇਟ’ ਖ਼ਤਮ ਹੋਣ ਤੋਂ ਬਾਅਦ ਅਥਾਰਿਟੀ ਵੱਲੋਂ ਕਰਵਾਈ ਗਈ ਪਹਿਲੀ ਕਾਨਵੋਕੇਸ਼ਨ ਵਿੱਚ ਡਿਗਰੀਆਂ ਅਤੇ ਮੈਡਲ ਲੈਣ ਵਾਲੇ ਨਿਰਾਸ਼ ਪਰਤੇ।...
ਖਾਸ ਖ਼ਬਰਪੰਜਾਬਰਾਸ਼ਟਰੀ

ਅਧਿਕਾਰੀਆਂ ਵੱਲੋਂ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗ

Current Updates
ਸਮਾਣਾ- ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸਡੀਐੱਮ ਤਰਸੇਮ ਚੰਦ ਦੀ ਅਗਵਾਈ ਹੇਠ ਸਥਾਨਕ ਸ਼ਕਤੀ ਵਾਟਿਕਾ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ...
ਖਾਸ ਖ਼ਬਰਪੰਜਾਬਰਾਸ਼ਟਰੀ

ਚਹਿਲ ਦੀ ਵਿਆਹ ਵਰ੍ਹੇਗੰਢ ’ਚ ਪੁੱਜੇ ਮਾਨ

Current Updates
ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੇਵਾਮੁਕਤ ਡੀਆਈਜੀ ਹਰਿੰਦਰ ਸਿੰਘ ਚਹਿਲ ਅਤੇ ਜਗਦੇਵ ਕੌਰ ਚਹਿਲ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਦੇ ਸਮਾਗਮ ਵਿੱਚ ਸ਼ਿਰਕਤ...
ਖਾਸ ਖ਼ਬਰਮਨੋਰੰਜਨਰਾਸ਼ਟਰੀ

‘ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼

Current Updates
ਨਵੀਂ ਦਿੱਲੀ: ਫਿਲਮੀ ਅਦਾਕਾਰ ਸੁਨੀਲ ਸ਼ੈਟੀ ਦੀ ਫ਼ਿਲਮ ‘ਕੇਸਰੀ ਵੀਰ: ਲੈਜੈਂਡਜ਼ ਆਫ ਸੋਮਨਾਥ’ ਹੁਣ 16 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਪ੍ਰਿੰਸ ਧੀਮਾਨ ਵੱਲੋਂ ਬਣਾਈ...
ਖਾਸ ਖ਼ਬਰਰਾਸ਼ਟਰੀ

ਤਾਮਿਲਨਾਡੂ ਸਰਕਾਰ ਨੇ ਬਜਟ ਲੋਗੋ ’ਚ ਰੁਪਏ ਦੀ ਥਾਂ ਲਾਇਆ ਤਾਮਿਲ ਅੱਖਰ

Current Updates
ਚੇਨਈ- ਤਾਮਿਲਨਾਡੂ ਵਿੱਚ ਡੀਐੱਮਕੇ ਸਰਕਾਰ ਨੇ ਵੀਰਵਾਰ ਨੂੰ ਸਾਲ 2025-26 ਲਈ ਆਪਣੇ ਬਜਟ ਸਬੰਧੀ ਲੋਗੋ ਜਾਰੀ ਕੀਤਾ, ਜਿਸ ਵਿਚ ਭਾਰਤੀ ਰੁਪਏ ਦੇ ਚਿੰਨ੍ਹ ਦੀ ਥਾਂ...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਮਾਰਕੀਟ: ਸੈਂਸੈਕਸ 200 ਅੰਕ ਹੇਠਾਂ ਖਿਸਕਿਆ

Current Updates
ਮੁੰਬਈ:  ਸੈਂਸੈਕਸ ਵੀਰਵਾਰ ਨੂੰ ਆਪਣੇ ਸ਼ੁਰੂਆਤੀ ਵਾਧੇ ਤੋਂ ਹੇਠਾਂ ਆਉਂਦਿਆਂ 200 ਅੰਕਾਂ ਦੀ ਗਿਰਾਵਟ ਨਾਲ ਬੰਦ ਹੋਇਆ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ 200.85...